ਪੜਚੋਲ ਕਰੋ

Trump-Carroll Defamation Trial: ਚੋਣਾਂ ਤੋਂ ਪਹਿਲਾਂ ਟਰੰਪ ਨੂੰ ਮਾਣਹਾਨੀ ਮਾਮਲੇ 'ਚ ਵੱਡਾ ਝਟਕਾ

Trump-Carroll Defamation Trial:  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੋਣਾਂ ਤੋਂ ਪਹਿਲਾਂ ਮਾਣਹਾਨੀ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਟਰੰਪ ਨੂੰ ਜੁਰਮਾਨੇ ਵਜੋਂ ਲੇਖਕ ਈ. ਜੀਨ ਕੈਰੋਲ ਨੂੰ ਲੱਖਾ ਡਾਲਰ ਅਦਾ ਕਰਨੇ ਪੈਣਗੇ।

Trump-Carroll Defamation Trial: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੋਣਾਂ ਤੋਂ ਪਹਿਲਾਂ ਮਾਣਹਾਨੀ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਟਰੰਪ ਨੂੰ ਜੁਰਮਾਨੇ ਵਜੋਂ ਲੇਖਕ ਈ. ਜੀਨ ਕੈਰੋਲ ਨੂੰ 83.3 ਮਿਲੀਅਨ ਡਾਲਰ ਅਦਾ ਕਰਨੇ ਪੈਣਗੇ। ਨਿਊਯਾਰਕ ਸਿਟੀ ਦੀ ਜਿਊਰੀ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਸ਼ਟਰਪਤੀ ਦੇ ਖਿਲਾਫ ਮਾਣਹਾਨੀ ਦੇ ਮਾਮਲੇ 'ਚ ਫੈਸਲਾ ਸੁਣਾਇਆ। ਜਿਊਰੀ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਟਰੰਪ ਨੂੰ ਇਹ ਰਕਮ ਕੈਰੋਲ ਨੂੰ ਉਸਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਲਈ ਅਦਾ ਕਰਨੀ ਪਵੇਗੀ। ਇਸ ਤੋਂ ਪਹਿਲਾਂ, ਟਰੰਪ ਅੰਤਿਮ ਬਹਿਸ ਦੌਰਾਨ ਅਦਾਲਤ ਦੇ ਕਮਰੇ ਤੋਂ ਬਾਹਰ ਚਲੇ ਗਏ ਜਦੋਂ ਲੇਖਕ ਕੈਰੋਲ ਦੇ ਵਕੀਲ ਨੇ ਜਿਊਰੀ ਨੂੰ ਉਸ ਦੇ ਮੁਵੱਕਲ ਨੂੰ ਹਰਜਾਨਾ ਦੇਣ ਦੀ ਅਪੀਲ ਕੀਤੀ।

ਕੈਰੋਲ ਦੇ ਵਕੀਲ ਨੇ ਕਿਹਾ ਕਿ ਟਰੰਪ ਨੇ ਆਪਣੇ ਜਨਤਕ ਬਿਆਨਾਂ ਰਾਹੀਂ ਉਸ ਨੂੰ ਝੂਠਾ ਕਿਹਾ। ਕੈਰੋਲ ਪ੍ਰਤੀ ਨਫਰਤ ਪੈਦਾ ਕੀਤੀ, ਜਿਸ ਨਾਲ ਉਸ ਦੇ ਮਾਣ ਨੂੰ ਠੇਸ ਪੁੱਜੀ ਹੈ। ਮੈਨਹਟਨ ਸੰਘੀ ਅਦਾਲਤ ਵਿੱਚ ਅਟਾਰਨੀ ਰੌਬਰਟਾ ਕਪਲਨ ਨੇ ਆਪਣੀ ਸਮਾਪਤੀ ਦੀ ਦਲੀਲ ਸ਼ੁਰੂ ਕੀਤੀ। ਕੁਝ ਮਿੰਟਾਂ ਬਾਅਦ, ਟਰੰਪ ਨੇ ਅਚਾਨਕ ਆਪਣਾ ਬਚਾਅ ਸ਼ੁਰੂ ਕਰ ਦਿੱਤਾ ਤੇ ਬਹਿਸ ਦੌਰਾਨ ਟਰੰਪ ਅਦਾਲਤ ਤੋਂ ਵਾਕਆਊਟ ਕਰ ਗਏ। ਟਰੰਪ ਨੇ ਦੋਸ਼ ਲਾਇਆ ਕਿ ਲੇਖਿਕਾ ਦੇ   ਦੋਸ਼ਾਂ ਦਾ ਖੰਡਨ ਕਰਨ ਲਈ ਉਸਨੂੰ ਸਿਰਫ਼ ਤਿੰਨ ਮਿੰਟ ਦਿੱਤੇ ਗਏ ਸਨ।

 ਕੈਰੋਲ 'ਏਲੇ' ਮੈਗਜ਼ੀਨ ਲਈ ਲੰਬਾ ਸਮਾਂ ਕੰਮ ਕੀਤਾ, ਉਸ ਨੇ 2019 ਵਿੱਚ ਪ੍ਰਕਾਸ਼ਿਤ ਇੱਕ ਮੈਗਜ਼ੀਨ ਵਿੱਚ ਪਹਿਲੀ ਵਾਰ ਦੋਸ਼ ਲਾਇਆ ਕਿ ਟਰੰਪ ਨੇ 1995 ਦੇ ਅਖੀਰ ਵਿੱਚ ਜਾਂ 1996 ਦੇ ਸ਼ੁਰੂ ਵਿੱਚ ਉਸ ਨਾਲ ਬਲਾਤਕਾਰ ਕੀਤਾ ਸੀ। ਇਹ ਘਟਨਾ ਮੈਨਹਟਨ ਦੇ ਇੱਕ ਲਗਜ਼ਰੀ ਡਿਪਾਰਟਮੈਂਟ ਸਟੋਰ ਦੇ ਡਰੈਸਿੰਗ ਰੂਮ ਵਿੱਚ ਵਾਪਰੀ। ਇਨ੍ਹਾਂ ਦੋਸ਼ਾਂ ਦੇ ਜਵਾਬ 'ਚ ਟਰੰਪ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋ ਸਕਦਾ ਸੀ ਕਿਉਂਕਿ ਕੈਰੋਲ ਮੇਰੀ ਟਾਈਪ ਦੀ ਨਹੀਂ ਹੈ। ਇਸ ਤੋਂ ਬਾਅਦ ਕੈਰੋਲ ਨੇ ਟਰੰਪ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget