ਪੜਚੋਲ ਕਰੋ

Zuckerberg vs Trump : Mark Zuckerberg ਨੂੰ ਉਮਰ ਭਰ ਲਈ ਜੇਲ 'ਚ ਰੱਖਣਗੇ ਟਰੰਪ, ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਨੇ ਦਿੱਤੀ ਧਮਕੀ

Mark Zuckerberg vs Donald Trump : ਟਰੰਪ ਨੇ ਜ਼ੁਕਰਬਰਗ 'ਤੇ 2020 ਦੀਆਂ ਚੋਣਾਂ ਦੌਰਾਨ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਟਰੰਪ ਨੇ ਕਿਹਾ, ਜੇ ਉਸ ਨੇ ਹੇਰਾਫੇਰੀ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਉਮਰ ਕੈਦ ਹੋ ਸਕਦੀ ਹੈ।

Mark Zuckerberg vs Donald Trump: ਅਮਰੀਕੀ ਚੋਣਾਂ (USA Election) 'ਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ(Donald Trump) ਨੇ ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ (Mark Zuckerberg ) 'ਤੇ ਨਿਸ਼ਾਨਾ ਸਾਧਿਆ ਹੈ। ਟਰੰਪ ਨੇ ਜ਼ੁਕਰਬਰਗ 'ਤੇ 2020 ਦੀਆਂ ਚੋਣਾਂ ਦੌਰਾਨ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। 

ਟਰੰਪ ਨੇ ਕਿਹਾ ਕਿ ਜੇ ਉਨ੍ਹਾਂ ਨੇ 2024 ਦੀਆਂ ਚੋਣਾਂ 'ਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਉਮਰ ਕੈਦ ਹੋ ਸਕਦੀ ਹੈ। ਇਹ ਚੇਤਾਵਨੀ ਟਰੰਪ ਦੀ ਆਉਣ ਵਾਲੀ ਕਿਤਾਬ 'ਸੇਵ ਅਮਰੀਕਾ' ਤੋਂ ਆਈ ਹੈ, ਜੋ 3 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਕਿਤਾਬ 'ਚ ਟਰੰਪ ਨੇ ਮਾਰਕ ਜ਼ੁਕਰਬਰਗ 'ਤੇ 2020 ਦੀਆਂ ਚੋਣਾਂ 'ਚ ਧਾਂਦਲੀ ਕਰਨ ਦਾ ਦੋਸ਼ ਲਗਾਇਆ ਹੈ।

78 ਸਾਲਾ ਸਾਬਕਾ ਰਾਸ਼ਟਰਪਤੀ ਨੇ ਜ਼ੁਕਰਬਰਗ ਨਾਲ ਮੁਲਾਕਾਤ ਦਾ ਜ਼ਿਕਰ ਕੀਤਾ ਤੇ ਚੋਣ ਨਤੀਜਿਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੇਟਾ ਦਾ ਸੀਈਓ ਜਾਂ ਕੋਈ ਹੋਰ 2024 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। 

ਦਰਅਸਲ, ਹਾਲ ਹੀ ਵਿੱਚ ਮਾਰਕ ਜ਼ਕਰਬਰਗ ਨੇ ਮੰਨਿਆ ਕਿ ਉਸਨੇ ਬਾਇਡੇਨ-ਹੈਰਿਸ ਪ੍ਰਸ਼ਾਸਨ ਦੀ ਬੇਨਤੀ 'ਤੇ ਕੁਝ ਜਾਣਕਾਰੀ ਨੂੰ ਸੈਂਸਰ ਕੀਤਾ ਸੀ। ਮਾਰਕ ਜ਼ੁਕਰਬਰਗ ਦਾ ਕਹਿਣਾ ਹੈ ਕਿ ਬਾਇਡੇਨ ਪ੍ਰਸ਼ਾਸਨ ਨੇ ਫੇਸਬੁੱਕ 'ਤੇ ਕੋਵਿਡ-19 ਨਾਲ ਸਬੰਧਤ ਕੁਝ ਸਮੱਗਰੀ ਨੂੰ ਸੈਂਸਰ ਕਰਨ ਲਈ ਦਬਾਅ ਪਾਇਆ। ਇਸ ਤੋਂ ਬਾਅਦ ਟਰੰਪ ਨੇ ਮਾਰਕ ਜ਼ੁਕਰਬਰਗ 'ਤੇ 2020 ਦੀਆਂ ਚੋਣਾਂ 'ਚ ਉਨ੍ਹਾਂ ਖਿਲਾਫ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ।

ਜ਼ੁਕਰਬਰਗ ਅਤੇ ਟਰੰਪ ਵਿਚਾਲੇ ਕੀ ਹੈ ਵਿਵਾਦ?

ਡੋਨਾਲਡ ਟਰੰਪ ਦੇ ਅਨੁਸਾਰ, ਜ਼ੁਕਰਬਰਗ ਤੇ ਉਸਦੀ ਪਤਨੀ ਪ੍ਰਿਸਿਲਾ ਚੈਨ ਨੇ 2020 ਦੀਆਂ ਚੋਣਾਂ ਵਿੱਚ 420 ਮਿਲੀਅਨ ਡਾਲਰ ਦਾਨ ਕੀਤੇ ਸਨ। ਟਰੰਪ ਨੇ ਜ਼ੁਕਰਬਰਗ ਨੂੰ ਖੁੱਲ੍ਹੇਆਮ ਧਮਕੀ ਦਿੱਤੀ ਕਿ ਜੇ ਉਹ ਜਾਂ ਕੋਈ ਹੋਰ ਵਿਅਕਤੀ ਇਸ ਵਾਰ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ।  ਸਾਬਕਾ ਰਾਸ਼ਟਰਪਤੀ ਨੇ ਦਾਅਵਾ ਕੀਤਾ ਕਿ ਜ਼ੁਕਰਬਰਗ ਨੇ 2020 ਦੀਆਂ ਚੋਣਾਂ ਦੌਰਾਨ ਉਨ੍ਹਾਂ ਵਿਰੁੱਧ ਸਾਜ਼ਿਸ਼ ਰਚੀ ਸੀ। ਇਸ ਦੌਰਾਨ ਜ਼ੁਕਰਬਰਗ ਨੇ ਸਪੱਸ਼ਟ ਕੀਤਾ ਕਿ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ 'ਚ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਕਰਨਗੇ ਤੇ ਚੋਣਾਂ ਦੇ ਦਿਨ ਤੱਕ ਕਿਸੇ ਤਰ੍ਹਾਂ ਦੀ ਮਦਦ ਨਹੀਂ ਕਰਨਗੇ। ਹਾਲਾਂਕਿ, ਐਲੋਨ ਮਸਕ ਟਰੰਪ ਦੀ ਟੀਮ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ, ਜਦੋਂ ਕਿ ਜ਼ੁਕਰਬਰਗ ਨੇ ਚੋਣ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget