ਪੜਚੋਲ ਕਰੋ

ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ

ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਪ੍ਰਚਾਰ ਦੌਰਾਨ ਤੀਜੀ ਵਾਰ ਸਾਬਕਾ ਰਾਸ਼ਟਰਪਤੀ 'ਤੇ ਜਾਨਲੇਵਾ ਹਮਲਾ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Donald Trump Third assassination Attempt: ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਲਗਾਤਾਰ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਤੀਜੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਟਰੰਪ 'ਤੇ ਜਾਨਲੇਵਾ ਹਮਲਾ ਹੋਇਆ। ਹਾਲਾਂਕਿ ਉਹ ਸੁਰੱਖਿਅਤ ਹਨ। ਇਸ ਵਾਰ ਟਰੰਪ 'ਤੇ ਜਾਨਲੇਵਾ ਹਮਲਾ ਕਰਨ ਆਇਆ ਵਿਅਕਤੀ ਸਾਬਕਾ ਰਾਸ਼ਟਰਪਤੀ ਦੀ ਰੈਲੀ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਫੜਿਆ ਗਿਆ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਟਰੰਪ 'ਤੇ ਹਮਲਾ ਕਰਨ ਦੀ ਕੋਸ਼ਿਸ਼ ਹੋ ਚੁੱਕੀ ਹੈ। ਇਸ ਤੋਂ ਪਹਿਲਾਂ 13 ਜੁਲਾਈ ਨੂੰ ਮੈਥਿਊ ਕਰੂਕਸ ਨੇ ਪੈਨਸਿਲਵੇਨੀਆ ਦੇ ਬਟਲਰ 'ਚ ਟਰੰਪ 'ਤੇ ਗੋਲੀ ਚਲਾਈ ਸੀ। ਹਾਲਾਂਕਿ, ਉਨ੍ਹਾਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਮਾਰ ਦਿੱਤਾ ਸੀ। ਇਸ ਤੋਂ ਬਾਅਦ ਸਤੰਬਰ 'ਚ ਦੂਜੀ ਵਾਰ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਰਿਆਨ ਵੇਸਲੇ ਰਾਊਥ ਨਾਂ ਦੇ ਵਿਅਕਤੀ ਨੂੰ ਗੋਲਫ ਕੋਰਸ 'ਤੇ ਟਰੰਪ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਸੀ।

ਟਰੰਪ 'ਤੇ ਤੀਜੀ ਵਾਰ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀ ਦਾ ਨਾਂ ਵੇਮ ਮਿਲਰ ਹੈ। ਜਦੋਂ ਟਰੰਪ ਰਾਸ਼ਟਰਪਤੀ ਚੋਣ ਲਈ ਪ੍ਰਚਾਰ ਕਰ ਰਹੇ ਸਨ ਤਾਂ ਉਸ ਥਾਂ ਤੋਂ ਕੁਝ ਦੂਰੀ 'ਤੇ ਸੁਰੱਖਿਆ ਕਰਮਚਾਰੀਆਂ ਨੇ ਵੇਮ ਮਿਲਰ ਨੂੰ ਗ੍ਰਿਫਤਾਰ ਕਰ ਲਿਆ। ਉਸ ਕੋਲੋਂ ਗੋਲੀਆਂ ਨਾਲ ਭਰੀ ਇੱਕ ਬੰਦੂਕ ਅਤੇ ਪ੍ਰੈਸ ਦਾ ਇੱਕ ਜਾਅਲੀ ਆਈ-ਕਾਰਡ ਬਰਾਮਦ ਹੋਇਆ ਹੈ। ਟਰੰਪ ਦੀ ਇਸ ਰੈਲੀ ਲਈ ਉਨ੍ਹਾਂ ਕੋਲ ਪਾਸ ਵੀ ਸੀ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੇਮ ਮਿਲਰ ਲਾਸ ਵੇਗਾਸ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: Patiala News: ਭਾਜਪਾ ਆਗੂ ਦੇ ਗਨਮੈਨ ਦੀ ਹੋਈ ਮੌਤ, ਕਾਰ 'ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ

ਅਮਰੀਕਾ ਵਿੱਚ ਇਸ ਸਾਲ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਅਹੁਦਿਆਂ ਲਈ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ 'ਚ ਮੁੱਖ ਮੁਕਾਬਲਾ ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਹੈ। ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਹੈ, ਜੋ ਇਸ ਸਮੇਂ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲ ਰਹੀ ਹੈ। ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ 2016 ਤੋਂ 2020 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ ਹਨ।

ਦੱਸ ਦਈਏ ਕਿ ਇਸ ਵਾਰ ਅਮਰੀਕੀ ਚੋਣਾਂ 'ਚ ਮੌਜੂਦਾ ਰਾਸ਼ਟਰਪਤੀ ਜੋ ਬਿਡੇਨ ਦਾ ਨਾਂ ਵਾਪਸ ਲੈਣ ਤੋਂ ਬਾਅਦ ਡੈਮੋਕ੍ਰੇਟਿਕ ਪਾਰਟੀ ਨੇ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ: 7 ਸਾਲ 4 ਮਹੀਨੇ ਬਾਅਦ ਜੰਮੂ-ਕਸ਼ਮੀਰ 'ਚੋਂ ਹਟਿਆ ਰਾਸ਼ਟਰਪਤੀ ਸ਼ਾਸਨ! ਹੁਣ ਉਮਰ ਅਬਦੁੱਲਾ ਸਾਂਭਣਗੇ ਰਾਜ!

ਟਾਪ ਹੈਡਲਾਈਨ

ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget