ਪੜਚੋਲ ਕਰੋ

ਟਵਿੱਟਰ ਤੋਂ ਬਲਾਕ ਨਹੀਂ ਕਰ ਸਕਦੇ, ਅਦਾਲਤ ਨੇ ਟਰੰਪ ਨੂੰ ਪਾਈ ਝਾੜ

ਸੈਨ ਫ੍ਰਾਂਸਿਸਕੋ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਆਪਣੇ ਕੁਝ ਆਲੋਚਕਾਂ ਨੂੰ ਟਵਿੱਟਰ ਤੋਂ ਅਨਬਲਾਕ ਕਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ ਕਿਹਾ ਹੈ ਕਿ ਉਹ ਇਸ ਤਰ੍ਹਾਂ ਆਪਣੇ ਆਲੋਚਕਾਂ ਦਾ ਮੂੰਹ ਬੰਦ ਨਹੀਂ ਕਰ ਸਕਦੇ। ਫੈਡਰਲ ਡਿਸਟ੍ਰਿਕਟ ਜੱਜ ਨੇ ਮਈ ਵਿੱਚ ਲਾਹਣਤ ਪਾਉਂਦੇ ਹੋਏ ਹੁਕਮ ਦਿੱਤੇ ਸੀ ਕਿ ਰਾਸ਼ਟਰਪਤੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਬਲਾਕ ਕੀਤੇ ਜਾਣਾ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰਾਂ ਤੋਂ ਪਹਿਲਾਂ (ਪਹਿਲੀ ਸੋਧ) ਦਾ ਉਲੰਘਣ ਹੈ। ਟਰੰਪ ਵੱਲੋਂ ਲੋਕਾਂ ਨੂੰ ਬਲਾਕ ਕੀਤੇ ਜਾਣ ਦੇ ਖਿਲਾਫ਼ ਕੋਲੰਬੀਆ ਯੂਨੀਵਰਸਿਟੀ ਵਿੱਚ 'ਦ ਨਾਈਟ ਫਰਸਟ ਅਮੈਂਡਮੈਂਟ ਇੰਸਟੀਚਿਊਟ' ਨੇ ਅਪੀਲ ਕੀਤਾ ਸੀ। ਟਰੰਪ ਨੇ ਉਨ੍ਹਾਂ ਸੱਤ ਲੋਕਾਂ ਨੂੰ ਹੁਣ ਅਨਬਲਾਕ ਕਰ ਦਿੱਤਾ ਹੈ, ਜਿਨ੍ਹਾਂ ਦੇ ਨਾਂਅ ਇਸ ਮੁਕੱਦਮੇ ਵਿੱਚ ਸਨ। ਸੰਸਥਾ ਨੇ ਕੱਲ੍ਹ ਟਵੀਟ ਕੀਤਾ ਸੀ ਕਿ ਉਨ੍ਹਾਂ ਨੂੰ ਮਿਲੀ ਸੂਚਨਾ ਮੁਤਾਬਕ ਨਿਆਂ ਮੰਤਰਾਲਾ ਕੋਲ ਮੌਜੂਦ ਇੱਕ ਸੂਚੀ ਵਿੱਚ ਟਰੰਪ ਨੇ ਉਨ੍ਹਾਂ ਤੋਂ ਇਲਾਵਾ 41 ਹੋਰ ਲੋਕਾਂ ਨੂੰ ਵੀ ਅਨਬਲਾਕ ਕਰ ਦਿੱਤਾ ਹੈ। ਸੰਸਥਾ ਨੇ ਕਿਹਾ ਸੀ ਕਿ ਸਾਨੂੰ ਖੁਸ਼ੀ ਹੈ ਕਿ ਵ੍ਹਾਈਟ ਹਾਊਸ ਨੇ ਜ਼ਿਲ੍ਹਾ ਅਦਾਲਤ ਦੇ ਫੈਸਲੇ ਦਾ ਪਾਲਨ ਕਰਨ ਲਈ ਕਦਮ ਚੁੱਕਿਆ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਸੰਵਿਧਾਨ ਰਾਸ਼ਟਰਪਤੀ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਟਵਿੱਟਰ 'ਤੇ ਬਲਾਕ ਕਰਨ ਤੋਂ ਰੋਕਦਾ ਹੈ। ਹਾਲਾਂਕਿ, ਸੰਸਥਾ ਨੇ ਕਿਹਾ ਹੈ ਕਿ ਉਸ ਨੂੰ ਸੂਚਨਾ ਮਿਲੀ ਹੈ ਕਿ ਇਸ ਲਿਸਟ ਵਿੱਚ ਹਾਲੇ ਵੀ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਰਾਸ਼ਟਰਪਤੀ ਦੇ ਟਵਿੱਟਰ ਅਕਾਊਂਟ ਤੋਂ ਹਾਲੇ ਵੀ ਬਲਾਕ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget