ਪੜਚੋਲ ਕਰੋ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

US-Israel-Iran War News : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਈਰਾਨ 'ਤੇ ਆਪਣੀਆਂ ਤਿੱਖੀਆਂ ਟਿੱਪਣੀਆਂ ਜਾਰੀ ਰੱਖੀਆਂ। ਉਨ੍ਹਾਂ ਨੇ ਈਰਾਨ 'ਤੇ ਆਪਣੇ ਜ਼ੁਬਾਨੀ ਹਮਲੇ ਵਿੱਚ ਤਿੱਖੀ ਭਾਸ਼ਾ ਦੀ ਵਰਤੋਂ ਕੀਤੀ

US-Israel-Iran War News : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਈਰਾਨ 'ਤੇ ਆਪਣੀਆਂ ਤਿੱਖੀਆਂ ਟਿੱਪਣੀਆਂ ਜਾਰੀ ਰੱਖੀਆਂ। ਉਨ੍ਹਾਂ ਨੇ ਈਰਾਨ 'ਤੇ ਆਪਣੇ ਜ਼ੁਬਾਨੀ ਹਮਲੇ ਵਿੱਚ ਤਿੱਖੀ ਭਾਸ਼ਾ ਦੀ ਵਰਤੋਂ ਕੀਤੀ। ਟਰੰਪ ਨੂੰ ਇਸ ਪੋਸਟ ਲਈ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਾਲਾਂਕਿ ਰਿਪਬਲਿਕਨ ਰਾਸ਼ਟਰਪਤੀ ਟਰੰਪ ਆਪਣੀਆਂ ਟਿੱਪਣੀਆਂ ਅਤੇ ਖਰੀਆਂ -ਖਰੀਆਂ ਗੱਲਾਂ ਲਈ ਪਹਿਲਾਂ ਤੋਂ ਜਾਣੇ ਜਾਂਦੇ ਹਨ, ਉਨ੍ਹਾਂ ਦੇ "ਟਰੂਥ ਸੋਸ਼ਲ" ਨੈੱਟਵਰਕ 'ਤੇ ਇਸ ਪੋਸਟ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ, ਖਾਸ ਕਰਕੇ ਇੱਕ ਈਸਾਈ ਤਿਉਹਾਰ ਦੇ ਮੌਕੇ 'ਤੇ।

ਕਿੰਨਾ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਨੀਰ ?

ਟਰੰਪ ਨੇ ਕੀ ਲਿਖਿਆ

ਇਸ ਪੋਸਟ ਵਿੱਚ ਟਰੰਪ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਦੀ ਮੰਗ ਕਰਦੇ ਹੋਏ ਤਿੱਖੇ -ਤਿੱਖੇ ਸ਼ਬਦ ਲਿਖੇ। ਇਸ ਪੋਸਟ ਵਿੱਚ ਈਰਾਨ ਵਿਰੁੱਧ ਧਮਕੀਆਂ ਅਤੇ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਸੀ। ਟਰੰਪ ਨੇ ਕੀ ਲਿਖਿਆ  'ਹੋਰਮੁਜ਼ ਖੋਲ੍ਹ ਦਿਓ ਨਹੀਂ ਤਾਂ ਨਰਕ ਬਣਾ ਦਿਆਂਗੇ..। "Open the F****n Strait, you crazy b******s, or you’ll be living in Hell– JUST WATCH!” ਇਸ ਤੋਂ ਬਾਅਦ ਟਰੰਪ ਨੇ ਲਿਖਿਆ , “Praise be to Allah”

ਕਿਸ ਮੁਸਲਿਮ ਸੰਗਠਨ ਨੇ ਆਲੋਚਨਾ ਕੀਤੀ?

ਖ਼ਬਰਾਂ ਅਨੁਸਾਰ ਅਮਰੀਕੀ-ਇਸਲਾਮਿਕ ਸਬੰਧਾਂ ਬਾਰੇ ਕੌਂਸਲ (CAIR) ਨੇ ਟਰੰਪ ਦੀ ਭਾਸ਼ਾ ਦੀ ਸਖ਼ਤ ਨਿੰਦਾ ਕੀਤੀ ਹੈ, ਇੱਕ ਬਿਆਨ ਵਿੱਚ ਕਿਹਾ ਹੈ ਕਿ "ਇਸਲਾਮ ਦਾ ਮਜ਼ਾਕ ਉਡਾਉਣਾ ਅਤੇ ਨਾਗਰਿਕ ਬੁਨਿਆਦੀ ਢਾਂਚੇ 'ਤੇ ਹਮਲਾ ਕਰਨ ਦੀਆਂ ਉਨ੍ਹਾਂ ਦੀਆਂ ਧਮਕੀਆਂ" ਲਾਪਰਵਾਹੀ ਅਤੇ ਖ਼ਤਰਨਾਕ ਸਨ।

CAIR ਨੇ ਕਿਹਾ ਕਿ ਹਿੰਸਕ ਧਮਕੀਆਂ ਵਾਲੀ ਇਸ ਪੋਸਟ ਵਿੱਚ Praise be to Allah ਵਾਕ ਦਾ ਲਾਪਰਵਾਹੀ ਨਾਲ ਇਸਤੇਮਾਲ ਕਰਨਾ ,ਧਾਰਮਿਕ ਭਾਸ਼ਾ ਨੂੰ ਹਥਿਆਰਬੰਦ ਬਣਾਉਣ ਦੀ ਇੱਛਾ ਨੂੰ ਦਰਸਾਉਂਦਾ ਹੈ ਅਤੇ ਇਹ ਮੁਸਲਮਾਨਾਂ ਅਤੇ ਉਨ੍ਹਾਂ ਦੇ ਵਿਸ਼ਵਾਸਾਂ ਪ੍ਰਤੀ ਨਫ਼ਰਤ ਨੂੰ ਵੀ ਦਰਸਾਉਂਦਾ ਹੈ।

 ਡੋਨਾਲਡ ਟਰੰਪ ਨੇ ਈਰਾਨ ਨੂੰ ਦਿਤੀ ਸਿੱਧੀ ਧਮਕੀ

ਟਰੰਪ ਨੇ ਸੋਸ਼ਲ ਮੀਡੀਆ 'ਤੇ ਸਖ਼ਤ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਜੇਕਰ ਮੰਗਲਵਾਰ ਤੱਕ ਸਟ੍ਰੇਟ ਆਫ ਹੋਰਮੁਜ਼ ਨੂੰ ਸਮੁੰਦਰੀ ਆਵਾਜਾਈ ਲਈ ਨਾ ਖੋਲ੍ਹਿਆ ਗਿਆ, ਤਾਂ ਅਮਰੀਕਾ ਈਰਾਨ ਦੇ ਬਿਜਲੀ ਘਰਾਂ ਅਤੇ ਪੁਲਾਂ ਵਰਗੇ ਨਾਗਰਿਕ ਬੁਨਿਆਦੀ ਢਾਂਚੇ 'ਤੇ ਭਾਰੀ ਹਮਲੇ ਕਰੇਗਾ। ਟਰੰਪ ਨੇ ਈਰਾਨੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਜੇਕਰ ਇਹ ਰਸਤਾ ਨਾ ਖੁੱਲ੍ਹਿਆ ਤਾਂ ਨਰਕ ਬਣਾ ਦਿਆਂਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget