ਪੜਚੋਲ ਕਰੋ

ਚੰਗੀ ਤਰ੍ਹਾਂ ਜਾਣਲੋ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਨੂੰ

ਡੋਨਲਡ ਟਰੰਪ ਹੁਣ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਹਨ। ਉਹਨਾਂ ਨੇ 276 ਵੋਟਾਂ ਜਿੱਤਕੇ ਹਿਲੇਰੀ ਕਲਿੰਟਨ ਨੂੰ ਹਰਾ ਦਿੱਤਾ ਹੈ। ਇਸ ਨਾਮ ਦਾ ਸਫਰ ਹਾਲਾਂਕਿ ਬਹੁਤ ਪੁਰਾਣਾ ਹੈ। ਜਾਣਦੇ ਹਾਂ, ਡੋਨਲਡ ਟਰੰਪ ਦੀਆਂ ਕੁਝ ਇਹਮ ਗੱਲਾਂ। ---70 ਸਾਲਾ ਡੋਨਲਡ ਟਰੰਪ ਦਾ ਜਨਮ 14 ਜੂਨ 1946 'ਚ ਨਿਊ ਯਾਰਕ 'ਚ ਹੋਇਆ ---ਟਰੰਪ ਦੇ ਪਿਤਾ ਫ੍ਰੇਡ ਟਰੰਪ ਅਤੇ ਮਾਂ ਦਾ ਨਾਮ ਮੈਰੀ ਟਰੰਪ ਸੀ ---ਡੋਨਲਡ ਟਰੰਪ ਨੇ ਆਪਣੀ ਯੂਨੀਵਰਸਿਟੀ ਆਫ ਪੇਨਸਲਵੀਨਿਆ ਤੋਂ ਕੀਤੀ ---ਬਿਜਨੈਸਮੈਨ ਅਤੇ ਰੀਅਲ ਅਸਟੇਟ ਕਾਰੋਬਾਰੀ ਟਰੰਪ ਨੇ ਤਿੰਨ ਵਿਆਹ ਕੀਤੇ ਪਪਰ    ਪਰ ---ਪਹਿਲਾ ਵਿਆਹ ਇਵਾਨਾ ਜ਼ੇਲਨਿਕੋਵਾ ਨਾਲ ਸਾਲ 1977 'ਚ ਹੋਇਆ ਅਤੇ ਤਲਾਕ ਲਿਆ ਸਾਲ 1991 'ਚ ---ਦੂਜਾ ਵਿਆਹ ਕੀਤਾ ਮਾਰਲਾ ਮੈਪਲਸ ਨਾਲ ਸਾਲ 1993 'ਚ ਅਤੇ ਤਲਾਕ ਲਿਆ ਸਾਲ 1999 'ਚ ---ਤੀਜਾ ਵਿਆਹ ਟਰੰਪ ਨੇ ਕੀਤਾ ਮੇਲੇਨੀਆ ਕੇਨੌਸ ਨਾਲ ਸਾਲ 2005 'ਚ ਜੋ ਹੁਣ ਤਕ ਜਾਰੀ ਹੈ। ---ਡੋਨਲਡ ਟਰੰਪ ਕੋਲ ਇਸ ਵੇਲੇ 246 ਅਰਬ ਦੀ ਜਾਇਦਾਦ ਹੈ dt td ---ਉਹ ਦੁਨੀਆ ਦੇ 324ਵੇਂ ਸਭ ਤੋਂ ਅਮੀਰ ਸ਼ਖਸ ਨੇ ---ਡੋਨਲਡ ਟਰੰਪ 100 ਕੰਪਨੀਆਂ ਦੇ ਮਾਲਕ ਨੇ ---ਉਨ੍ਹਾਂ ਦੇ ਰੀਅਲ ਇਸਟੇਟ ਤੋਂ ਇਲਾਵਾ ਹੋਟਲ ਅਤੇ ਫੈਸ਼ਨ ਦੀ ਦੁਣੀਆ ਨਾਲ ਜੁੜੇ ਅਨੇਕਾ ਕਾਰੋਬਾਰ ਨੇ ---ਟਰੰਪ ਲਿਖਣ ਤੇ ਫੁਟਬਾਲ ਖੇਡਣ ਦੇ ਬੇਹੱਦ ਸ਼ੌਕੀਨ ਨੇ

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

Embed widget