ਪੜਚੋਲ ਕਰੋ

ਜਿੱਤ ਹਾਸਲ ਕਰਨ ਤੋਂ ਬਾਅਦ ਕੀ ਬੋਲੇ ਟ੍ਰੰਪ ?

ਦੁਨੀਆ ਦੇ ਸਭ ਤੋਂ ਤਾਕਤਵਰ ਮੁਲਕ ਦਾ ਰਾਸ਼ਟਰਪਤੀ ਬਣ ਚੁਕੇ ਹਨ ਡੋਨਲਡ ਟਰੰਪ। ਅਮਰੀਕਾ 'ਤੇ ਲਗਾਤਾਰ ਦੋ ਵਾਰ ਰਾਜ ਕਰ ਚੁੱਕੇ ਰਾਸ਼ਟਰਪਤੀ ਬਰਾਕ ਓਬਾਮਾ ਤੋਂ ਬਾਅਦ ਪੂਰੀ ਦੁਨੀਆ ਸਾਹਮਣੇ ਇੱਕ ਸਵਾਲ ਸੀ ਕਿ ਯੂਨਾਈਟੇਡ ਸਟੇਟਸ ਆਫ ਅਮੈਰਿਕਾ ਦਾ ਅਗਲਾ ਰਾਸ਼ਟਰਪਤੀ ਕੌਣ ਹੋਵੇਗਾ। ਦੋ ਚਿਹਰੇ ਸਾਹਮਣੇ ਆਏ….ਰਿਬਲਿਕਨ ਪਾਰਟੀ ਵੱਲੋਂ ਡੋਨਲਡ ਟਰੰਪ ਤੇ ਡੈਮੋਕਰੇਟਿਕ ਪਾਰਟੀ ਵੱਲੋਂ ਮੈਦਾਨ 'ਚ ਸਨ ਹਿਲਰੀ ਕਲਿੰਟਨ। ਵਿਵਾਦਤ ਅਕਸ ਵਾਲੇ ਟਰੰਪ ਦੇ ਪੂਰੀ ਦੁਨੀਆ 'ਚ ਸਮਰਥਕ ਘੱਟ ਤੇ ਅਲੋਚਨਾ ਕਰਨ ਵਾਲੇ ਜ਼ਿਆਦਾ ਸਨ। ਬੇਹੱਦ ਘੱਟ ਲੋਕਾਂ ਨੂੰ ਲੱਗਦਾ ਸੀ ਕਿ ਬੇਬਾਕੀ ਨਾਲ ਆਪਣੀ ਗੱਲ੍ਹ ਰੱਖਣ ਵਾਲੇ ਅਤੇ ਮੁਸਲਮਾਨਾਂ ਖਿਲਾਫ ਡਟ ਕੇ ਬੋਲਣ ਵਾਲੇ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣ ਜਾਣਗੇ। ਉਨ੍ਹਾਂ ਮਜ਼ਬੂਤ ਮੰਨ੍ਹੀ ਜਾਂਦੀ ਹਿਲਰੀ ਕਲਿੰਟਨ ਨੂੰ ਚੰਗੇ ਫਰਕ ਨਾਲ ਹਰਾ ਦਿੱਤਾ। ਮਹਿਲਾਵਾਂ 'ਤੇ ਭੱਦੀਆਂ ਟਿੱਪਣੀਆਂ ਨੂੰ ਲੈ ਕੇ ਚਰਚਾ 'ਚ ਰਹੇ ਟਰੰਪ ਖਿਲਾਫ ਬਣੇ ਮਾਹੌਲ ਨੂੰ ਹਿਲਰੀ ਕਲਿੰਟਨ ਕੈਸ਼ ਨਹੀਂ ਕਰ ਸਕੀ ਅਤੇ ਅਮਰੀਕਾ ਨੂੰ ਪਹਿਲੀ ਮਹਿਲਾ ਰਾਸ਼ਟਰਪਤੀ ਵੀ ਨਹੀਂ ਮਿਲ ਸਕੀ। ਡੋਨਲਡ ਟਰੰਪ ਨੂੰ ਬਹੁਮਤ ਲਈ 270 ਵੋਟਾਂ ਚਾਹੀਦੀਆਂ ਸਨ…ਜਦਕਿ ਉਨ੍ਹਾਂ ਹਾਸਲ ਕੀਤੀਆਂ 276 ਵੋਟਾਂ ਹਿਲਰੀ ਕਲਿੰਟਨ ਨੂੰ ਮਿਲੀਆਂ ਸਿਰਫ 218 ਵੋਟਾਂ। ਅਮਰੀਕਾ ਦੇ 45ਵੇਂ ਰਾਸ਼ਟਰਪਤੀ ਬਣਨ ਵਾਲੇ ਟਰੰਪ ਨੇ ਜਿੱਤ ਤੋਂ ਬਾਅਦ ਆਪਣੇ ਸੰਬੋਧਨ 'ਚ ਅਹਿਮ ਗੱਲ੍ਹ ਕਹੀ ਕਿ ਸਿਆਸਤ ਅਸਾਨ ਨਹੀਂ ਹੁੰਦੀ…ਇੱਕ ਨਜ਼ਰ ਮਾਰਦੇ ਹਾਂ ਟਰੰਪ ਦੇ ਸੰਬੋਧਨ ਦੀਆਂ ਮੁੱਖ ਗੱਲ੍ਹਾਂ 'ਤੇ… 1. ਦੁਨੀਆ ਦੇ ਹਰ ਮੁਲਕ ਨਾਲ ਚੰਗੇ ਸਬੰਧ ਬਨਾਉਣ ਦੀ ਕੋਸ਼ਿਸ਼ 2. ਅਮਰੀਕਾ 'ਚ ਲੱਖਾਂ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ 3. ਹਿਲਰੀ ਕਲਿੰਟਨ ਨੇ ਚੰਗਾ ਮੁਕਾਬਲਾ ਕੀਤਾ 4. ਮੇਰੀ ਜਿੱਤ ਉਨ੍ਹਾਂ ਦੀ ਜਿੱਤ ਜੋ ਅਮਰੀਕਾ ਨੂੰ ਪਿਆਰ ਕਰਦੇ 5. ਅਮਰੀਕਾ ਨੂੰ ਮੁੜ ਕੇ ਬਣਾਵਾਂਗੇ 6. ਪ੍ਰਚਾਰ ਖਤਮ, ਕੰਮ ਕਰਨ ਦੀ ਬਾਰੀ 7. ਅਸੀਂ ਲੜਾਈ ਨਹੀਂ ਪਿਆਰ ਚਾਹੁੰਦੇ ਹਾਂ 8. ਮਾਪਿਆਂ ਤੋਂ ਬਹੁਤ ਕੁਝ ਸਿੱਖਿਆ 9. ਇਕੱਠੇ ਕੰਮ ਕਰਕੇ ਅਮਰੀਕਾ ਦਾ ਸੁਫਨਾ ਪੂਰਾ ਕਰਾਂਗੇ 10. ਸਿਆਸਤ ਅਸਾਨ ਨਹੀਂ ਹੁੰਦੀ ਡੋਨਲਡ ਟਰੰਪ 20 ਜਨਵਰੀ 2017 ਨੂੰ ਅਮਰੀਕਾ ਦੇ ਰਾਸ਼ਟਪਤੀ ਦੀ ਸਹੁੰ ਚੁੱਕਣਗੇ…..ਸਭ ਤੋਂ ਤਾਕਤਵਰ ਮੁਲਕ ਦੇ 45ਵੇਂ ਰਾਸ਼ਟਰਪਤੀ ਬਣ ਜਾਣਗੇ ਟਰੰਪ….ਨਾਲ ਹੀ ਦੁਨੀਆ ਦੇ ਸਭ ਤੋਂ ਤਾਕਤਵਰ ਸ਼ਖਸ।

ਟਾਪ ਹੈਡਲਾਈਨ

Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਵਿਆਹ ਸਮਾਰੋਹ 'ਚ ਪੈ ਗਿਆ ਚੀਕ-ਚਿਹਾੜਾ, ਇੱਧਰ-ਉੱਧਰ ਭੱਜਣ ਲੱਗੇ ਲੋਕ, 5 ਦੀ ਮੌਤ, 68 ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਵਿਆਹ ਸਮਾਰੋਹ 'ਚ ਪੈ ਗਿਆ ਚੀਕ-ਚਿਹਾੜਾ, ਇੱਧਰ-ਉੱਧਰ ਭੱਜਣ ਲੱਗੇ ਲੋਕ, 5 ਦੀ ਮੌਤ, 68 ਬੁਰੀ ਤਰ੍ਹਾਂ ਜ਼ਖਮੀ...
US ’ਚ ਪੰਜਾਬੀ ਟੈਕਸੀ ਡਰਾਈਵਰ ਦੀ ਨਾਗਰਿਕਤਾ ਰੱਦ, ਟੈਕਸੀ ’ਚ ਮਹਿਲਾ ਨੂੰ ਕਿਡਨੈਪ ਕਰਕੇ ਕੀਤਾ ਜਬਰ ਜਿਨਾਹ 
US ’ਚ ਪੰਜਾਬੀ ਟੈਕਸੀ ਡਰਾਈਵਰ ਦੀ ਨਾਗਰਿਕਤਾ ਰੱਦ, ਟੈਕਸੀ ’ਚ ਮਹਿਲਾ ਨੂੰ ਕਿਡਨੈਪ ਕਰਕੇ ਕੀਤਾ ਜਬਰ ਜਿਨਾਹ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Maharashtra News : 4 ਪੀੜ੍ਹੀਆਂ ਬਾਅਦ ਘਰ ਜੰਮੀ ਬੇਟੀ , ਪਰਿਵਾਰ ਨੇ ਸ਼ੋਭਾ ਯਾਤਰਾ ਕੱਢ ਕੇ ਕੀਤਾ ਸ਼ਾਨਦਾਰ ਸਵਾਗਤ
Maharashtra News : 4 ਪੀੜ੍ਹੀਆਂ ਬਾਅਦ ਘਰ ਜੰਮੀ ਬੇਟੀ , ਪਰਿਵਾਰ ਨੇ ਸ਼ੋਭਾ ਯਾਤਰਾ ਕੱਢ ਕੇ ਕੀਤਾ ਸ਼ਾਨਦਾਰ ਸਵਾਗਤ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Embed widget