ਪੜਚੋਲ ਕਰੋ

ਕੜਾਕੇ ਦੀ ਠੰਡ ਕਰਕੇ ਬਦਲੀ ਟਰੰਪ ਦੇ ਸਹੁੰ ਚੁੱਕ ਸਮਾਗਮ ਦੀ ਜਗ੍ਹਾ, 40 ਸਾਲਾਂ ਬਾਅਦ ਹੋਇਆ ਇਦਾਂ

Trump Swearing In: ਡੋਨਾਲਡ ਟਰੰਪ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਖਰਾਬ ਮੌਸਮ ਦੇ ਕਰਕੇ ਟਰੰਪ ਦੇ ਸਹੁੰ ਚੁੱਕ ਸਮਾਗਮ ਦੀ ਜਗ੍ਹਾ ਬਦਲ ਦਿੱਤੀ ਗਈ ਹੈ।

Trump Swearing In: 20 ਜਨਵਰੀ ਨੂੰ ਪੂਰੀ ਦੁਨੀਆ ਦੀਆਂ ਨਜ਼ਰਾਂ ਅਮਰੀਕਾ 'ਤੇ ਟਿਕੀਆਂ ਹੋਣਗੀਆਂ। ਇਸ ਦਿਨ ਡੋਨਾਲਡ ਟਰੰਪ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈਕੇ ਜਾਰੀ ਕੀਤੇ ਗਏ ਅਲਰਟ ਕਰਕੇ ਟਰੰਪ ਦੇ ਸਹੁੰ ਚੁੱਕ ਸਮਾਗਮ ਦੀ ਜਗ੍ਹਾ ਬਦਲ ਦਿੱਤੀ ਗਈ ਹੈ। 

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ ਸੋਮਵਾਰ (21 ਜਨਵਰੀ) ਨੂੰ ਅਮਰੀਕੀ ਕੈਪੀਟਲ ਦੇ ਅੰਦਰ ਹੋਵੇਗਾ, ਨਾ ਕਿ ਕੜਾਕੇ ਦੀ ਠੰਡ ਕਰਕੇ ਖੁੱਲ੍ਹੇ ਵਿੱਚ। 40 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਅਮਰੀਕੀ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ ਅੰਦਰ ਹੋਵੇਗਾ।

ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਡੋਨਾਲਡ ਟਰੰਪ ਨੇ ਸ਼ੁੱਕਰਵਾਰ (17 ਜਨਵਰੀ) ਨੂੰ ਆਪਣੇ ਸੋਸ਼ਲ ਪਲੇਟਫਾਰਮ 'ਤੇ ਕਿਹਾ, "ਦੇਸ਼ ਵਿੱਚ ਇੱਕ ਆਰਕਟਿਕ ਤੂਫਾਨ ਚੱਲ ਰਿਹਾ ਹੈ। ਮੈਂ ਨਹੀਂ ਚਾਹੁੰਦਾ ਕਿ ਲੋਕ ਕਿਸੇ ਵੀ ਤਰ੍ਹਾਂ ਪਰੇਸ਼ਾਨ ਹੋਣ ਜਾਂ ਜ਼ਖਮੀ ਹੋਣ, ਇਸ ਲਈ ਮੈਂ ਪ੍ਰਾਰਥਨਾਵਾਂ ਅਤੇ ਹੋਰ ਭਾਸ਼ਣ ਤੋਂ ਇਲਾਵਾ ਉਦਘਾਟਨੀ ਭਾਸ਼ਣ ਸੰਯੁਕਤ ਰਾਜ ਅਮਰੀਕਾ ਕੈਪੀਟਲ ਰੋਟੁੰਡਾ ਵਿੱਚ ਦੇਣ ਦਾ ਆਦੇਸ਼ ਦਿੱਤਾ ਹੈ।

40 ਸਾਲਾਂ ਬਾਅਦ ਹੋਵੇਗਾ ਇਦਾਂ

ਇਸ ਤੋਂ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਰੋਨਾਲਡ ਰੀਗਨ ਨੇ ਵੀ ਠੰਡ ਕਾਰਨ ਸਹੁੰ ਚੁੱਕ ਸਮਾਗਮ ਦਾ ਸਥਾਨ ਬਦਲ ਦਿੱਤਾ ਸੀ। 1985 ਵਿੱਚ ਸਾਬਕਾ ਅਮਰੀਕੀ ਰਾਸ਼ਟਰਪਤੀ ਰੋਨਾਲਡ ਰੀਗਨ ਨੇ ਵੀ ਠੰਡ ਕਰਕੇ ਰੋਟੁੰਡਾ ਵਿੱਚ ਭਾਸ਼ਣ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਸਮਾਰੋਹ ਅਮਰੀਕੀ ਕੈਪੀਟਲ ਦੇ ਬਾਹਰ ਨੈਸ਼ਨਲ ਮਾਲ ਵਿੱਚ ਹੋਣਾ ਸੀ। ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਟਰੰਪ ਦੇ ਸਹੁੰ ਚੁੱਕ ਸਮਾਗਮ ਸਮੇਂ ਤਾਪਮਾਨ ਮਾਈਨਸ 7 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਠੰਡੀਆਂ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ।

ਟਰੰਪ ਨੇ ਕਿਹਾ ਕਿ ਸਮਰਥਕ ਕੈਪੀਟਲ ਵਨ ਏਰੀਨਾ ਦੇ ਅੰਦਰ ਸਕ੍ਰੀਨਾਂ 'ਤੇ ਸਮਾਗਮ ਦੇਖ ਸਕਦੇ ਹਨ। ਕੈਪੀਟਲ ਵਨ ਏਰੀਨਾ ਇੱਕ ਪੇਸ਼ੇਵਰ ਬਾਸਕਟਬਾਲ ਅਤੇ ਹਾਕੀ ਦਾ ਮੈਦਾਨ ਹੈ ਜੋ ਵਾਸ਼ਿੰਗਟਨ, ਡੀ.ਸੀ. ਦੇ ਡਾਊਨਟਾਊਨ ਵਿੱਚ ਸਥਿਤ ਹੈ ਅਤੇ ਜਿਸ ਵਿੱਚ 20,000 ਲੋਕ ਬੈਠ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.