ਪੜਚੋਲ ਕਰੋ

ਅਮਰੀਕੀ ਵੀਜ਼ਾ ਸਖਤੀ ਦਾ ਭਾਰਤੀਆਂ ਨੂੰ ਸਭ ਤੋਂ ਵੱਡਾ ਨੁਕਸਾਨ, ਵਿਦੇਸ਼ ਜਾਣ ਦੇ ਸੁਫਨੇ ਚਕਨਾਚੂਰ

ਵ੍ਹਾਈਟ ਹਾਊਸ ਨੇ ਕਿਹਾ ਕਿ ਇਹ ਸੁਧਾਰ ਅਮਰੀਕੀ ਕਰਮਚਾਰੀਆਂ ਦੀ ਰਾਖੀ ਕਰਨਗੇ। ਇਸ ਦੇ ਨਾਲ ਹੀ, ਯੂਐਸ ‘ਚ ਸਿਰਫ ਉਨ੍ਹਾਂ ਦਾ ਪ੍ਰਵੇਸ਼ ਹੋਏਗਾ ਜੋ ਕਾਫ਼ੀ ਕੁਸ਼ਲ ਹਨ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਸਰਕਾਰ ਨੂੰ ਐਚ-1ਬੀ ਵੀਜ਼ਾ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਤੇ ਮੈਰਿਟ ਅਧਾਰਤ ਇਮੀਗ੍ਰੇਸ਼ਨ ਵੱਲ ਵਧਣ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਦਿੱਤੀ। ਇਸ ਸਾਲ ਦੇ ਅੰਤ ਤੱਕ ਟਰੰਪ ਨੇ ਐਚ-1ਬੀ ਵੀਜ਼ਾ ਸਣੇ ਵਰਕ ਵੀਜ਼ਿਆਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਆਦੇਸ਼ ਜਾਰੀ ਕੀਤਾ। ਇਸ ਦਾ ਸਭ ਤੋਂ ਵੱਡਾ ਅਸਰ ਭਾਰਤੀਆਂ 'ਤੇ ਪਏਗਾ। ਐਚ-1ਬੀ ਵੀਜ਼ਾ ਰਾਹੀਂ ਭਾਰਤੀ ਪੇਸ਼ਾਵਰ ਹੀ ਸਭ ਤੋਂ ਵੱਧ ਅਮਰੀਕਾ ਜਾਂਦੇ ਹਨ। ਟਰੰਪ ਪਹਿਲਾਂ ਵੀ ਅਜਿਹੇ ਸੰਕੇਤ ਦੇ ਰਹੇ ਸੀ ਪਰ ਭਾਰਤ ਸਰਕਾਰ ਦੇ ਰੋਸ ਕਰਕੇ ਉਹ ਇਸ ਨੂੰ ਟਾਲ ਰਹੇ ਸੀ। ਹੁਣ ਕੋਰੋਨਾ ਸੰਕਟ ਤੇ ਚੋਣਾਂ ਨੇੜੇ ਹੋਣ ਕਰਕੇ ਟਰੰਪ ਨੇ ਵੱਡਾ ਫੈਸਲਾ ਲਿਆ ਹੈ। ਇਮੀਗ੍ਰੇਸ਼ਨ ਮਾਹਿਰਾਂ ਦਾ ਮੰਨਣਾ ਹੈ ਕਿ ਟਰੰਪ ਸਰਕਾਰ ਵੱਲੋਂ ਐਚ-1 ਬੀ ਵੀਜ਼ਾ ਜਾਰੀ ਕਰਨ 'ਤੇ ਆਰਜ਼ੀ ਪਾਬੰਦੀ ਭਾਰਤੀ ਪੇਸ਼ੇਵਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਐਚ-1 ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਯੂਐਸ ਕੰਪਨੀਆਂ ਨੂੰ ਕੁਝ ਕਿੱਤਿਆਂ ਵਿੱਚ ਵਿਦੇਸ਼ੀ ਪੇਸ਼ੇਵਰਾਂ ਨੂੰ ਲਗਾਉਣ ਦੀ ਇਜਾਜ਼ਤ ਦਿੰਦਾ ਹੈ। ਇਸ ਦੀ ਵੱਡੀ ਮੰਗ ਭਾਰਤੀ ਆਈਟੀ ਪੇਸ਼ੇਵਰਾਂ ‘ਚ ਹੈ। ਅਮਰੀਕਾ ਵਿਚ ਹਰ ਸਾਲ 85,000 ਐਚ-1ਬੀ ਜਾਰੀ ਕਰਨ ਦੀ ਸੀਮਾ ਹੁੰਦੀ ਹੈ। ਅਧਿਕਾਰੀ ਨੇ ਦੱਸਿਆ ਕਿ ਪਿਛਲੇ ਸਾਲ ਇਸ ਵੀਜ਼ਾ ਲਈ 2,25,000 ਅਰਜ਼ੀਆਂ ਪ੍ਰਾਪਤ ਹੋਈਆਂ ਸੀ। ਵ੍ਹਾਈਟ ਹਾਊਸ ਨੇ ਇੱਕ ਬਿਆਨ ਵਿੱਚ ਕਿਹਾ, “ਅਮਰੀਕਾ ਮੈਰਿਟ ਅਧਾਰਤ ਇਮੀਗ੍ਰੇਸ਼ਨ ਪ੍ਰਣਾਲੀ ਵੱਲ ਵਧ ਰਿਹਾ ਹੈ।” ਟਰੰਪ ਸਰਕਾਰ ਵਧੇਰੇ ਹੁਨਰਮੰਦ ਕਾਮਿਆਂ ਨੂੰ ਪਹਿਲ ਦੇਣ ਤੇ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਦੀ ਰਾਖੀ ਲਈ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਸੁਧਾਰ ਕਰੇਗੀ। ਵ੍ਹਾਈਟ ਹਾਊਸ ਨੇ ਕਿਹਾ ਕਿ ਇਨ੍ਹਾਂ ਸੁਧਾਰਾਂ ਦੇ ਤਹਿਤ ਐਚ-1ਬੀ ਵੀਜ਼ਾ ਪ੍ਰੋਗਰਾਮ ‘ਚ ਉਨ੍ਹਾਂ ਲੋਕਾਂ ਨੂੰ ਪਹਿਲ ਦਿੱਤੀ ਜਾਵੇਗੀ ਜਿਨ੍ਹਾਂ ਨੂੰ ਕਾਫ਼ੀ ਜ਼ਿਆਦਾ ਤਨਖਾਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਟਰੰਪ ਸਰਕਾਰ ਸਾਰੀਆਂ ਖਾਮੀਆਂ ਨੂੰ ਵੀ ਦੂਰ ਕਰੇਗੀ। ਇਸ ਦਾ ਫਾਇਦਾ ਉਠਾਉਂਦਿਆਂ ਕੰਪਨੀਆਂ ਅਮਰੀਕੀ ਕਾਮਿਆਂ ਦੀ ਥਾਂ ਸਸਤੇ ਵਿਦੇਸ਼ੀ ਕਾਮਿਆਂ ਨੂੰ ਰੱਖਦੀਆਂ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget