ਪੜਚੋਲ ਕਰੋ

ਟਰੰਪ ਨੇ ਜਤਾਈ ਉਮੀਦ, ਭਾਰਤ-ਚੀਨ ਵਿਵਾਦ ਦਾ ਜਲਦ ਨਿਕਲੇਗਾ ਹੱਲ

ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ-ਚੀਨ ਸੀਮਾ ਵਿਵਾਦ 'ਤੇ ਟਿੱਪਣੀ ਕੀਤੀ ਹੈ। ਟਰੰਪ ਨੇ ਵੀਰਵਾਰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਤੇ ਚੀਨ ਮੌਜੂਦਾ ਸਰਹੱਦੀ ਵਿਵਾਦ ਦਾ ਹੱਲ ਜਲਦੀ ਹੀ ਕੱਢ ਲੈਣਗੇ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਨੂੰ ਹਾਲ ਹੀ 'ਚ ਨੋਬਲ ਪੁਰਸਕਾਰ ਲਈ ਨੌਮੀਨੇਟ ਕੀਤਾ ਗਿਆ ਸੀ। ਇਜ਼ਰਾਇਲ ਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਸ਼ਾਂਤੀ ਸਮਝੌਤਾ ਕਰਾਉਣ ਲਈ ਟਰੰਪ ਨੂੰ ਇਸ ਪੁਰਸਕਾਰ ਲਈ ਨੌਮੀਨੇਟ ਕੀਤਾ ਗਿਆ ਸੀ। ਹੁਣ ਟਰੰਪ ਭਾਰਤ ਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਨੂੰ ਕਾਫੀ ਗੰਭੀਰਤਾ ਨਾਲ ਲੈਂਦੇ ਦਿਖਾਈ ਦੇ ਰਹੇ ਹਨ।

ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ-ਚੀਨ ਸੀਮਾ ਵਿਵਾਦ 'ਤੇ ਟਿੱਪਣੀ ਕੀਤੀ ਹੈ। ਟਰੰਪ ਨੇ ਵੀਰਵਾਰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਤੇ ਚੀਨ ਮੌਜੂਦਾ ਸਰਹੱਦੀ ਵਿਵਾਦ ਦਾ ਹੱਲ ਜਲਦੀ ਹੀ ਕੱਢ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਇਕ ਵਾਰ ਫਿਰ ਦੋਵਾਂ ਏਸ਼ੀਆਈ ਦੇਸ਼ਾਂ ਲਈ ਮਦਦ ਦੀ ਪੇਸ਼ਕਸ਼ ਕੀਤੀ।

ਡੌਨਾਲਡ ਟਰੰਪ ਨੇ ਵਾਈਟ ਹਾਊਸ 'ਚ ਪੱਤਰਕਾਰਾਂ ਨੂੰ 'ਕਿਹਾ ਮੈਨੂੰ ਪਤਾ ਹੈ ਕਿ ਚੀਨ ਤੇ ਭਾਰਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਮੈਨੂੰ ਉਮੀਦ ਹੈ ਕਿ ਉਹ ਇਸ ਨਾਲ ਨਜਿੱਠ ਲੈਣਗੇ। ਉਨ੍ਹਾਂ ਕਿਹਾ ਜੇਕਰ ਅਸੀਂ ਮਦਦ ਕਰ ਸਕਦੇ ਹਾਂ ਤਾਂ ਜ਼ਰੂਰ ਮਦਦ ਕਰਨਾ ਚਾਹਾਂਗੇ।

ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀਆਂ ਨੇ ਸਾੜਿਆ ਟਰੈਕਟਰ

ਰਾਸ਼ਟਰਪਤੀ ਦਾ ਇਹ ਬਿਆਨ ਇਸ ਵੇਲੇ ਆਇਆ ਜਦੋਂ ਕੁਝ ਦਿਨ ਪਹਿਲਾਂ ਹੀ ਭਾਰਤ ਤੇ ਚੀਨ ਦੇ ਸੀਨੀਅਰ ਫੌਜੀ ਕਮਾਂਡਰਾਂ ਨੇ ਕਈ ਮਹੀਨਿਆਂ ਤੋਂ ਲੱਦਾਖ 'ਚ LAC 'ਤੇ ਜਾਰੀ ਵਿਵਾਦ ਦਾ ਹੱਲ ਕੱਢਣ ਲਈ ਵਾਰਤਾ ਕੀਤੀ ਸੀ। ਇਸ ਦਰਮਿਆਨ ਵਾਲ ਸਟ੍ਰੀਟ ਜਰਨਲ ਨੇ ਆਪਣੀ ਇਕ ਖ਼ਬਰ 'ਚ ਕਿਹਾ ਸੀ ਕਿ ਸਰਹੱਦੀ ਸੰਘਰਸ਼ ਭਾਰਤ ਨੂੰ ਇਕ ਅਨਿਯਮਿਤ ਪ੍ਰਕਿਰਿਆ ਲਈ ਉਕਸਾ ਰਿਹਾ ਹੈ।

ਫੋਰਡ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ ਬਾਦਲ ਤੇ ਹਰਸਿਮਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget