ਪੜਚੋਲ ਕਰੋ

ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ 'ਚ ਨਹੀਂ ਜਾਣਗੇ ਟਰੰਪ, ਜੋ ਬਾਇਡਨ ਨੇ ਕੀਤਾ ਫੈਸਲੇ ਦਾ ਸੁਆਗਤ

ਜੋ ਬਾਇਡਨ ਨੇ ਕਿਹਾ ਕਿ ਦੇਸ਼ ਸੇਵਾ ਕਰਨ ਲਈ ਯੋਗ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਟਰੰਪ ਸੰਯੁਕਤ ਰਾਜ ਅਮੇਰਿਕਾ ਦੇ ਇਤਿਹਾਸ 'ਚ ਸਭ ਤੋਂ ਯੋਗ ਰਾਸ਼ਟਰਪਤੀਆਂ 'ਚੋਂ ਇਕ ਹੈ।

  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਨੇ ਹਾਲ ਹੀ 'ਚ ਯੂਐਸ ਕੈਪੀਟਲ 'ਚ ਦਾਖਲ ਹੋਕੇ ਹਿੰਸਾ ਤੇ ਅਗਜ਼ਨੀ ਕੀਤੀ। ਇਸ ਤੋਂ ਬਾਅਦ ਟਵਿਟਰ ਅਕਾਊਂਟ 'ਤੇ 12 ਘੰਟੇ ਦੀ ਪਾਬੰਦੀ ਤੋਂ ਬਾਅਦ ਟਰੰਪ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਜੋ ਬਾਇਡਨ ਦੇ ਸਹੁੰ ਚੁੱਕ ਸਮਾਰੋਹ 'ਚ ਨਹੀਂ ਜਾਣਗੇ। ਉੱਥੇ ਹੀ 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਲੈਣ ਵਾਲੇ ਡੈਮੋਕ੍ਰੇਟਿਕ ਪਾਰਟੀ ਦੇ 78 ਸਾਲਾ ਲੀਡਰ ਜੋ ਬਾਇਡਨ ਨੇ ਟਰੰਪ ਦੇ ਫੈਸਲੇ ਦਾ ਸੁਆਗਤ ਕੀਤਾ ਹੈ। ਸਹੁੰ ਚੁੱਕ ਸਮਾਮ 'ਚ ਨਹੀਂ ਜਾਣਗੇ ਟਰੰਪ ਜੋ ਬਾਇਡਨ ਨੇ ਕਿਹਾ ਕਿ ਵਿਲਮਿੰਗਟਨ, ਡੇਲਵੇਅਰ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਨੂੰ ਇੱਥੇ ਰਾਹ 'ਚ ਦੱਸਿਆ ਗਿਆ ਸੀ ਕਿ ਟੰਰਪ ਨੇ ਸੰਕੇਤ ਦਿੱਤਾ ਹੈ ਕਿ ਉਹ ਸਹੁੰ ਚੁੱਕ ਸਮਾਗਮ 'ਚ ਨਹੀਂ ਆਉਣਗੇ। ਮੈਂ ਉਨ੍ਹਾਂ ਦੇ ਇਸ ਫੈਸਲੇ 'ਤੇ ਆਪਣੀ ਪੂਰੀ ਸਹਿਮਤੀ ਰੱਖਦਾ ਹਾਂ। ਹਾਲ ਹੀ 'ਚ ਹੋਈ ਘਟਨਾ ਤੋਂ ਬਾਅਦ ਉਹ ਦੇਸ਼ ਲਈ ਸ਼ਰਮਿੰਦਗੀ ਦਾ ਕਾਰਨ ਬਣ ਗਏ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ 'ਚ ਨਾ ਆਉਣਾ ਇਕ ਚੰਗੀ ਗੱਲ ਹੈ। ਅਮਰੀਕਾ ਦੇ ਇਤਿਹਾਸ 'ਚ ਸਭ ਤੋਂ ਅਯੋਗ ਰਾਸ਼ਟਰਪਤੀਆਂ 'ਚੋਂ ਇਕ ਟਰੰਪ- ਬਾਇਡਨ ਯੂਐਸ ਕੈਪੀਟਲ ਹਿੰਸਾ ਦਾ ਮਾਮਲਾ ਤੂਲ ਫੜ੍ਹ ਰਿਹਾ ਹੈ। ਡੋਨਾਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਨੇ ਬੁੱਧਵਾਰ ਕੈਪੀਟਲ ਭਵਨ 'ਤੇ ਹਮਲਾ ਕੀਤਾ ਤੇ ਪੁਲਿਸ ਨਾਲ ਭਿੜ ਗਏ। ਇਸ ਘਟਨਾ 'ਚ ਕਈ ਲੋਕ ਮਾਰੇ ਗਏ। ਇਸ 'ਤੇ ਬੋਲਦਿਆਂ ਜੋ ਬਾਇਡਨ ਨੇ ਕਿਹਾ ਕਿ ਦੇਸ਼ ਸੇਵਾ ਕਰਨ ਲਈ ਯੋਗ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਟਰੰਪ ਸੰਯੁਕਤ ਰਾਜ ਅਮੇਰਿਕਾ ਦੇ ਇਤਿਹਾਸ 'ਚ ਸਭ ਤੋਂ ਯੋਗ ਰਾਸ਼ਟਰਪਤੀਆਂ 'ਚੋਂ ਇਕ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget