ਪੜਚੋਲ ਕਰੋ

ਵੀਜ਼ਾ ਬਾਰੇ ਟਰੰਪ ਦੇ ਹੁਕਮ ਅਮਰੀਕੀ ਅਦਾਲਤ ਨੇ ਕੀਤੇ ਰੱਦ, ਭਾਰਤ-ਚੀਨ ਦੇ ਨਾਗਰਿਕਾਂ ਨੂੰ ਰਾਹਤ

ਅਮਰੀਕੀ ਸੂਬੇ ਕੈਲੀਫੋਰਨੀਆ ਦੇ ਜ਼ਿਲ੍ਹਾ ਜੱਜ ਜੈਫਰੀ ਵ੍ਹਾਈਟ ਨੇ ਕਿਹਾ ਕਿ ਸਰਕਾਰ ਨੇ ਪਾਰਦਰਸ਼ਤਾ ਦੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਤੇ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਮਹਾਮਾਰੀ ਕਰਕੇ ਨੌਕਰੀਆਂ 'ਚ ਇਹ ਤਬਦੀਲੀ ਜ਼ਰੂਰੀ ਸੀ।

ਨਵੀਂ ਦਿੱਲੀ: ਅਮਰੀਕਾ ਦੇ ਇੱਕ ਸੰਘੀ ਜੱਜ ਨੇ H-1B ਵੀਜ਼ਾ 'ਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਹੈ ਜਿਸ ਨਾਲ ਵਿਦੇਸ਼ੀ ਹੁਨਰਮੰਦ ਕਾਮਿਆਂ ਦੀ ਗਿਣਤੀ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਹ ਭਾਰਤ, ਚੀਨ ਦੇ ਤਕਨੀਕੀ ਪੇਸ਼ੇਵਰਾਂ ਲਈ ਰਾਹਤ ਦੀ ਖ਼ਬਰ ਹੈ। ਅਮਰੀਕੀ ਸੂਬੇ ਕੈਲੀਫੋਰਨੀਆ ਦੇ ਜ਼ਿਲ੍ਹਾ ਜੱਜ ਜੈਫਰੀ ਵ੍ਹਾਈਟ ਨੇ ਕਿਹਾ ਕਿ ਸਰਕਾਰ ਨੇ ਪਾਰਦਰਸ਼ਤਾ ਦੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਅਤੇ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਮਹਾਮਾਰੀ ਕਰਕੇ ਨੌਕਰੀਆਂ'ਚ ਇਹ ਤਬਦੀਲੀ ਜ਼ਰੂਰੀ ਸੀ। ਇਸ ਕਰਕੇ ਟਰੰਪ ਪ੍ਰਸਾਸ਼ਨ ਨੇ ਕਾਫੀ ਪਹਿਲਾਣ ਇਹ ਗੱਲ ਕਹਿਣੀ ਸ਼ੁਰੂ ਕਰ ਦਿੱਤੀ ਸੀ। ਇਨ੍ਹਾਂ ਨਿਯਮਾਂ ਨੂੰ ਅਕਤੂਬਰ 'ਚ ਸਿਰਫ ਪ੍ਰਕਾਸ਼ਿਤ ਕੀਤਾ ਗਿਆ ਸੀ। Night curfew in Punjab: ਰਾਤ ਦੇ ਸਫਰ ਵੇਲੇ ਨਾਲ ਰੱਖੋ ਵਿਆਹ ਦਾ ਕਾਰਡ, ਨਹੀਂ ਤਾਂ ਹੋਏਗਾ 'ਚਲਾਨ' ਦੱਸ ਦਈਏ ਕਿ ਅਮਰੀਕੀ ਸਰਕਾਰ ਤਕਨਾਲੋਜੀ, ਇੰਜਨੀਅਰਿੰਗ ਤੇ ਦਵਾਈ ਵਰਗੇ ਖੇਤਰਾਂ ਵਿਚ ਹਰ ਸਾਲ 85 ਹਜ਼ਾਰ ਐਚ -1 ਬੀ ਵੀਜ਼ਾ ਜਾਰੀ ਕਰਦੀ ਹੈ। ਅਮਰੀਕਾ ਵਿੱਚ ਇਸ ਸਮੇਂ ਲਗਪਗ 6 ਲੱਖ ਐਚ-1 ਬੀ ਵੀਜ਼ਾ ਧਾਰਕ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤ ਤੇ ਚੀਨ ਦੇ ਲੋਕਾਂ ਦੇ ਹਨ। ਜਾਣੋ ਕੀ ਹੈ ਮਾਮਲਾ ਇਸ ਸਾਲ ਅਕਤੂਬਰ ਵਿੱਚ ਯੂਐਸ ਦੇ ਰਾਸ਼ਟਰਪਤੀ ਟਰੰਪ ਦੇ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਪ੍ਰੋਗਰਾਮ ਵਿੱਚ ਇੱਕ ਵੱਡੀ ਤਬਦੀਲੀ ਕੀਤੀ ਅਤੇ ਵਿਦੇਸ਼ੀ ਕਾਮਿਆਂ ਦੀ ਭਰਤੀ ਕਰਨ ਵਾਲੀਆਂ ਕੰਪਨੀਆਂ 'ਤੇ ਕਈ ਤਰ੍ਹਾਂ ਦੀਆਂ ਸ਼ਰਤਾਂ ਲਾਗੂ ਕਰ ਦਿੱਤੀਆਂ ਸੀ। ਇਸ ਦੌਰਾਨ ਬਹੁਤ ਸਾਰੀਆਂ ਸੀਮਾਵਾਂ ਨਿਰਧਾਰਤ ਕੀਤੀਆਂ ਗਈਆਂ ਜਿਵੇਂ ਕਿ ਘੱਟੋ ਘੱਟ ਤਨਖਾਹ ਦੀ ਸ਼ਰਤ ਅਤੇ ਵਿਸ਼ੇਸ਼ ਪੇਸ਼ੇ। ਨਵੇਂ ਨਿਯਮ ਲਾਗੂ ਕਰਦੇ ਹੋਏ ਲਗਪਗ ਇੱਕ ਤਿਹਾਈ ਬਿਨੈਕਾਰਾਂ ਨੂੰ ਐਚ -1 ਬੀ ਵੀਜ਼ਾ ਨਹੀਂ ਮਿਲ ਪਾਉਂਦਾ। 'ਖਾਲਿਸਤਾਨੀ ਤੱਤਾਂ' ਕਿਸਾਨ ਅੰਦੋਲਨ ਹਾਈਜੈਕ ਕਰ ਰਹੇ, ਅਮਿਤ ਸ਼ਾਹ ਜਲਦੀ ਕਰਨ ਕਾਰਵਾਈ, ਰਵਨੀਤ ਬਿੱਟੂ ਦੇ ਵੱਡੇ ਇਲਜ਼ਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget