ਪੜਚੋਲ ਕਰੋ

ਇਮਰਾਨ ਨੂੰ ਮਿਲਣ ਲਈ ਟਰੰਪ ਬੇਤਾਬ, ਪਾਕਿਸਤਾਨ ਦਾ ਦਾਅਵਾ

ਇਸਲਾਮਾਬਾਦ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮਿਲਣ ਦੀ ਇੱਛਾ ਜਤਾਈ ਹੈ। ਪਾਕਿਸਤਾਨੀ ਬੁਲਾਰਾ ਮੁਹੰਮਦ ਫੈਜ਼ਲ ਨੇ ਕਿਹਾ ਕਿ ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਨੇ ਪਾਕਿਸਤਾਨ ਦੇ ਹਾਲੀਆ ਦੌਰੇ ਵਿੱਚ ਟਰੰਪ ਦੀ ਇਮਰਾਨ ਖ਼ਾਨ ਨਾਲ ਮੁਲਾਕਾਤ ਦੀ ਇੱਛਾ ’ਤੇ ਚਰਚਾ ਕੀਤੀ ਹੈ। ਇਸ ਮੁਲਾਕਾਤ ਦਾ ਸਮਾਂ ਤੇ ਸਥਾਨ ਫਿਲਹਾਲ ਤੈਅ ਨਹੀਂ ਕੀਤਾ ਗਿਆ। ਵਿਦੇਸ਼ੀ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਬੈਠਕ ਲਈ ਹਾਲੇ ਤਕ ਕੋਈ ਤਾਰੀਖ਼ ਤੈਅ ਨਹੀਂ ਹੋਈ। ਇਸ ਤਰ੍ਹਾਂ ਦੀ ਮੀਟਿੰਗ ਲਈ ਕਾਫੀ ਤਿਆਰੀਆਂ ਦੀ ਜ਼ਰੂਰਤ ਹੈ। ਏਜੰਸੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੈਨੇਟਰ ਗ੍ਰਾਹਮ ਨੇ ਪੀਐਮ ਤੇ ਵਿਦੇਸ਼ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਜੋ ਦੋਵਾਂ ਦੇਸ਼ਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਤੇ ਖੇਤਰੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ’ਚ ਮਦਦਗਾਰ ਰਹੀ। ਇਸ ਮੀਟਿੰਗ ਵਿੱਚ ਅਫ਼ਗ਼ਾਨਿਸਤਾਨ ਵਿੱਚ ਮੌਜੂਦਾ ਸਥਿਤੀ ਸਮੇਤ ਕਈ ਦੁਵੱਲੇ ਤੇ ਖੇਤਰੀ ਹਿੱਤਾਂ ਦੇ ਮੁੱਦੇ ਵਿਚਾਰੇ ਗਏ। ਦਸੰਬਰ ਵਿੱਚ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਅਫ਼ਗ਼ਾਨਿਸਤਾਨ ਵਿੱਚ ਹੋਏ ਸੰਘਰਸ਼ ਦੇ ਹੱਲ ਵਿੱਚ ਪਾਕਿਸਤਾਨ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਸੀ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget