ਪੜਚੋਲ ਕਰੋ

Donald Trump Case: ਇਸ ਸਾਲ ਚਾਰ ਵਾਰ ਆਤਮ ਸਮਰਪਣ ਕਰ ਚੁੱਕੇ ਨੇ ਟਰੰਪ, ਜਾਣੋ ਉਨ੍ਹਾਂ 'ਤੇ ਕਿਹੜੇ ਲੱਗੇ ਨੇ ਗੰਭੀਰ ਦੋਸ਼

Donald Trump: ਡੋਨਾਲਡ ਟਰੰਪ ਨਾ ਸਿਰਫ਼ ਚੋਣ ਨਤੀਜਿਆਂ ਨੂੰ ਬਦਲਣ ਦੇ ਦੋਸ਼ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਜ ਜੇਲ੍ਹ ਜਾਣਾ ਗਏ ਬਲਕਿ ਚਾਰ ਅਜਿਹੇ ਮਾਮਲੇ ਹਨ, ਜਿਨ੍ਹਾਂ 'ਚ ਉਨ੍ਹਾਂ 'ਤੇ ਲੱਗੇ ਦੋਸ਼ ਸਾਬਤ ਹੋ ਚੁੱਕੇ ਹਨ।

Donald Trump Case: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਨੇ ਵੀਰਵਾਰ (24 ਅਗਸਤ) ਨੂੰ ਸਾਲ 2020 ਵਿੱਚ ਚੋਣ ਨਤੀਜਿਆਂ ਨੂੰ ਬਦਲਣ ਦੇ ਦੋਸ਼ ਵਿੱਚ ਆਤਮ ਸਮਰਪਣ ਕਰ ਦਿੱਤਾ ਤੇ ਜੇਲ੍ਹ ਗਏ। ਹਾਲਾਂਕਿ 20 ਮਿੰਟਾਂ ਬਾਅਦ ਹੀ ਉਸ ਨੂੰ ਜੇਲ੍ਹ ਤੋਂ ਰਿਹਾਅ ਹੋ ਗਏ। ਇਸ ਸਾਲ ਹੁਣ ਤੱਕ 4 ਵਾਰ ਅਜਿਹਾ ਹੋਇਆ ਹੈ ਕਿ ਟਰੰਪ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਆਤਮ ਸਮਰਪਣ ਕਰਨਾ ਪਿਆ।


ਡੋਨਾਲਡ ਟਰੰਪ ਉੱਤੇ ਚੋਣ ਨਤੀਜਿਆਂ ਨੂੰ ਬਦਲਣ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ, ਜਦੋਂ ਸਾਲ 2021 ਜਨਵਰੀ ਦੇ ਦੌਰਾਨ ਉਹਨਾਂ ਦੇ ਸਟੇਟ ਆਫ ਜਾਰਜੀਆ ਸੈਕਟਰੀ ਬ੍ਰੈਡ ਰੈਫੇਨਸਪਰਗਰ ਦੇ ਵਿੱਚ ਹੋਈ ਇੱਕ ਕਾਲ ਰਿਕਾਰਡ ਲੀਡ ਹਏ ਗਈ। ਇਸ ਕਾਲ ਰਿਕਾਰਡ ਵਿੱਚ ਟਰੰਪ ਨੇ ਰੈਫੇਂਸਪਰਗਰ ਨੂੰ ਹੁਕਮ ਦਿੰਦੇ ਹੋਏ ਸੁਣਿਆ ਗਿਆ ਸਾਨੂੰ ਸਿਰਫ਼ 11,780 ਵੋਟਾਂ ਦੀ ਲੋੜ ਹੈ, ਬਿਡੇਨ ਤੋਂ ਅੱਗੇ ਨਿਕਲਣ ਲਈ। 

ਕਈ ਮਾਮਲਿਆਂ ਵਿੱਚ ਟਰੰਪ ਦੋਸ਼ੀ 

ਹਾਲਾਂਕਿ, ਇਸ ਸਾਲ ਡੋਨਾਲਡ ਟਰੰਪ ਚੋਣ ਨਤੀਜਿਆਂ ਨੂੰ ਬਦਲਣ ਲਈ ਨਾ ਸਿਰਫ਼ ਆਤਮ ਸਮਰਪਣ ਕਰਕੇ ਜੇਲ੍ਹ ਗਏ ਸਨ, ਬਲਕਿ ਚਾਰ ਅਜਿਹੇ ਮਾਮਲੇ ਹਨ, ਜਿਨ੍ਹਾਂ ਵਿਚ ਉਨ੍ਹਾਂ 'ਤੇ ਲੱਗੇ ਦੋਸ਼ ਸਾਬਤ ਹੋ ਚੁੱਕੇ ਹਨ। ਇਨ੍ਹਾਂ ਵਿੱਚ ਮਨੀ ਹਸ਼, ਨਿਊਯਾਰਕ ਸਿਵਲ ਕੇਸ, ਕੈਪੀਟਲ ਹਿੱਲ ਦੰਗੇ ਅਤੇ ਵਰਗੀਕ੍ਰਿਤ ਦਸਤਾਵੇਜ਼ ਕੇਸ ਸ਼ਾਮਲ ਹਨ। ਮਨੀ ਹਸ਼ ਕੇਸ ਦੀ ਗੱਲ ਕਰਦੇ ਹੋਏ, ਉਹਨਾਂ ਨੂੰ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਵੱਡੀ ਰਕਮ ਅਦਾ ਕਰਨ ਲਈ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ।

2016 'ਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਟਰੰਪ ਨੇ ਆਪਣੇ ਵਕੀਲ ਰਾਹੀਂ ਪੋਰਨ ਸਟਾਰ ਨੂੰ 1,30,000 ਡਾਲਰ ਦੇਣ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਉਸ ਦੇ ਅਤੇ ਉਸ ਦੇ ਰਿਸ਼ਤੇ 'ਤੇ ਚੁੱਪ ਧਾਰੀ ਜਾ ਸਕੇ।

ਚੋਣ ਨਤੀਜਿਆਂ ਨੂੰ ਵਿਗਾੜਨ ਦੇ ਦੋਸ਼

ਵਿਸ਼ੇਸ਼ ਵਕੀਲ ਜੈਕ ਸਮਿਥ ਦੁਆਰਾ ਟਰੰਪ ਦੇ ਖਿਲਾਫ ਦੂਜਾ ਮਾਮਲਾ ਅਗਸਤ ਵਿੱਚ ਸਾਹਮਣੇ ਆਇਆ ਸੀ ਜਦੋਂ ਸਾਬਕਾ ਰਾਸ਼ਟਰਪਤੀ ਨੂੰ 2020 ਦੀਆਂ ਚੋਣਾਂ ਤੋਂ ਬਾਅਦ ਯੂਐਸ ਕੈਪੀਟਲ ਵਿੱਚ ਉਹਨਾਂ ਦੇ ਸਮਰਥਕਾਂ ਦੁਆਰਾ ਹਿੰਸਕ ਦੰਗਿਆਂ ਦਾ ਸ਼ਿਕਾਰ ਹੋਣਾ ਪਿਆ ਸੀ। ਉਹਨਾਂ 'ਤੇ ਚੋਣ ਨਤੀਜਿਆਂ ਨੂੰ ਵਿਗਾੜਨ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

ਨਿਊਯਾਰਕ ਸਿਵਲ ਕੋਰਟ ਕੇਸ

ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਆ ਜੇਮਸ ਨੇ ਟਰੰਪ ਅਤੇ ਟਰੰਪ ਸੰਗਠਨ 'ਤੇ ਮੁਕੱਦਮਾ ਕੀਤਾ, ਦੋਸ਼ ਲਾਇਆ ਕਿ ਉਨ੍ਹਾਂ ਨੇ ਕਰਜ਼ੇ ਅਤੇ ਟੈਕਸ ਲਾਭ ਪ੍ਰਾਪਤ ਕਰਨ ਲਈ ਗੋਲਫ ਕੋਰਸ ਅਤੇ ਸਕਾਈਸਕ੍ਰੈਪਰਸ ਸਮੇਤ ਜਾਇਦਾਦਾਂ ਦੇ ਮੁੱਲ ਬਾਰੇ ਬੈਂਕਾਂ ਅਤੇ ਟੈਕਸ ਅਧਿਕਾਰੀਆਂ ਨੂੰ ਗੁੰਮਰਾਹ ਕੀਤਾ ਸੀ। ਜੇ ਟਰੰਪ ਇਸ 'ਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ 25 ਕਰੋੜ ਡਾਲਰ ਦਾ ਜੁਰਮਾਨਾ ਭਰਨਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget