ਪੜਚੋਲ ਕਰੋ

ਟਰੰਪ ਨੇ ਫਿਰ ਕੀਤੀ ਭਾਰਤ-ਚੀਨ ਸਰਹੱਦੀ ਵਿਵਾਦ 'ਤੇ ਵਿਚੋਲਗੀ ਦੀ ਪੇਸ਼ਕਸ਼, ਕਿਹਾ 'ਹਾਲਾਤ ਬਹੁਤ ਖਰਾਬ

ਟਰੰਪ ਨੇ ਕਿਹਾ ਕਿ ਭਾਰਤ-ਚੀਨ ਸਰਹੱਦ 'ਤੇ ਹਾਲਾਤ ਬਹੁਤ ਹੀ ਖਰਾਬ ਹਨ ਅਤੇ ਚੀਨ ਜ਼ਿਆਦਾ ਮਜ਼ਬੂਤੀ ਦੇ ਨਾਲ ਇਸ ਨੂੰ ਵਧਾਉਣ ਜਾ ਰਿਹਾ ਹੈ। ਟਰੰਪ ਨੇ ਕਿਾ ਉਹ ਇਸ ਮਾਮਲੇ 'ਚ ਸ਼ਾਮਲ ਹੋਣਾ ਅਤੇ ਮਦਦ ਕਰਨਾ ਚਾਹੁਣਗੇ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਜ਼ੋਰ ਦਿੰਦਿਆਂ ਹੋਇਆ ਕਿਹਾ ਕਿ ਭਾਰਤ-ਚੀਨ ਸਰਹੱਦ 'ਤੇ ਹਾਲਾਤ ਬਹੁਤ ਹੀ ਖਰਾਬ ਹਨ ਅਤੇ ਚੀਨ ਜ਼ਿਆਦਾ ਮਜ਼ਬੂਤੀ ਦੇ ਨਾਲ ਇਸ ਨੂੰ ਵਧਾਉਣ ਜਾ ਰਿਹਾ ਹੈ। ਟਰੰਪ ਨੇ ਕਿਾ ਉਹ ਇਸ ਮਾਮਲੇ 'ਚ ਸ਼ਾਮਲ ਹੋਣਾ ਅਤੇ ਮਦਦ ਕਰਨਾ ਚਾਹੁਣਗੇ।

ਵਾਈਟ ਹਾਊਸ 'ਚ ਪੱਤਰਕਾਰ ਸੰਮੇਲਨ 'ਚ ਟਰੰਪ ਨੇ ਸ਼ੁੱਕਰਵਾਰ ਕਿਹਾ, 'ਭਾਰਤ ਅਤੇ ਚੀਨ ਸਬੰਧੀ ਅਸੀਂ ਮਦਦ ਕਰਨ ਲਈ ਤਿਆਰ ਹਾਂ। ਜੇਕਰ ਅਸੀਂ ਕੁਝ ਕਰ ਸਕਦੇ ਹਨ ਤਾਂ ਅਸੀਂ ਉਸ 'ਚ ਸ਼ਾਮਲ ਹੋਣਾ ਅਤੇ ਮਦਦ ਕਰਨਾ ਚਾਹੁਣਗੇ। ਇਸ ਬਾਰੇ ਅਸੀਂ ਦੋਵਾਂ ਦੇਸ਼ਾਂ ਗੱਲ ਕਰ ਰਹੇ ਹਾਂ।'

ਇਸ ਸਬੰਧੀ ਸਵਾਲ ਕਰਨ 'ਤੇ ਕਿ ਕੀ ਚੀਨ ਭਾਰਤ ਦੇ ਨਾਲ ਦਾਦਾਗਿਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਸ 'ਤੇ ਟਰੰਪ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਅਜਿਹੀ ਗੱਲ ਨਾ ਹੋਵੇ, ਨਾਲ ਹੀ ਕਿਹਾ ਕਿ ਚੀਨ ਨਿਸਚਿਤ ਹੀ ਇਹ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਜ਼ਿਆਦਾਤਰ ਲੋਕ ਜਿੰਨ੍ਹਾਂ ਸਮਝ ਰਹੇ ਹਨ, ਉਹ ਇਸ ਤੋਂ ਜ਼ਿਆਦਾ ਮਜ਼ਬੂਤੀ ਨਾਲ ਇਹ ਕਰਨ ਜਾ ਰਿਹਾ ਹੈ।

ਡੌਨਲਡ ਟਰੰਪ ਨੇ ਉਨ੍ਹਾਂ ਦੇ ਪਰਿਵਾਰ ਦੇ ਭਾਰਤ ਦੇ ਪ੍ਰਤੀ ਪ੍ਰੇਮ ਦਾ ਸੰਕੇਤ ਦਿੰਦਿਆਂ ਕਿਹਾ ਕਿ ਉਨਾਂ ਦੀ ਤਰ੍ਹਾਂ ਹੀ ਉਨ੍ਹਾਂ ਦੀ ਬੇਟੀ ਇਵਾਂਕਾ, ਬੇਟਾ ਡੋਨਲਡ ਟਰੰਪ ਜੂਨੀਅਰ ਅਤੇ ਉਨ੍ਹਾਂ ਦੀ ਮਿੱਤਰ ਕਿੰਬਰਲੀ ਗਿਲਫਾਏ ਭਾਰਤ ਦੇ ਬਾਰੇ 'ਚ ਬਹੁਤ ਸੋਚਦੇ ਹਨ। ਉਨ੍ਹਾਂ ਕਿਹਾ, ਮੈਂ ਭਾਰਤ ਨੂੰ ਜਾਣਦਾ ਹਾਂ।

ਰਾਸ਼ਟਰਪਤੀ ਤੋਂ ਸਵਾਲ ਕੀਤਾ ਗਿਆ ਸੀ, 'ਭਾਰਤੀ-ਅਮਰੀਕੀ ਭਾਈਚਾਰੇ 'ਚ ਕਾਫੀ ਹਰਮਨਪਿਆਰੇ ਕਿੰਬਰਲੀ, ਡੋਨਾਲਡ ਟਰੰਪ ਯੂਨੀਅਰ ਅਤੇ ਇਵਾਂਕਾ ਟਰੰਪ ਭਾਰਤ-ਅਮਰੀਕੀ ਸਬੰਧਾਂ ਬਾਰੇ ਤੁਹਾਡੇ ਵਿਚਾਰਾਂ ਦੇ ਸਮਰਥਨ 'ਚ ਕੀ ਭਾਰਤੀ ਅਮਰੀਕੀਆਂ ਦੇ ਵਿਚ ਤੁਹਾਡੇ ਵੱਲੋਂ ਪ੍ਰਚਾਰ ਕਰਨਗੇ?'

ਟਰੰਪ ਨੇ ਜਵਾਬ 'ਚ ਕਿਹਾ, ਮੈਂ ਇਨ੍ਹਾਂ ਭਾਵਨਾਵਾਂ ਦੀ ਸ਼ਲਾਘਾ ਕਰਦਾ ਹਾਂ। ਮੈਂ ਤੇ ਕਿੰਬਰਲੀ, ਯੂਨੀਅਰ ਟਰੰਪ ਅਤੇ ਇਵਾਂਕਾ ਭਾਰਤ ਬਾਰੇ ਬਹੁਤ ਸੋਚਦੇ ਹਾਂ ਅਤੇ ਮੈਂ ਪ੍ਰਧਾਨ ਮੰਤਰੀ ਬਾਰੇ ਬਹੁਤ ਸੋਚਦਾ ਹਾਂ। ਸਾਲ 2016 'ਚ ਹੋਈ ਚੋਣ 'ਚ ਵੀ ਟਰੰਪ ਦੇ ਪਰਿਵਾਰ ਨੇ ਭਾਰਤੀ-ਅਮਰੀਕੀ ਭਾਈਚਾਰੇ ਦੇ ਵਿਚ ਪ੍ਰਚਾਰ ਕੀਤਾ ਸੀ। ਇਵਾਂਕਾ ਭਾਰਤ ਸਬੰਧੀ ਮੁੱਦਿਆਂ 'ਤੇ ਟਵੀਟ ਕਰਦੀ ਰਹਿੰਦੀ ਹੈ।

ਚੋਣਾਂ ਤੋਂ ਪਹਿਲਾਂ ਟਰੰਪ ਨੂੰ ਆ ਰਹੀ ਭਾਰਤ ਦੀ ਯਾਦ- ਕਿਹਾ ਮੋਦੀ ਮੇਰੇ ਚੰਗੇ ਮਿੱਤਰ ਤੇ ਮਹਾਨ ਲੀਡਰ

ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget