ਪੜਚੋਲ ਕਰੋ

ਕੋਰੋਨਾ ਸੰਕਟ ਦੌਰਾਨ ਵੀ ਡੌਨਲਡ ਟਰੰਪ ਦੇ ਬੇਤੁਕੇ ਬਿਆਨ

ਜਿਸ ਕੋਰੋਨਾ ਵਾਇਰਸ ਨੂੰ ਲੈਕੇ ਟਰੰਪ ਨੇ ਬ੍ਰੀਫਿੰਗ ਕੀਤੀ ਉਸਦੇ ਪੀੜਤਾਂ ਬਾਰੇ ਸਿਰਫ਼ ਚਾਰ ਮਿੰਟ ਗੱਲ ਕੀਤੀ। ਟਰੰਪ ਨੇ ਖ਼ੁਦ ਨੂੰ ਕੋਰੋਨਾ ਦੇ ਮਹਾਨਾਇਕ ਦੇ ਤੌਰ 'ਤੇ ਪੇਸ਼ ਕੀਤਾ। ਜਿੰਨਾ ਪੀੜਤਾਂ ਦਾ ਜ਼ਿਕਰ ਕੀਤਾ ਉਸ ਤੋਂ ਚਾਰ ਗੁਣਾ ਵਧ ਕੇ ਆਪਣੀ ਤਾਰੀਫ਼ ਕੀਤੀ।

ਚੰਡੀਗੜ੍ਹ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੇ ਬੇਤੁਕੇ ਬਿਆਨਾਂ ਲਈ ਜਾਣੇ ਜਾਂਦੇ ਹਨ। ਕੋਰੋਨਾ ਵਾਇਰਸ ਸਬੰਧੀ ਵਾਈਟ ਹਾਊਸ 'ਚ ਉਨ੍ਹਾਂ ਵੱਲੋਂ ਕੀਤੀ ਬ੍ਰੀਫਿੰਗ ਦਾ 'ਦ ਨਿਊਯਾਰਕ ਟਾਇਮਜ਼' ਦੇ ਤਿੰਨ ਪੱਤਰਕਾਰਾਂ ਨੇ ਵਿਸ਼ਲੇਸ਼ਣ ਕੀਤਾ ਹੈ। ਬੀਤੀ 9 ਮਾਰਚ ਤੋਂ ਲੈ ਕੇ ਹੁਣ ਤਕ ਉਹ 2.60 ਲੱਖ ਸ਼ਬਦ ਬੋਲ ਚੁੱਕੇ ਹਨ। ਇਨ੍ਹਾਂ 'ਚ ਸਭ ਤੋਂ ਜ਼ਿਆਦਾ 600 ਤੋਂ ਜ਼ਿਆਦਾ ਵਾਰ ਉਨ੍ਹਾਂ ਕੋਰੋਨਾ ਸੰਕਟ 'ਤੇ ਝੂਠੇ ਵਾਅਦੇ ਕਰਦਿਆਂ ਖ਼ੁਦ ਦੀ ਤਾਰੀਫ਼ ਕੀਤੀ ਤੇ ਵਧਾਈ ਦਿੱਤੀ। ਇਸ ਤੋਂ ਇਲਾਵਾ ਦੂਜਿਆਂ 'ਤੇ ਇਲਜ਼ਾਮ ਲਾਉਣ ਤੇ ਦੂਜਿਆਂ ਦਾ ਕ੍ਰੈਡਿਟ ਲੈਣ ਜਿਹੀਆਂ ਗੱਲਾਂ ਵੀ ਕੀਤੀਆਂ।

ਪਿਛਲੇ ਤਿੰਨ ਹਫ਼ਤਿਆਂ 'ਚ ਟਰੰਪ ਨੇ ਕਰੀਬ 13 ਘੰਟੇ ਭਾਸ਼ਣ ਦਿੱਤਾ। ਇਸ ਦੌਰਾਨ ਸਭ ਤੋਂ ਜ਼ਿਆਦਾ ਦੋ ਘੰਟੇ ਦੂਜਿਆਂ 'ਤੇ ਇਲਜ਼ਾਮ ਲਾਉਣ 'ਚ ਬਰਬਾਦ ਹੋਏ। ਇਸ ਤੋਂ ਬਾਅਦ 45 ਮਿੰਟ ਆਪਣੀ ਤਾਰੀਫ਼ 'ਚ ਲਾਏ। ਅੱਧਾ ਘੰਟਾ ਡੈਮੋਕ੍ਰੇਟਸ ਨੂੰ ਘੇਰਨ 'ਚ ਲਾਇਆ, 25 ਮਿੰਟ ਮੀਡੀਆ ਦੀ ਬੁਰਾਈ ਕੀਤੀ, 21 ਮਿੰਟ ਚੀਨ 'ਤੇ ਸ਼ਬਦੀ ਹਮਲਾ ਕੀਤਾ ਤੇ ਕਰੀਬ 22 ਮਿੰਟ ਗਵਰਨਰਾਂ ਦੀ ਤਾਰੀਫ਼ ਤੇ ਆਲੋਚਨਾ 'ਤੇ ਗੱਲ ਕੀਤੀ।

ਸਭ ਤੋਂ ਦੁਖ਼ਦ ਗੱਲ ਇਹ ਕਿ ਜਿਸ ਕੋਰੋਨਾ ਵਾਇਰਸ ਨੂੰ ਲੈਕੇ ਟਰੰਪ ਨੇ ਬ੍ਰੀਫਿੰਗ ਕੀਤੀ ਉਸਦੇ ਪੀੜਤਾਂ ਬਾਰੇ ਸਿਰਫ਼ ਚਾਰ ਮਿੰਟ ਗੱਲ ਕੀਤੀ। ਟਰੰਪ ਨੇ ਖ਼ੁਦ ਨੂੰ ਕੋਰੋਨਾ ਦੇ ਮਹਾਨਾਇਕ ਦੇ ਤੌਰ 'ਤੇ ਪੇਸ਼ ਕੀਤਾ। ਜਿੰਨਾ ਪੀੜਤਾਂ ਦਾ ਜ਼ਿਕਰ ਕੀਤਾ ਉਸ ਤੋਂ ਚਾਰ ਗੁਣਾ ਵਧ ਕੇ ਆਪਣੀ ਤਾਰੀਫ਼ ਕੀਤੀ।

600 ਤੋਂ ਜ਼ਿਆਦਾ ਵਾਰ ਝੂਠੇ ਦਾਅਵੇ ਕਰਦਿਆਂ ਖ਼ੁਦ ਨੂੰ ਵਧਾਈ ਦਿੱਤੀ। 400 ਵਾਰ ਗਵਰਨਰਾਂ ਦਾ ਜ਼ਿਕਰ ਕੀਤਾ। 360 ਵਾਰ ਦੂਜਿਆਂ ਦਾ ਕ੍ਰੈਡਿਟ ਲਿਆ। 160 ਵਾਰ ਹਮਦਰਦੀ ਜਤਾਈ, ਉਸ 'ਚ ਵੀ ਆਪਣੀ ਤੇ ਸਟਾਫ਼ ਦੀ ਤਾਰੀਫ਼। 110 ਵਾਰ ਦੂਜਿਆਂ 'ਤੇ ਇਲਜ਼ਾਮ ਲਾਏ। 30 ਵਾਰ ਸਾਬਕਾ ਸਰਕਾਰਾਂ ਨੂੰ ਅਮਰੀਕਾ ਦੀ ਸਥਿਤੀ ਵਿਗਾੜਨ ਦਾ ਦੋਸ਼ੀ ਦੱਸਿਆ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget