ਪੜਚੋਲ ਕਰੋ

ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ

US Military Action: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਚੀਨ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਈਰਾਨ ਬਾਰੇ ਇੱਕ ਵੱਡਾ ਫੈਸਲਾ ਲੈਣ ਦੀ ਤਿਆਰੀ ਕਰ ਰਹੇ ਹਨ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਅਮਰੀਕਾ ਈਰਾਨ ਵਿਰੁੱਧ ਦੁਬਾਰਾ ਫੌਜੀ ਕਾਰਵਾਈ ਕਰ ਸਕਦਾ ਹੈ।

US Military Action: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ੁੱਕਰਵਾਰ ਨੂੰ ਚੀਨ ਦੇ ਆਪਣੇ ਦੌਰੇ ਤੋਂ ਵਾਪਸ ਪਰਤੇ। ਵਾਪਸ ਆਉਂਦਿਆਂ ਹੀ ਉਨ੍ਹਾਂ ਨੂੰ ਈਰਾਨ ਨੂੰ ਲੈਕੇ ਇੱਕ ਵੱਡਾ ਫੈਸਲਾ ਲੈ ਲਿਆ ਹੈ। ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਅਤੇ Strairt of Hormuz ਨੂੰ ਲੈ ਕੇ ਚੱਲ ਰਹੇ ਤਣਾਅ ਦੇ ਵਿਚਕਾਰ, ਅਮਰੀਕਾ ਦੁਬਾਰਾ ਫੌਜੀ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ।

ਅਮਰੀਕੀ ਅਖਬਾਰ ਦ ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਟਰੰਪ ਦੇ ਸੀਨੀਅਰ ਸਲਾਹਕਾਰਾਂ ਨੇ ਸੰਭਾਵੀ ਫੌਜੀ ਕਾਰਵਾਈ ਲਈ ਇੱਕ ਨਵੀਂ ਯੋਜਨਾ ਤਿਆਰ ਕੀਤੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਰਾਸ਼ਟਰਪਤੀ ਟਰੰਪ ਨੂੰ ਲੱਗਦਾ ਹੈ ਕਿ ਕੂਟਨੀਤੀ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ, ਤਾਂ ਅਮਰੀਕਾ ਜਲਦੀ ਹੀ ਈਰਾਨ 'ਤੇ ਇੱਕ ਹੋਰ ਫੌਜੀ ਹਮਲਾ ਕਰ ਸਕਦਾ ਹੈ। ਪੈਂਟਾਗਨ ਦੇ ਅਧਿਕਾਰੀ ਕਥਿਤ ਤੌਰ 'ਤੇ "ਆਪ੍ਰੇਸ਼ਨ ਐਪਿਕ ਫਿਊਰੀ" ਨੂੰ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ, ਜਿਸਨੂੰ ਟਰੰਪ ਦੁਆਰਾ ਪਿਛਲੇ ਮਹੀਨੇ ਜੰਗਬੰਦੀ ਦਾ ਐਲਾਨ ਕਰਨ ਤੋਂ ਬਾਅਦ ਰੋਕ ਦਿੱਤਾ ਗਿਆ ਸੀ। ਇਸਨੂੰ ਹੁਣ ਇੱਕ ਨਵੇਂ ਨਾਮ ਨਾਲ ਫਿਰ ਸ਼ੁਰੂ ਕੀਤਾ ਜਾ ਸਕਦਾ ਹੈ।

ਟਰੰਪ ਨੇ ਈਰਾਨ ਦੀ ਸ਼ਾਂਤੀ ਪ੍ਰਸਤਾਵ ਨੂੰ ਠੁਕਰਾਇਆ

ਰਾਸ਼ਟਰਪਤੀ ਟਰੰਪ ਨੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ। ਬੀਜਿੰਗ ਤੋਂ ਵਾਪਸ ਆਉਣ ਵੇਲੇ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹੋਇਆਂ ਟਰੰਪ ਨੇ ਕਿਹਾ, "ਉਨ੍ਹਾਂ ਨੇ ਈਰਾਨ ਦੇ ਤਾਜ਼ਾ ਸ਼ਾਂਤੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। "ਮੈਂ ਪ੍ਰਸਤਾਵ ਦੇਖਿਆ, ਅਤੇ ਜੇਕਰ ਮੈਨੂੰ ਪਹਿਲੀ ਲਾਈਨ ਪਸੰਦ ਨਹੀਂ ਆਉਂਦੀ, ਤਾਂ ਮੈਂ ਇਸਨੂੰ ਸੁੱਟ ਦਿੰਦਾ ਹਾਂ।"

ਟਰੰਪ ਨੇ ਇਹ ਵੀ ਪੁਸ਼ਟੀ ਕੀਤੀ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਉਨ੍ਹਾਂ ਦੀ ਮੁਲਾਕਾਤ ਵਿੱਚ ਈਰਾਨ ਦਾ ਮੁੱਦਾ ਚੁੱਕਿਆ ਗਿਆ ਸੀ, ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੀਨ ਨੂੰ ਈਰਾਨ 'ਤੇ ਦਬਾਅ ਪਾਉਣ ਦੀ ਬੇਨਤੀ ਨਹੀਂ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
Big News: ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
Punjab Lottery Result Today: ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
Big News: ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
Punjab Lottery Result Today: ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
Punjab News: ਪੰਜਾਬ 'ਚ MD ਸਣੇ 5 ਅਫ਼ਸਰਾਂ ਵਿਰੁੱਧ FIR, ਜਾਣੋ ਕਿਸ ਮਾਮਲੇ ਨੂੰ ਲੈ ਮੱਚਿਆ ਹੜਕੰਪ? 2 ਸਾਲ ਬਾਅਦ ਵੀ...
Punjab News: ਪੰਜਾਬ 'ਚ MD ਸਣੇ 5 ਅਫ਼ਸਰਾਂ ਵਿਰੁੱਧ FIR, ਜਾਣੋ ਕਿਸ ਮਾਮਲੇ ਨੂੰ ਲੈ ਮੱਚਿਆ ਹੜਕੰਪ? 2 ਸਾਲ ਬਾਅਦ ਵੀ...
Social Media Influencer Murder: ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
Punjab Transfers News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Embed widget