ਪੜਚੋਲ ਕਰੋ

50 ਮਿੰਟਾਂ ਤਕ ਚੱਲੀ ਟਰੰਪ ਤੇ ਕਿਮ ਦੀ 100 ਕਰੋੜੀ ਬੈਠਕ

  ਸਿੰਗਾਪੁਰ: ਅਮਰੀਕੀ ਰਾਸ਼ਟਰਪਤੀ ਤੇ ਡੋਨਲਡ ਟਰੰਪ ਤੇ ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਸਿੰਗਾਪੁਰ ਦੇ ਹੋਟਲ ਕੈਪੇਲਾ ਵਿੱਚ ਮੁਲਾਕਾਤ ਕੀਤੀ। ਦੋਵਾਂ ਨੇ ਹੱਥ ਮਿਲਾਇਆ ਤੇ ਗੱਲਬਾਤ ਲਈ ਹੋਟਲ ਦੇ ਕਮਰੇ ਵਿੱਚ ਪੁੱਜੇ। ਇਸ ਦੌਰਾਨ ਦੋਵਾਂ ਵਿਚਾਲੇ ਕਰੀਬ 50 ਮਿੰਟਾਂ ਤਕ ਗੱਲਬਾਤ ਹੋਈ। ਡੋਨਲਡ ਟਰੰਪ ਤੇ ਕਿਮ ਜੌਂਗ ਉਨ ਵਿਚਾਲੇ ਮੁਲਾਕਾਤ ’ਤੇ ਆਉਣ ਵਾਲਾ ਸਾਰਾ ਖ਼ਰਚ ਸਿੰਗਾਪੁਰ ਦੀ ਸਰਕਾਰ ਚੁੱਕ ਰਹੀ ਹੈ। ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੇਨ ਲੁੰਗ ਨੇ ਕਿਹਾ ਕਿ ਇਸ ਬੈਠਕ ’ਤੇ ਕਰੀਬ 20 ਮਿਲੀਅਨ ਸਿੰਗਾਪੁਰ ਡਾਲਰ (100 ਕੋਰੜ ਤੋਂ ਜ਼ਿਆਦਾ) ਦਾ ਖ਼ਰਚ ਆਏਗਾ। https://twitter.com/ANI/status/1006342850294894593 ਗੱਲਬਾਤ ਸ਼ੁਰੂ ਕਰਦਿਆਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਰੋਸਾ ਦਿਵਾਇਆ ਕਿ ਇਸ ਬੈਠਕ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਸੁਧਾਰ ਆਏਗਾ। ਕਿਮ ਜੌਂਗ ਨੇ ਕਿਹਾ ਕਿ ਟਰੰਪ ਨੂੰ ਮਿਲਨਾ ਇੰਨਾ ਆਸਾਨ ਨਹੀਂ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟਾਈ ਕਿ ਉਹ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰ ਆਪਸ ’ਚ ਮਿਲ ਰਹੇ ਹਨ। ਦੋਵਾਂ ਦੀ ਮੁਲਾਕਾਤ ਦੇ ਬਾਅਦ ਅਮਰੀਕਾ ਤੇ ਉੱਤਰ ਕੋਰੀਆ ਦੇ ਪ੍ਰਤੀਨਿਧੀਮੰਡਲ ਪੱਧਰ ਦੀ ਮੁਲਾਕਾਤ ਹੋਈ। https://twitter.com/ANI/status/1006356267705589765 ਇਸ ਬੈਠਕ ਦੌਰਾਨ ਪਰਮਾਣੂ ਡਿਸਮੈਂਟਲ  ਬਾਰੇ ਟਰੰਪ ਨੇ ਕਿਹਾ ਕਿ ਉਹ ਇਕੱਠੇ ਕੰਮ ਕਰਨਗੇ। ਬੈਠਕ ਦੇ ਬਾਅਦ ਟਰੰਪ ਨੇ ਟਵੀਟ ਕੀਤਾ ਕਿ ਉਨ੍ਹਾਂ ਦੀ ਗੱਲਬਾਤ ਬਹੁਤ ਵਧੀਆ ਰਹੀ। https://twitter.com/realDonaldTrump/status/1006296018210603008 ਮੁਲਾਕਾਤ ਦੇ ਬਾਅਦ ਦੋਵੇਂ ਨੇਤਾ ਹੋਟਲ ਦੀ ਬਾਲਕਨੀ ਵਿੱਚ ਟਹਿਲਦੇ ਨਜ਼ਰ ਆਏ। https://twitter.com/ANI/status/1006354258181017600 ਟਰੰਪ ਤੇ ਕਿਮ ਵਿਚਾਲੇ ਪਰਮਾਣੂ ਪਰੀਖਣ ਸਬੰਧੀ ਲੰਮੇ ਸਮੇਂ ਤੋਂ ਹੀ ਵਿਵਾਦ ਚੱਲ ਰਹੇ ਸੀ ਤੇ ਹੁਣ ਸਿੰਗਾਪੁਰ ਦੀ ਧਰਤੀ ’ਤੇ ਹੋਈ ਮੁਲਾਕਾਤ ਉੱਤੇ ਸਾਰਿਆਂ ਨੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਇਹ ਪਹਿਲੀ ਵਾਰ ਹੈ ਕਿ ਅਮਰੀਕੀ ਰਾਸ਼ਟਰਪਤੀ ਤੇ ਉੱਤਰ ਕੋਰੀਆ ਦੇ ਨੇਤਾ ਗੱਲਬਾਤ ਕਰ ਰਹੇ ਹਨ। ਉੱਤਰ ਕੋਰੀਆ ਨੇ ਕਿਹਾ ਕਿ ਸਬੰਧਾਂ ਦਾ ਨਵਾਂ ਦੌਰ ਸ਼ੁਰੂ ਹੋ ਚੁੱਕਾ ਹੈ। ਟਰੰਪ ਅੱਜ ਸ਼ਾਮ ਨੂੰ ਹੀ ਸਿੰਗਾਪੁਰ ਤੋਂ ਰਵਾਨਾ ਹੋ ਜਾਣਗੇ। ਇਸ ਮੁਲਾਕਾਤ ਲਈ ਦੋਵੇਂ ਲੀਡਰ ਐਤਵਾਰ ਨੂੰ ਸਿੰਗਾਪੁਰ ਪੁੱਜੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀBigg Boss ਚ ਸ਼ਿਲਪਾ ਸ਼ਿਰੋਧਕਰ ਦਾ ਫ਼ੇਵਰੇਟ ਕੌਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget