ਪੜਚੋਲ ਕਰੋ

ਭਾਰਤ-ਪਾਕਿਸਤਾਨ ਵਿਚਾਲੇ ਵਿਚੋਲਗੀ ਨਿਭਾਉਣ ਲਈ ਟਰੰਪ ਕਾਹਲੇ!

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ "ਮੈਨੂੰ ਲੱਗਦਾ ਹੈ ਕਿ ਇਮਰਾਨ ਖ਼ਾਨ ਤੇ ਨਰੇਂਦਰ ਮੋਦੀ ਦੋਵੇਂ ਜ਼ਬਰਦਸਤ ਇਨਸਾਨ ਹਨ। ਮੈਨੂੰ ਲੱਗਦਾ ਹੈ ਦੋਵਾਂ 'ਚ ਚੰਗੀ ਨਿਭੇਗੀ ਪਰ ਜੇਕਰ ਇਹ ਲੋਕ ਕਿਸੇ ਦੀ ਵਿਚੋਲਗੀ ਚਾਹੁੰਦੇ ਹਨ ਤਾਂ ਮੈਂ ਮਦਦ ਕਰ ਸਕਦਾ ਹਾਂ। ਮੈਂ ਪਾਕਿਸਤਾਨ ਨਾਲ ਗੱਲ ਕੀਤੀ ਸੀ ਤੇ ਮੈਂ ਇਸ ਬਾਰੇ ਭਾਰਤ 'ਚ ਵੀ ਗੱਲ ਕੀਤੀ ਸੀ।"

ਨਵੀਂ ਦਿੱਲੀ : ਭਾਰਤ ਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਦੀ ਬੈਂਕਾਕ 'ਚ ਮੁਲਾਕਾਤ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਦਾ ਰਾਗ ਛੇੜ ਦਿੱਤਾ ਹੈ। ਉਨ੍ਹਾਂ ਅਮਰੀਕਾ 'ਚ ਵੀਰਵਾਰ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਜੇਕਰ ਭਾਰਤ-ਪਾਕਿਸਤਾਨ ਚਾਹੁਣ ਤਾਂ ਉਹ ਇਹ ਕੰਮ ਕਰ ਸਕਦੇ ਹਨ, ਸਭ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਨਿਰਭਰ ਕਰਦਾ ਹੈ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ "ਮੈਨੂੰ ਲੱਗਦਾ ਹੈ ਕਿ ਇਮਰਾਨ ਖ਼ਾਨ ਤੇ ਨਰੇਂਦਰ ਮੋਦੀ ਦੋਵੇਂ ਜ਼ਬਰਦਸਤ ਇਨਸਾਨ ਹਨ। ਮੈਨੂੰ ਲੱਗਦਾ ਹੈ ਦੋਵਾਂ 'ਚ ਚੰਗੀ ਨਿਭੇਗੀ ਪਰ ਜੇਕਰ ਇਹ ਲੋਕ ਕਿਸੇ ਦੀ ਵਿਚੋਲਗੀ ਚਾਹੁੰਦੇ ਹਨ ਤਾਂ ਮੈਂ ਮਦਦ ਕਰ ਸਕਦਾ ਹਾਂ। ਮੈਂ ਪਾਕਿਸਤਾਨ ਨਾਲ ਗੱਲ ਕੀਤੀ ਸੀ ਤੇ ਮੈਂ ਇਸ ਬਾਰੇ ਭਾਰਤ 'ਚ ਵੀ ਗੱਲ ਕੀਤੀ ਸੀ।"

ਇਸ ਤੋਂ ਪਹਿਲਾਂ ਇਮਰਾਨ ਖ਼ਾਨ ਦੇ ਅਮਰੀਕਾ ਦੌਰੇ ਦੌਰਾਨ ਵੀ ਟਰੰਪ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਟਰੰਪ ਦੇ ਬਿਆਨ ਨੂੰ ਲੈਕੇ ਜ਼ਬਰਦਸਤ ਵਿਰੋਧ ਹੋਇਆ ਸੀ। ਸੰਸਦ 'ਚ ਵੀ ਵਿਰੋਧੀਆਂ ਨੇ ਇਸ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਚੁੱਕਦਿਆਂ ਪੀਐਮ ਮੋਦੀ ਦੇ ਬਿਆਨ ਦੀ ਮੰਗ ਕੀਤੀ ਸੀ।

ਇਸ 'ਤੇ ਦੋਵਾਂ ਸਦਨਾਂ 'ਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਜਵਾਬ ਦਿੰਦਿਆਂ ਕਿਹਾ ਸੀ ਕਿ ਪੀਐਮ ਮੋਦੀ ਨੇ ਟਰੰਪ ਦੇ ਸਾਹਮਣੇ ਕਸ਼ਮੀਰ ਦੇ ਮੁੱਦੇ 'ਤੇ ਕੁਝ ਨਹੀਂ ਕਿਹਾ। ਵਿਦੇਸ਼ ਮੰਤਰੀ ਦੇ ਬਿਆਨ ਤੋਂ ਬਾਅਦ ਵੀ ਜਦੋਂ ਵਿਰੋਧੀ ਸ਼ਾਂਤ ਨਹੀਂ ਹੋਏ ਤਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਲੋਕ ਸਭਾ 'ਚ ਬਿਆਨ ਦਿੱਤਾ ਸੀ। ਹੁਣ ਇਕ ਵਾਰ ਫਿਰ ਟਰੰਪ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਹੰਗਾਮੇ ਦੇ ਆਸਾਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget