ਪੜਚੋਲ ਕਰੋ

ਡੋਨਾਲਡ ਟਰੰਪ ਹਾਲੇ ਵੀ ਹਾਰ ਮੰਨਣ ਨੂੰ ਤਿਆਰ ਨਹੀਂ...ਹੁਣ ਉਠਾਇਆ ਜਾ ਸਕਦਾ ਇਹ ਕਦਮ

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡੇਨ ਹੋਣਗੇ। ਇਹ ਤੱਥ ਸਾਰੀ ਦੁਨੀਆ ਸਾਹਮਣੇ ਜਮਹੂਰੀ ਢੰਗ ਨਾਲ ਉਜਾਗਰ ਹੋ ਚੁੱਕਾ ਹੈ ਪਰ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਹਾਲੇ ਵੀ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ।

ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡੇਨ ਹੋਣਗੇ। ਇਹ ਤੱਥ ਸਾਰੀ ਦੁਨੀਆ ਸਾਹਮਣੇ ਜਮਹੂਰੀ ਢੰਗ ਨਾਲ ਉਜਾਗਰ ਹੋ ਚੁੱਕਾ ਹੈ ਪਰ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਹਾਲੇ ਵੀ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ। ਪਰ ਉਨ੍ਹਾਂ ਕੋਲ ਹੁਣ ਸਿਰਫ਼ ਦੋ ਹੀ ਰਾਹ ਬਚੇ ਹਨ-ਇੱਕ ਤਾਂ ਉਹ ਆਪਣੇ-ਆਪ ਹੀ ਮਾਣਮੱਤੇ ਢੰਗ ਨਾਲ ਆਪਣੀ ਹਾਰ ਨੂੰ ਪ੍ਰਵਾਨ ਕਰ ਲੈਣ ਤੇ ਜੇ ਉਹ ਇੰਝ ਨਹੀਂ ਕਰਦੇ, ਤਾਂ ਉਨ੍ਹਾਂ ਨੂੰ ਕੱਢਿਆ ਜਾਵੇਗਾ। ਚਾਰ ਦਿਨਾਂ ਦੀ ਸਖ਼ਤ ਮਿਹਨਤ ਨਾਲ ਹੋਈ ਵੋਟਾਂ ਦੀ ਗਿਣਤੀ ਤੋਂ ਬਾਅਦ ਜੋਅ ਬਾਇਡੇਨ ਦੀ ਜਿੱਤ ਦਾ ਐਲਾਨ ਹੋ ਚੁੱਕਾ ਹੈ ਪਰ ਇਸ ਦੇ ਬਾਵਜੂਦ ਟਰੰਪ ਹਾਲੇ ਵੀ ਹਾਰ ਨਹੀਂ ਮੰਨ ਰਹੇ। ਉਂਝ ਉਨ੍ਹਾਂ ਦੇ ਨੇੜਲੇ ਸਾਥੀ ਤੇ ਹੋਰ ਸਲਾਹਕਾਰ ਉਨ੍ਹਾਂ ਨੂੰ ਲਗਾਤਾਰ ਇਹੋ ਸਲਾਹ ਦੇ ਰਹੇ ਹਨ ਕਿ ਉਹ ਅਸਲੀਅਤ ਨੂੰ ਹੁਣ ਪ੍ਰਵਾਨ ਕਰ ਲੈਣ। ਕੁਝ ਸਹਿਯੋਗੀਆਂ ਦਾ ਇਹ ਵੀ ਮੰਨਣਾ ਹੈ ਕਿ ਟਰੰਪ ਆਪਣੇ ਸਮਰਥਕਾਂ ਦਾ ਮਨੋਬਲ ਉੱਚਾ ਰੱਖਣ ਲਈ ਵੀ ਅਜਿਹਾ ਸਟੈਂਡ ਲੈ ਰਹੇ ਹੋ ਸਕਦੇ ਹਨ ਤੇ ਇਹ ਵਿਖਾਉਣਾ ਚਾਹ ਰਹੇ ਹਨ ਕਿ ਹਾਰਨ ਦੇ ਬਾਵਜੂਦ ਉਹ ਹਾਲੇ ਵੀ ਲੜ ਰਹੇ ਹਨ। ਟਰੰਪ ਦੇ ਦੋਸਤ ਤੇ ਸਲਾਹਕਾਰ ਰੌਜਰ ਸਟੋਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਟਰੰਪ ਦੇ ਇਸ ਸਟੈਂਡ ਤੋਂ ਅੱਧੇ ਅਮਰੀਕਨ ਇਹੋ ਸੋਚਦੇ ਰਹਿਣਗੇ ਕਿ ਜੋਅ ਬਾਇਡੇਨ ਨੇ ਗ਼ੈਰ-ਕਾਨੂੰਨੀ ਤਰੀਕੇ ਨਾਲ ਚੋਣ ਜਿੱਤੀ ਹੈ। ਸ਼ਾਇਦ ਇਸੇ ਲਈ ਡੋਨਾਲਡ ਟਰੰਪ ਦੀ ਰੀਪਬਲਿਕਨ ਪਾਰਟੀ ਦੇ ਕੁਝ ਅਹਿਮ ਆਗੂਆਂ ਨੇ ਵੀ ਉਨ੍ਹਾਂ ਨੂੰ ਹਾਲੇ ਆਪਣੇ ਸਟੈਂਡ ਉੱਤੇ ਅੜੇ ਰਹਿਣ ਦੀ ਸਲਾਹ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Heavy Rain-Storm: ਤੇਜ਼-ਤੂਫ਼ਾਨ ਅਤੇ ਮੀਂਹ ਨੇ ਢਾਇਆ ਕਹਿਰ, 19 ਲੋਕਾਂ ਦੀ ਦਰਦਨਾਕ ਮੌਤ; ਲੋਕਾਂ ਨੂੰ ਯਾਤਰਾ ਤੋਂ ਬਚਣ ਦੀ ਸਲਾਹ...
ਤੇਜ਼-ਤੂਫ਼ਾਨ ਅਤੇ ਮੀਂਹ ਨੇ ਢਾਇਆ ਕਹਿਰ, 19 ਲੋਕਾਂ ਦੀ ਦਰਦਨਾਕ ਮੌਤ; ਲੋਕਾਂ ਨੂੰ ਯਾਤਰਾ ਤੋਂ ਬਚਣ ਦੀ ਸਲਾਹ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਭਾਰਤ ਲਈ ਰਾਹਤ! ਸਾਊਦੀ ਅਰਬ ਨੇ ਲਾਲ ਸਾਗਰ ਰਾਹੀਂ ਤੇਲ ਸਪਲਾਈ ਮੁੜ ਕੀਤੀ ਸ਼ੁਰੂ, ਕੀ ਹੈ ਇਸਦਾ ਅਸਰ?
ਭਾਰਤ ਲਈ ਰਾਹਤ! ਸਾਊਦੀ ਅਰਬ ਨੇ ਲਾਲ ਸਾਗਰ ਰਾਹੀਂ ਤੇਲ ਸਪਲਾਈ ਮੁੜ ਕੀਤੀ ਸ਼ੁਰੂ, ਕੀ ਹੈ ਇਸਦਾ ਅਸਰ?
Canada News: ਕੈਨੇਡਾ 'ਚ ਗੋਲੀਆਂ ਨਾਲ ਭੁੰਨਿਆ ਪੰਜਾਬੀ ਨੌਜਵਾਨ, ਦੋਸਤਾਂ ਨਾਲ ਲੌਂਗ ਡਰਾਈਵ 'ਤੇ ਗਿਆ ਸੀ, ਹਾਈਵੇਅ 'ਤੇ ਕਾਰ ਨੂੰ ਘੇਰ ਹੋਈ ਗੋਲੀਬਾਰੀ...
ਕੈਨੇਡਾ 'ਚ ਗੋਲੀਆਂ ਨਾਲ ਭੁੰਨਿਆ ਪੰਜਾਬੀ ਨੌਜਵਾਨ, ਦੋਸਤਾਂ ਨਾਲ ਲੌਂਗ ਡਰਾਈਵ 'ਤੇ ਗਿਆ ਸੀ, ਹਾਈਵੇਅ 'ਤੇ ਕਾਰ ਨੂੰ ਘੇਰ ਹੋਈ ਗੋਲੀਬਾਰੀ...

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Embed widget