ਪੜਚੋਲ ਕਰੋ

Tik Tok ਖ਼ਿਲਾਫ ਟਰੰਪ ਦਾ ਸਖ਼ਤ ਐਕਸ਼ਨ

ਅਮਰੀਕੀ ਸੈਨੇਟ ਨੇ ਸਰਵ ਸੰਮਤੀ ਨਾਲ ਸੰਘੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦਿੱਤੇ ਗਏ ਡਿਵਾਈਸ 'ਚ ਟਿੱਕ ਟੌਕ ਦੀ ਵਰਤੋਂ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਉਸ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਲਾਈ ਗਈ ਜਿਸ ਤੇ ਵੀਰਵਾਰ ਸੈਨੇਟ 'ਚ ਵੋਟਿੰਗ ਹੋਈ ਸੀ। ਵਾਈਟ ਹਾਊਸ ਨੇ ਟਿਕਟੌਕ ਐਪ ਨੂੰ ਸੁਰੱਖਿਆ ਕਾਰਨਾਂ ਤੋਂ ਖਤਰਨਾਕ ਦੱਸਿਆ ਹੈ।

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਅਮਰੀਕਾ 'ਚ ਟਿਕਟੌਕ ਦੀ ਮੂਲ ਕੰਪਨੀ ਖ਼ਿਲਾਫ਼ ਕਾਰਜਕਾਰੀ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 45 ਦਿਨਾਂ ਤਕ ਪ੍ਰਭਾਵੀ ਰਹੇਗਾ। ਹੁਕਮ ਕਿਸੇ ਵੀ ਅਮਰੀਕੀ ਕੰਪਨੀ ਜਾਂ ਵਿਅਕਤੀ ਉੱਪਰ ਚੀਨੀ ਮੂਲ ਦੀ ਕੰਪਨੀ ਬਾਈਟਡਾਂਸ ਨਾਲ ਲੈਣ-ਦੇਣ 'ਤੇ ਬੈਨ ਲਾਉਂਦਾ ਹੈ।

ਹੁਕਮ 'ਚ ਕਿਹਾ ਗਿਆ ਕਿ ਸੰਯੁਕਤ ਰਾਜ ਅਮਰੀਕਾ ਨੂੰ ਸਾਡੀ ਰਾਸ਼ਟਰੀ ਸੁਰੱਖਿਆ ਲਈ ਟਿਕਟੌਕ ਮਾਲਕਾਂ ਖਿਲਾਫ ਪੁਖ਼ਤਾ ਕਾਰਵਾਈ ਕਰਨੀ ਚਾਹੀਦੀ ਹੈ। ਰਾਸ਼ਟਰਪਤੀ ਟਰੰਪ ਨੇ ਟਿਕਟੌਕ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ।

ਹੁਕਮਾਂ ਮੁਤਾਬਕ ਇਸ ਡਾਟਾ ਸੰਗ੍ਰਹਿ ਨਾਲ ਚੀਨੀ ਕਮਿਊਨਿਸਟ ਪਾਰਟੀ ਨੂੰ ਅਮਰੀਕੀਆਂ ਦੀ ਵਿਅਕਤੀਗਤ ਤੇ ਮਾਲਿਕਾਨਾ ਜਾਣਕਾਰੀ ਤਕ ਪਹੁੰਚਣ ਦੀ ਇਜਾਜ਼ਤ ਮਿਲਦੀ ਹੈ। ਇਹ ਵੀ ਕਿਹਾ ਗਿਆ ਕਿ ਸੰਭਾਵਿਤ ਰੂਪ ਤੋਂ ਚੀਨੀ ਐਪ ਸੰਘੀ ਕਰਮਚਾਰੀਆਂ ਤੇ ਠੇਕੇਦਾਰਾਂ ਬਾਰੇ ਟ੍ਰੈਕ ਕਰਨ, ਬਲੈਕਮੇਲ ਲਈ ਵਿਅਕਤੀਗਤ ਜਾਣਕਾਰੀ ਨੂੰ ਡੋਜ਼ੀਅਰ ਬਣਾਉਣ ਤੇ ਕਾਰਪੋਰੇਟ ਜਾਸੂਸੀ ਕਰਨ ਦੀ ਇਜਾਜ਼ਤ ਦਿੰਦਾ ਹੈ।

15 ਸਤੰਬਰ ਤਕ ਅਮਰੀਕਾ 'ਚ ਹੋਵੇਗਾ ਬੈਨ:

ਟਰੰਪ ਨੇ ਵਾਈਟ ਹਾਊਸ 'ਚ ਕਿਹਾ "ਜੇਕਰ ਇਸ ਅਮਰੀਕੀ ਕੰਪਨੀ ਨੂੰ ਵੇਚਿਆ ਨਾ ਗਿਆ ਤਾਂ 15 ਸਤੰਬਰ ਤਕ ਇਸ ਨੂੰ ਅਮਰੀਕਾ 'ਚ ਬੈਨ ਕਰ ਦਿੱਤਾ ਜਾਵੇਗਾ। ਟਰੰਪ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵਿਕਰੀ ਹੁੰਦੀ ਹੈ ਤਾਂ ਉਸ ਦਾ ਹਿੱਸਾ ਅਮਰੀਕੀ ਟੈਕਸ ਅਦਾ ਕਰਨ ਵਾਲਿਆਂ ਨੂੰ ਵੀ ਮਿਲਣਾ ਚਾਹੀਦਾ ਹੈ।"

ਇਨ੍ਹਾਂ ਡਿਵਾਇਸਾਂ 'ਚ ਟਿਕਟੌਕ ਬੈਨ:

ਅਮਰੀਕੀ ਸੈਨੇਟ ਨੇ ਸਰਵ ਸੰਮਤੀ ਨਾਲ ਸੰਘੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦਿੱਤੇ ਗਏ ਡਿਵਾਈਸ 'ਚ ਟਿੱਕ ਟੌਕ ਦੀ ਵਰਤੋਂ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਉਸ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਲਾਈ ਗਈ ਜਿਸ ਤੇ ਵੀਰਵਾਰ ਸੈਨੇਟ 'ਚ ਵੋਟਿੰਗ ਹੋਈ ਸੀ। ਵਾਈਟ ਹਾਊਸ ਨੇ ਟਿਕਟੌਕ ਐਪ ਨੂੰ ਸੁਰੱਖਿਆ ਕਾਰਨਾਂ ਤੋਂ ਖਤਰਨਾਕ ਦੱਸਿਆ ਹੈ।

ਮਾਈਕ੍ਰੋਸੌਫਟ ਨਾਲ ਹੋਵੇਗੀ ਡੀਲ:

ਇਕ ਬਿਆਨ ਮੁਤਾਬਕ ਮਾਈਕ੍ਰੋਸੌਫਟ ਨੇ ਕਿਹਾ ਕਿ ਉਨ੍ਹਾਂ ਦਾ ਅਮਰੀਕਾ 'ਚ ਟਿਕਟੌਕ ਨਾਲ ਡੀਲ ਪੂਰੀ ਕਰਨ ਦਾ ਟਾਰਗੇਟ ਸੀ। ਕੰਪਨੀ ਦੇ ਮੁਤਾਬਕ ਆਸਟਰੇਲੀਆ ਤੇ ਨਿਊਜ਼ੀਲੈਂਡ ਚ ਵੀ ਡੀਲ 15 ਸਤੰਬਰ ਤਕ ਪੂਰੀ ਹੋਣ ਦੀ ਉਮੀਦ ਹੈ। ਇਸ ਲਈ ਟਿਕਟੌਕ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

ਆਖਰ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਦਾ ਹਾਲ ਜਾਣਨ ਪਹੁੰਚੇ ਕੈਪਟਨ

ਕੋਰੋਨਾ ਸੰਕਟ ਹੋਰ ਗਹਿਰਾਇਆ, ਦੁਨੀਆਂ ਭਰ 'ਚ ਕੁੱਲ ਇਕ ਕਰੋੜ 92 ਲੱਖ ਲੋਕ ਕੋਰੋਨਾ ਦੇ ਸ਼ਿਕਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Embed widget