ਡੌਨਲਡ ਟਰੰਪ ਨੂੰ ਆਇਆ ਚੀਨੀਆ ਦਾ ਮੋਹ! ਆਖਰ ਕਿਉਂ?
ਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਟਰੰਪ ਪ੍ਰਸ਼ਾਸਨ ਪਿਛਲੇ ਕਈ ਹਫ਼ਤਿਆਂ ਤੋਂ ਚੀਨ ਖਿਲਾਫ ਭਾਰਤ ਦੇ ਸਮਰਥਨ 'ਚ ਖੁੱਲ੍ਹ ਕੇ ਸਾਹਮਣੇ ਆਇਆ ਹੈ। ਵਾਊਟ ਹਾਊਸ ਦੇ ਪ੍ਰੈੱਸ ਸਕੱਤਰ ਕਾਇਲੇ ਮੈਕਨੀ ਨੇ ਵੀਰਵਾਰ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਕਿਹਾ, "ਮੈਂ ਭਾਰਤ ਦੇ ਲੋਕਾਂ ਨੂੰ ਬੇਹੱਦ ਪਿਆਰ ਕਰਦਾ ਹਾਂ ਤੇ ਮੈਂ ਚੀਨ ਦੇ ਲੋਕਾਂ ਨੂੰ ਵੀ ਪਿਆਰ ਕਰਦਾ ਹਾਂ।
ਵਾਸ਼ਿੰਗਟਨ: ਚੀਨ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਅਕਸਰ ਚੀਨ 'ਤੇ ਤਲਖ਼ੀ ਜ਼ਾਹਰ ਕਰਨ ਵਾਲੇ ਟਰੰਪ ਨੇ ਕਿਹਾ ਕਿ ਭਾਰਤ-ਚੀਨ ਦੇ ਲੋਕਾਂ ਦੀ ਭਲਾਈ ਤੇ ਸ਼ਾਂਤੀ ਬਣਾਈ ਰੱਖਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਾ ਚਾਹੁੰਦੇ ਹਨ।
ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਟਰੰਪ ਪ੍ਰਸ਼ਾਸਨ ਪਿਛਲੇ ਕਈ ਹਫ਼ਤਿਆਂ ਤੋਂ ਚੀਨ ਖਿਲਾਫ ਭਾਰਤ ਦੇ ਸਮਰਥਨ 'ਚ ਖੁੱਲ੍ਹ ਕੇ ਸਾਹਮਣੇ ਆਇਆ ਹੈ। ਵਾਊਟ ਹਾਊਸ ਦੇ ਪ੍ਰੈੱਸ ਸਕੱਤਰ ਕਾਇਲੇ ਮੈਕਨੀ ਨੇ ਵੀਰਵਾਰ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਕਿਹਾ, "ਮੈਂ ਭਾਰਤ ਦੇ ਲੋਕਾਂ ਨੂੰ ਬੇਹੱਦ ਪਿਆਰ ਕਰਦਾ ਹਾਂ ਤੇ ਮੈਂ ਚੀਨ ਦੇ ਲੋਕਾਂ ਨੂੰ ਵੀ ਪਿਆਰ ਕਰਦਾ ਹਾਂ। ਇਸ ਲਈ ਮੈਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਕੁਝ ਵੀ ਕਰਨ ਲਈ ਤਿਆਰ ਹਾਂ।"
ਕਾਂਗਰਸੀ ਲੀਡਰ ਬਲਾਤਕਾਰ ਦੇ ਮਾਮਲੇ 'ਚ ਗ੍ਰਿਫ਼ਤਾਰ
ਰਾਜਸਥਾਨ 'ਚ ਵਧਿਆ ਸਿਆਸੀ ਘਮਸਾਣ, ਬੀਜੇਪੀ ਪੁਲਿਸ ਹਿਰਾਸਤ 'ਚ, ਕੇਂਦਰੀ ਮੰਤਰੀ ਖਿਲਾਫ ਕੇਸ
ਅਕਸਰ ਚੀਨ ਪ੍ਰਤੀ ਸਖ਼ਤ ਰਵੱਈਆ ਰੱਖਣ ਵਾਲੇ ਟਰੰਪ ਦੇ ਇਸ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ ਕਿ ਆਖਰ ਅਚਾਨਕ ਉਨ੍ਹਾਂ ਦਾ ਚੀਨ ਪ੍ਰਤੀ ਰਵੱਈਆ ਏਨਾ ਨਰਮੀ ਵਾਲਾ ਕਿਵੇਂ ਬਣ ਗਿਆ।
ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ