ਪੜਚੋਲ ਕਰੋ

ਜੋ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਟਰੰਪ ਛੱਡ ਦੇਣਗੇ ਵਾਸ਼ਿੰਗਟਨ

ਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਇਡਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਮਾਇਕ ਪੇਂਸ ਪ੍ਰੋਗਰਾਮ 'ਚ ਹਿੱਸਾ ਲੈਣਗੇ।

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਦੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਯਾਨੀ ਅਗਲੇ ਬੁੱਧਵਾਰ ਦੀ ਸਵੇਰ ਵਾਸ਼ਿੰਗਟਨ ਛੱਡ ਦੇਣਗੇ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਵਿਅਕਤੀ ਨੇ ਨਾਂਅ ਉਜਾਗਰ ਨਾ ਕਰਨ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ। ਕਿੁਂਕਿ ਇਸ ਫੈਸਲੇ ਨੂੰ ਜਨਤਕ ਨਹੀਂ ਕੀਤਾ ਗਿਆ। ਜੋ ਬਾਇਡਨ ਰਾਸ਼ਟਰਪਤੀ ਵਜੋਂ ਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ ਵਜੋਂ 20 ਜਨਵਰੀ ਨੂੰ ਹਲਫ਼ ਲੈਣਗੇ। ਵੈਸੇ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਇਡਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਮਾਇਕ ਪੇਂਸ ਪ੍ਰੋਗਰਾਮ 'ਚ ਹਿੱਸਾ ਲੈਣਗੇ। ਕੁਝ ਸਹਿਯੋਗੀਆਂ ਦੇ ਨਾਲ ਟਰੰਪ ਦੇ ਫਲੋਰਿਡਾ 'ਚ ਰਹਿਣ ਦੀ ਉਮੀਦ ਹੈ। ਹਾਲਾਂਕਿ ਟਰੰਪ ਦਾ ਅਜਿਹਾ ਕਰਨਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਬੇਸ਼ੱਕ ਹੀ ਉਨ੍ਹਾਂ ਨੇ ਸੱਤਾ ਦਾ ਬਦਲਾਅ ਸਵੀਕਾਰ ਕਰ ਲਿਆ ਹੈ ਪਰ ਚੋਣ ਨਤੀਜਿਆਂ ਨੂੰ ਲੈਕੇ ਉਨ੍ਹਾਂ ਦਾ ਵਿਰੋਧ ਅਜੇ ਵੀ ਬਰਕਰਾਰ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget