ਪੜਚੋਲ ਕਰੋ

ਟਰੰਪ ਨੂੰ ਝਟਕਾ, ਆਖਰੀ ਸਾਲ ਹਿੱਲੇ ਕੁਰਸੀ ਦੇ ਪਾਵੇ, ਜਾਣੋ ਪੂਰਾ ਮਾਮਲਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਪ੍ਰਤੀਨਿਧ ਸਦਨ 'ਚ ਮਹਾਦੋਸ਼ ਦਾ ਮਤਾ ਪਾਸ ਹੋ ਗਿਆ ਹੈ। ਮਤੇ ਦੇ ਹੱਕ 'ਚ 230 ਤੇ ਵਿਰੋਧ 'ਚ 197 ਵੋਟਾਂ ਪਈਆਂ। ਟਰੰਪ ਨੂੰ ਹੁਣ ਉਪਰਲੇ ਸਦਨ 'ਚ ਮਹਾਦੋਸ਼ ਦਾ ਸਾਹਮਣਾ ਕਰਨਾ ਪਏਗਾ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਪ੍ਰਤੀਨਿਧ ਸਦਨ 'ਚ ਮਹਾਦੋਸ਼ ਦਾ ਮਤਾ ਪਾਸ ਹੋ ਗਿਆ ਹੈ। ਮਤੇ ਦੇ ਹੱਕ '230 ਤੇ ਵਿਰੋਧ '197 ਵੋਟਾਂ ਪਈਆਂ। ਟਰੰਪ ਨੂੰ ਹੁਣ ਉਪਰਲੇ ਸਦਨ 'ਚ ਮਹਾਦੋਸ਼ ਦਾ ਸਾਹਮਣਾ ਕਰਨਾ ਪਏਗਾ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦੇ ਇਤਿਹਾਸ 'ਚ ਟਰੰਪ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਤੀਜੇ ਰਾਸ਼ਟਰਪਤੀ ਹੋਣਗੇ। ਟਰੰਪ 'ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਆਪਣੀ ਪਾਵਰ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਅਹੁਦਾ ਸੰਭਾਲਦਿਆਂ ਯੂਕਰੇਨ ਦੇ ਰਾਸ਼ਟਰਪਤੀ ਨੂੰ ਦੋ ਡੈਮੋਕਰੇਟ ਨੇਤਾਵਾਂ ਖ਼ਿਲਾਫ਼ ਜਾਂਚ ਲਈ ਦਬਾਅ ਪਾਇਆ ਸੀ। ਹਾਊਸ ਆਫ਼ ਰਿਪਰੈਜ਼ੈਂਟੇਟਿਵ 'ਚ ਡੈਮੋਕ੍ਰੇਟਸ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹਾ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ। ਡੈਮੋਕ੍ਰੇਟ ਦੇ ਇੱਕ ਸੰਸਦ ਮੈਂਬਰ ਨੇ ਕਿਹਾ ਕਿ ਅਮਰੀਕਾ ਦਾ ਵਿਚਾਰ ਖ਼ਤਰੇ 'ਚ ਹੈ। ਹੇਠਲੇ ਸਦਨ ‘ਚ ਮਹਾਦੋਸ਼ ਪ੍ਰਸਤਾਵ ਲਿਆਂਦਾ ਗਿਆ ਸੀ ਜਿੱਥੇ ਇਹ ਅਸਾਨੀ ਨਾਲ ਪਾਸ ਵੀ ਹੋ ਗਿਆ। ਹੁਣ ਪ੍ਰਸਤਾਵ ਸੈਨੇਟ ‘ਚ ਜਾਵੇਗਾ ਜਿੱਥੇ ਰਿਪਬਲੀਕਨ ਪਾਰਟੀ ਦਾ ਬਹੁਮਤ ਹੈ ਤੇ ਅਜਿਹਾ ਲੱਗਦਾ ਹੈ ਕਿ ਉੱਥੇ ਟਰੰਪ ਖਿਲਾਫ ਵੋਟਿੰਗ ਹੋਵੇਗੀ। ਸੈਨੇਟ ‘ਚ ਸੁਣਵਾਈ ਦੌਰਾਨ ਰਾਸ਼ਟਰਪਤੀ ਖੁਦ ਹਾਜ਼ਰ ਰਹਿ ਸਕਦੇ ਹਨ ਜਾਂ ਉਨ੍ਹਾਂ ਦਾ ਵਕੀਲ ਮੌਜੂਦ ਰਹਿ ਸਕਦਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਟਰੰਪ ਦੀ ਸੱਤਾ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਸੈਨੇਟ ‘ਚ ਰਿਪਬਲੀਕਨ ਪਾਰਟੀ ਬਹੁਮਤ ‘ਚ ਹੈ। ਜੇਕਰ ਟਰੰਪ ਖਿਲਾਫ 20 ਜਾਂ ਇਸ ਤੋਂ ਜ਼ਿਆਦਾ ਰਿਪਬਲੀਕਨ ਸਾਂਸਦ ਮੈਂਬਰ ਵੋਟ ਕਰਦੇ ਹਨ ਤਾਂ ਹੀ ਉਨ੍ਹਾਂ ਨੂੰ ਸੱਤਾ ਤੋਂ ਹਟਾਇਆ ਜਾ ਸਕਦਾ ਹੈ ਪਰ ਅਜਿਹਾ ਕੁਝ ਹੁੰਦਾ ਨਜ਼ਰ ਨਹੀਂ ਆ ਰਿਹਾ। ਵ੍ਹਾਈਟ ਹਾਊਸ ਨੇ ਆਪਣੇ ਬਿਆਨ ‘ਚ ਕਿਹਾ ਕਿ ਜਦੋਂ ਤੋਂ ਟਰੰਪ ਨੇ ਅਮਰੀਕਾ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਉਹ ਅਮਰੀਕਾ ਲਈ ਕੰਮ ਕਰ ਰਹੇ ਹਨ ਤੇ ਆਪਣੇ ਕਾਰਜਕਾਲ ਤਕ ਕੰਮ ਕਰਦੇ ਰਹਿਣਗੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget