ਪੜਚੋਲ ਕਰੋ

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ ਲਹਿਜੇ ਨਾਲ ਕਿਹਾ ਹੈ ਕਿ ਡੋਨਾਲਡ ਟਰੰਪ ਨਾਂ ਦਾ ਵਿਅਕਤੀ ਸਾਨੂੰ ਸਭ ਨੂੰ ਮਰਵਾ ਦੇਵੇਗਾ। ਉਨ੍ਹਾਂ ਨੇ ਇਕ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਡੋਨਾਲਡ ਟਰੰਪ ਦੇ ਹੱਥ ਵਿੱਚ ਨਿਊਕਲੀਅਰ ਹਥਿਆਰਾਂ ਦੀਆਂ ਚਾਬੀਆਂ ਹਨ। ਇਹ ਇਕ ਸੂਟਕੇਸ ਵਿੱਚ ਹੁੰਦੀਆਂ ਹਨ, ਜੋ ਸਿਰਫ ਉਹੀ ਖੋਲ੍ਹ ਸਕਦਾ ਹੈ। ਇਸ ਤਰ੍ਹਾਂ ਇਸ ਵਿਅਕਤੀ ਦੇ ਕੋਲ ਸਾਨੂੰ ਸਭ ਨੂੰ ਮਰਵਾਉਣ ਦੀ ਪੂਰੀ ਤਾਕਤ ਹੈ। ਮੂਰੇ ਨੇ ‘ਦਿ ਟਰਮਸ ਆਫ ਮਾਏ ਸਰੇਂਡਰ’ ਨਾਂ ਦੇ ਪੋਲੀਟੀਕਲ ਸਟਾਇਰ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਜੰਮ ਕੇ ਹਮਲਾ ਬੋਲਿਆ। ਉਸ ਨੇ ਕਿਹਾ ਕਿ ਇਹ ਵਿਅਕਤੀ ਸਾਨੂੰ ਸਭ ਨੂੰ ਮਰਵਾਏਗਾ। ਕੋਈ ਇਸ ਨੂੰ ਰੋਕਣ ਵਾਲਾ ਨਹੀਂ ਹੈ। ਟਰੰਪ ਕੋਲ ਨਿਊਕਲੀਅਰ ਕੋਡ ਹਨ। ਮੂਰੇ ਇਥੇ ਹੀ ਨਹੀਂ ਰੁਕੇ। [embed]https://twitter.com/MMFlint/status/898918542439043073[/embed] ਉਨ੍ਹਾਂ ਨੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਪੈਂਟਾਗਨ ਵਿੱਚ ਕੋਈ ਸਾਡੀ ਰੱਖਿਆ ਕਰੇਗਾ। ਉਸ ਸੂਟਕੇਸ ਵਿੱਚ ਨਿਊਕਲੀਅਰ ਹਥਿਆਰਾਂ ਦੇ ਕੋਡ ਹੋਣ ਜਾਂ ਗਰਲ ਫ੍ਰੈਂਡ ਦਾ ਫੋਨ ਨੰਬਰ, ਮੈਂ ਆਸ ਕਰਦਾ ਹਾਂ ਕਿ ਓਥੇ ਗਲਤ ਨੰਬਰ ਹੋਣ। ਅਸੀਂ ਬਹੁਤ ਨਾਜ਼ੁਕ ਮੋੜ ਉੱਤੇ ਖੜ੍ਹੇ ਹਾਂ। ਮੂਰੇ ਉਦਾਰਵਾਦੀ ਵਿਚਾਰਧਾਰਾ ਦੇ ਅਤੇ ਟਰੰਪ ਦੀਆਂ ਨੀਤੀਆਂ ਦੇ ਸਖ਼ਤ ਵਿਰੋਧੀ ਮੰਨੇ ਜਾਂਦੇ ਹਨ।

ਟਾਪ ਹੈਡਲਾਈਨ

ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Embed widget