ਪੜਚੋਲ ਕਰੋ

ਅਮਰੀਕਾ ਜਾਣ ਵਾਲਿਆਂ ਨੂੰ ਟਰੰਪ ਦਾ ਵੱਡਾ ਝਟਕਾ! ਵਰਕ ਵੀਜ਼ਾ ’ਤੇ ਪਾਬੰਦੀ

ਕੰਪਨੀਆਂ ਦੇ ਅਮਰੀਕਾ ’ਚ ਮੁਲਾਜ਼ਮਾਂ ਨੂੰ ਟ੍ਰਾਂਸਫ਼ਰ ਕੀਤਾ ਜਾਣ ਵਾਲਾ L ਵੀਜ਼ਾ ਉੱਤੇ ਪਾਬੰਦੀ ਲਾਗੂ ਹੈ। ਇਹ ਪਾਬੰਦੀ 31 ਮਾਰਚ, 2021 ਨੂੰ ਖ਼ਤਮ ਹੋਣੀ ਹੈ। ਲੋੜ ਪੈਣ ਉੱਤੇ ਇਨ੍ਹਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾ ਸਕਦਾ ਹੈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕੁਝ ਵਰਕ ਵੀਜ਼ਿਆਂ ਉੱਤੇ ਪਹਿਲਾਂ ਤੋਂ ਲਾਗੂ ਪਾਬੰਦੀਆਂ ਨੂੰ ਤਿੰਨ ਮਹੀਨਿਆਂ ਲਈ ਹੋਰ ਵਧਾ ਦਿੱਤਾ ਤੇ ਨਵੇਂ ਸਾਲ ਮੌਕੇ ਪ੍ਰਵਾਸੀ ਕਾਮਿਆਂ ਨੂੰ ਕਰਾਰਾ ਝਟਕਾ ਦਿੱਤਾ। ਹੁਣ ਇਹ ਪਾਬੰਦੀਆਂ 31 ਮਾਰਚ ਤੱਕ ਜਾਰੀ ਰਹਿਣਗੀਆਂ। ਟਰੰਪ ਦੇ ਐਲਾਨ ਵਿੱਚ ਕਿਹਾ ਗਿਆ ਹੈ ਕਿ ਅਮਰੀਕੀ ਕਿਰਤ ਬਾਜ਼ਾਰ ਤੇ ਅਮਰੀਕੀ ਭਾਈਚਾਰਿਆਂ ਦੀ ਸਿਹਤ ਉੱਤੇ ਕੋਰੋਨਾ ਦਾ ਅਸਰ ਚਿੰਤਾ ਦਾ ਵਿਸ਼ਾ ਹੈ। ਇਸ ਵਿੱਚ ਬੇਰੋਜ਼ਗਾਰੀ ਦੀ ਦਰ, ਸੂਬਿਆਂ ਵੱਲੋਂ ਲਾਗੂ ਕਾਰੋਬਾਰਾਂ ਉੱਤੇ ਮਹਾਮਾਰੀ ਨਾਲਾ ਸਬੰਧਤ ਪਾਬੰਦੀਆਂ ਤੇ ਪਿਛਲੇ ਵਰ੍ਹੇ ਜੂਨ ਮਹੀਨੇ ਤੋਂ ਵਾਇਰਸ ਦਾ ਜ਼ੋਰ ਵਧਣ ਦਾ ਹਵਾਲਾ ਦਿੱਤਾ ਗਿਆ ਹੈ। ਅਮਰੀਕਾ ’ਚ ਕੰਮ ਕਰਨ ਲਈ ਵਿਦੇਸ਼ਾਂ ਵਿੱਚ ਲੋਕਾਂ ਵੱਲੋਂ ਵਰਤੇ ਜਾਣ ਵਾਲੇ ਕਈ ਅਸਥਾਈ ਵੀਜ਼ਿਆਂ ਉੱਤੇ ਵੀ ਰੋਕ ਲਾ ਦਿੱਤੀ ਹੈ। ਇਨ੍ਹਾਂ ਵਿੱਚ H-1B ਵੀਜ਼ਾ ਸ਼ਾਮਲ ਹੈ, ਜੋ ਤਕਨੀਕੀ ਖੇਤਰ ਵਿੱਚ ਹਰਮਨਪਿਆਰਾ ਹੈ। ਇਸ ਤੋਂ ਇਲਾਵਾ ਗ਼ੈਰ ਖੇਤੀ ਮੌਸਮੀ ਕਾਮਿਆਂ ਲਈ H-2B ਵੀਜ਼ਾ ਉੱਤੇ ਪਾਬੰਦੀ ਹੈ। ਸਭਿਆਚਾਰਕ ਆਦਾਨ–ਪ੍ਰਦਾਨ ਲਈ ਏਯੂ ਜੋੜਿਆਂ ਤੇ ਥੋੜ੍ਹ ਚਿਰੇ ਕਾਮਿਆਂ ਲਈ ਜਾਰੀ ਹੋਣ ਵਾਲਾ J-1 ਵੀਜ਼ਾ ਤੇ ਐੱਚ-1 ਬੀ ਤੇ ਐੱਚ-2ਬੀ ਵੀਜ਼ਾ ਧਾਰਕਾਂ ਦੇ ਜੀਵਨ-ਸਾਥੀ ਲਈ ਵੀ ਵੀਜ਼ਾ ਉੱਤੇ ਰੋਕ ਹੈ। ਕੰਪਨੀਆਂ ਦੇ ਅਮਰੀਕਾ ’ਚ ਮੁਲਾਜ਼ਮਾਂ ਨੂੰ ਟ੍ਰਾਂਸਫ਼ਰ ਕੀਤਾ ਜਾਣ ਵਾਲਾ L ਵੀਜ਼ਾ ਉੱਤੇ ਪਾਬੰਦੀ ਲਾਗੂ ਹੈ। ਇਹ ਪਾਬੰਦੀ 31 ਮਾਰਚ, 2021 ਨੂੰ ਖ਼ਤਮ ਹੋਣੀ ਹੈ। ਲੋੜ ਪੈਣ ਉੱਤੇ ਇਨ੍ਹਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾ ਸਕਦਾ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਅਮਰੀਕੀ ਅਰਥ-ਵਿਵਸਥਾ ਹਾਲੇ ਤੱਕ ਮਹਾਮਾਰੀ ਦੇ ਝਟਕੇ ’ਚੋਂ ਨਿੱਕਲ ਨਹੀਂ ਸਕੀ। ਆਉਦਾ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡੇਨ ਸਹੁੰ ਚੁੱਕਣਗੇ। ਉਨ੍ਹਾਂ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਰੱਦ ਕਰਨ ਦੀ ਗੱਲ ਪਹਿਲਾਂ ਆਖੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget