ਪੜਚੋਲ ਕਰੋ

ਭਾਰਤ ਤੇ ਚੀਨ 'ਤੇ ਭੜਕਿਆ ਅਮਰੀਕਾ, ਰੁਕਣਗੇ WTO ਤੋਂ ਫਾਇਦੇ ?

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੇ ਚੀਨ ਨੂੰ ਲੈ ਕੇ ਕਿਹਾ ਕਿ ਇਹ ਦੋਵੇਂ ਦੇਸ਼ ਹੁਣ ਵਿਕਾਸਸ਼ੀਲ ਦੇਸ਼ ਨਹੀਂ ਰਹੇ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਉਹ WTO ਵੱਲੋਂ ਉਨ੍ਹਾਂ ਨੂੰ ਮਿਲ ਰਹੇ ਫਾਇਦੇ ਲੈ ਰਹੇ ਹਨ। ਟਰੰਪ ਆਪਣੀ ਅਮਰੀਕਾ ਫਸਟ ਨੀਤੀ ਤਹਿਤ ਭਾਰਤ ਦਾ ਮੁੱਖ ਆਲੋਚਕ ਰਿਹਾ ਹੈ।

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੇ ਚੀਨ ਨੂੰ ਲੈ ਕੇ ਕਿਹਾ ਕਿ ਇਹ ਦੋਵੇਂ ਦੇਸ਼ ਹੁਣ ਵਿਕਾਸਸ਼ੀਲ ਦੇਸ਼ ਨਹੀਂ ਰਹੇ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਉਹ WTO ਵੱਲੋਂ ਉਨ੍ਹਾਂ ਨੂੰ ਮਿਲ ਰਹੇ ਫਾਇਦੇ ਲੈ ਰਹੇ ਹਨ। ਟਰੰਪ ਆਪਣੀ ਅਮਰੀਕਾ ਫਸਟ ਨੀਤੀ ਤਹਿਤ ਭਾਰਤ ਦਾ ਮੁੱਖ ਆਲੋਚਕ ਰਿਹਾ ਹੈ। ਅਮਰੀਕਾ ਤੇ ਚੀਨ ਫਿਲਹਾਲ ਵਪਾਰਕ ਜੰਗ ‘ਚ ਲੱਗੇ ਹੋਏ ਹਨ। ਟਰੰਪ ਨੇ ਚੀਨੀ ਸਾਮਾਨ ‘ਤੇ ਟੈਕਸ ਲਾ ਦਿੱਤਾ ਹੈ। ਇਸ ਤੋਂ ਪਹਿਲਾਂ ਜੁਲਾਈ ‘ਚ ਟਰੰਪ ਨੇ ਵਿਸ਼ਵ ਵਪਾਰਕ ਸੰਘ ਨੂੰ ਇਹ ਪਰਿਭਾਸ਼ਿਤ ਕਰਨ ਨੂੰ ਕਿਹਾ ਸੀ ਕਿ ਉਹ ਵਿਕਾਸਸ਼ੀਲ ਦੇਸ਼ ਦੀ ਸਥਿਤੀ ਨੂੰ ਕਿਵੇਂ ਤੈਅ ਕਰਦਾ ਹੈ। ਅਸਲ ‘ਚ ਟਰੰਪ ਨੇ ਅਜਿਹਾ ਚੀਨ, ਭਾਰਤ ਤੇ ਤੁਰਕੀ ਨੂੰ ਗਲੋਬਲ ਟ੍ਰੈਂਡ ਵਿੱਚੋਂ ਬਾਹਰ ਕਰਨ ਲਈ ਕੀਤਾ ਸੀ। ਮੰਗਲਵਾਰ ਨੂੰ ਟਰੰਪ ਪੇਂਸਿਲਵੇਨੀਆ ‘ਚ ਇੱਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਤੇ ਚੀਨ ਹੁਣ ਵਿਕਾਸਸ਼ੀਲ ਦੇਸ਼ ਨਹੀਂ ਰਹੇ। ਇਸ ਲਈ ਉਹ ਹੁਣ WTO ਤੋਂ ਲਾਭ ਨਹੀਂ ਲੈ ਸਕਦੇ। ਟਰੰਪ ਨੇ ਅੱਗੇ ਕਿਹਾ ਕਿ ਇਹ ਦੇਸ਼ WTO ਤੋਂ ਵਿਕਾਸਸ਼ੀਲ ਰਾਸ਼ਟਰ ਟੈਗ ਦਾ ਲਾਭ ਚੁੱਕ ਰਹੇ ਹਨ, ਜਿਸ ਤੋਂ ਅਮਰੀਕਾ ਨੂੰ ਨੁਕਸਾਨ ਹੋ ਰਿਹਾ ਹੈ। ਟਰੰਪ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ WTO ਅਮਰੀਕਾ ਨਾਲ ਇਨਸਾਫ ਕਰੇਗਾ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਇਨ੍ਹਾਂ ਦੇਸ਼ਾਂ ਨੂੰ ਵਿਕਾਸਸ਼ੀਲ ਮੰਨਦਾ ਸੀ ਪਰ ਹੁਣ ਇਹ ਦੋਵੇਂ ਦੇਸ਼ ਵਿਕਸਿਤ ਹੋ ਚੁੱਕੇ ਹਨ। ਅਮਰੀਕਾ ਅਜਿਹੇ ਦੇਸ਼ਾਂ ਨੂੰ WTO ਦਾ ਲਾਭ ਨਹੀਂ ਲੈਣ ਦਵੇਗਾ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget