ਪੜਚੋਲ ਕਰੋ

ਟਰੰਪ ਨੂੰ H-1B ਵੀਜ਼ੇ ਦੇ ਮਾਮਲੇ ‘ਚ ਵੱਡਾ ਝਟਕਾ, ਅਮਰੀਕੀ ਕੋਰਟ ਨੇ 1 ਲੱਖ ਡਾਲਰ ਦੇ ਵੀਜ਼ਾ ਫੀਸ ਦੇ ਫੈਸਲੇ ਨੂੰ ਕੀਤਾ ਰੱਦ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ H-1B ਵੀਜ਼ਾ ਫੀਸ ਮਾਮਲੇ ਵਿੱਚ ਵੱਡਾ ਝਟਕਾ ਲੱਗਿਆ ਹੈ। ਅਮਰੀਕੀ ਅਦਾਲਤ ਨੇ ਸੋਮਵਾਰ (8 ਜੂਨ) ਨੂੰ ਟਰੰਪ ਪ੍ਰਸ਼ਾਸਨ ਦੇ ਨਵੇਂ $100,000 H-1B ਵੀਜ਼ਾ ਫੀਸ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਕੇ ਰੱਦ ਕਰ ਦਿੱਤਾ।

America News: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ H-1B ਵੀਜ਼ਾ ਫੀਸ ਮਾਮਲੇ ਵਿੱਚ ਵੱਡਾ ਝਟਕਾ ਲੱਗਿਆ ਹੈ। ਅਮਰੀਕੀ ਅਦਾਲਤ ਨੇ ਸੋਮਵਾਰ (8 ਜੂਨ) ਨੂੰ ਟਰੰਪ ਪ੍ਰਸ਼ਾਸਨ ਦੇ ਨਵੇਂ $100,000 H-1B ਵੀਜ਼ਾ ਫੀਸ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਕੇ ਰੱਦ ਕਰ ਦਿੱਤਾ। ਬੋਸਟਨ ਜ਼ਿਲ੍ਹਾ ਅਦਾਲਤ ਦੇ ਜੱਜ ਲੀਓ ਸੋਰੋਕਿਨ ਨੇ ਇਹ ਫੈਸਲਾ ਸੁਣਾਇਆ।

ਇਹ ਮਾਮਲਾ ਅਦਾਲਤ ਵਿੱਚ ਉਦੋਂ ਸਾਹਮਣੇ ਆਇਆ ਜਦੋਂ 20 ਡੈਮੋਕ੍ਰੇਟਿਕ ਰਾਜਾਂ ਦੇ ਅਟਾਰਨੀ ਜਨਰਲਾਂ ਨੇ ਟਰੰਪ ਪ੍ਰਸ਼ਾਸਨ ਦੇ ਨਵੇਂ H-1B ਵੀਜ਼ਾ ਅਰਜ਼ੀਆਂ 'ਤੇ $100,000 ਸਾਲਾਨਾ ਫੀਸ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਮੁਕੱਦਮਾ ਦਰਜ ਕੀਤਾ।

ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਸੋਰੋਕਿਨ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਨਵੇਂ H-1B ਵੀਜ਼ਾ ਵਾਸਤੇ ਲਈ ਗਈ ਭਾਰੀ ਫੀਸ ਜੁਰਮਾਨਾ ਨਹੀਂ ਸਗੋਂ ਟੈਕਸ ਹੈ। ਰਿਪਬਲਿਕਨ ਰਾਸ਼ਟਰਪਤੀ ਕੋਲ ਇਸਨੂੰ ਜਾਰੀ ਕਰਨ ਲਈ ਕਾਂਗਰਸ ਦੇ ਅਧਿਕਾਰ ਦੀ ਘਾਟ ਸੀ। ਅਮਰੀਕੀ ਵਿਦੇਸ਼ ਵਿਭਾਗ ਅਤੇ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (US Citizenship and Immigration Services) ਇਸਨੂੰ ਲਾਗੂ ਨਹੀਂ ਕਰ ਸਕਦੀਆਂ ਸਨ।

ਜੱਜ ਨੇ ਅੱਗੇ ਕਿਹਾ ਕਿ ਇਹ ਵੀਜ਼ਾ ਨੂੰ ਲੈਕੇ ਇਹ ਨੀਤੀ ਟਰੰਪ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ, ਸਿੱਖਿਆ ਅਤੇ ਸਿਹਤ ਸੰਭਾਲ ਸਣੇ ਮੁੱਖ ਜਨਤਕ ਖੇਤਰਾਂ ਲਈ ਨੁਕਸਾਨਦੇਹ ਹੋਵੇਗੀ। ਜ਼ਿਲ੍ਹਾ ਜੱਜ ਨੇ ਆਪਣੇ ਫੈਸਲੇ ਵਿੱਚ ਕਿਹਾ, 'ਅਦਾਲਤ ਤੋਂ ਇਹ ਪਤਾ ਚੱਲਦਾ ਹੈ ਕਿ ਇਹ ਨੀਤੀ ਕਾਂਗਰਸ ਵਲੋਂ ਦਿੱਤੇ ਗਏ ਜ਼ਰੂਰੀ ਅਧਿਕਾਰ ਤੋਂ ਬਿਨਾਂ H-1B ਵੀਜ਼ਾ ਅਰਜ਼ੀਆਂ 'ਤੇ ਟੈਕਸ ਲਗਾਉਂਦੀ ਹੈ।'

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget