ਪੜਚੋਲ ਕਰੋ

ਟਰੰਪ ਤੋਂ ਮਗਰੋਂ ਹੁਣ ਉਸ ਦੇ ਵੱਡੇ ਬੇਟੇ ਨੂੰ ਕੋਰੋਨਾ ਨੇ ਪਾਇਆ ਘੇਰਾ, ਅਮਰਿਕਾ 'ਚ ਖ਼ਤਰਨਾਕ ਹੋ ਰਿਹਾ ਕੋਰੋਨਾ

ਇਸ ਤੋਂ ਪਹਿਲਾਂ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਕੋਰੋਨਾ ਸੰਕਰਮਣ ਵਿੱਚ ਆ ਚੁੱਕੇ ਹਨ। ਉਨ੍ਹਾਂ ਦਾ ਵਾਲਟਰ ਰੀਡ ਮਿਲਟਰੀ ਹਸਪਤਾਲ ਵਿਚ ਤਿੰਨ ਦਿਨਾਂ ਦਾ ਇਲਾਜ ਚੱਲਿਆ। ਡੋਨਾਲਡ ਟਰੰਪ ਜੂਨੀਅਰ ਦੀ ਪ੍ਰੇਮਿਕਾ ਕਿਮਬਰਲੀ ਗਲੀਫੋਇਲ ਇਨ੍ਹਾਂ ਗਰਮੀਆਂ ਵਿੱਚ ਕੋਰੋਨਾ ਨਾਲ ਪੀੜਤ ਹੋਈ ਸੀ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਵੱਡੇ ਬੇਟੇ ਡੋਨਾਲਡ ਟਰੰਪ ਜੂਨੀਅਰ (Trump JR) ਕੋਰੋਨਾਵਾਇਰਸ (Coronavirus) ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਕਿਹਾ ਕਿ ਟਰੰਪ ਜੂਨੀਅਰ ਨੂੰ ਇਸ ਹਫਤੇ ਦੇ ਸ਼ੁਰੂ ਵਿਚ ਕੋਵਿਡ-19 (Covid 19) ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ ਅਤੇ ‘ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਿਨ ਵਿਚ ਆਇਸੋਲੇਸ਼ਨ 'ਚ ਹਨ।" ਬੁਲਾਰੇ ਨੇ ਕਿਹਾ, “ਹੁਣ ਤੱਕ ਉਨ੍ਹਾਂ 'ਚ ਸੰਕਰਮਣ ਦੇ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਨਾਲ ਸਬੰਧਤ ਸਾਰੇ ਡਾਕਟਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ।” ਟਰੰਪ ਜੂਨੀਅਰ (42) ਤੋਂ ਪਹਿਲਾਂ ਉਸ ਦਾ ਛੋਟਾ ਭਰਾ ਬੈਰੋਨ, ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕੀ ਪਹਿਲੀ ਮਹਿਲਾ ਮੇਲਾਨੀਆ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਅਮਰੀਕਾ ਵਿਚ ਕੋਰੋਨਾਵਾਇਰਸ ਭਿਆਨਕ ਰੂਪ ਧਾਰਨ ਕਰ ਰਿਹਾ ਹੈ: ਅਮਰੀਕਾ ਵਿਚ ਮਹਾਮਾਰੀ ਦੀ ਸਥਿਤੀ ਕੰਟਰੋਲ ਤੋਂ ਬਾਹਰ ਹੋ ਗਈ ਹੈ। ਪਿਛਲੇ ਇੱਕ ਹਫ਼ਤੇ ਵਿੱਚ ਯੂਐਸ ਵਿੱਚ ਰੋਜ਼ਾਨਾ ਔਸਤਨ ਨਵੇਂ ਕੇਸਾਂ ਦੀ ਗਿਣਤੀ 1.5 ਲੱਖ ਦਰਜ ਕੀਤੀ ਜਾ ਰਹੀ ਹੈ, ਜੋ ਕਿ ਦੋ ਹਫ਼ਤਿਆਂ ਦੇ ਔਸਤਨ ਪੱਧਰ ਨਾਲੋਂ 77 ਪ੍ਰਤੀਸ਼ਤ ਵੱਧ ਹੈ। ਕੋਵਿਡ -19 ਵਿਚ ਮਰਨ ਵਾਲਿਆਂ ਦੀ ਗਿਣਤੀ ਢਾਈ ਲੱਖ ਤੋਂ ਪਾਰ ਹੋ ਗਈ ਹੈ। ਪਿਛਲੇ ਹਫ਼ਤੇ ਤੱਕ ਅਮਰੀਕਾ ਵਿੱਚ ਲਗਪਗ 10 ਲੱਖ ਚਾਲੀ ਹਜ਼ਾਰ ਬੱਚੇ ਅਤੇ ਨੌਜਵਾਨ ਕੋਰੋਨਾ ਨਾਲ ਸੰਕਰਮਿਤ ਹੋਏ ਹਨ। Shooting in America: ਅਮਰੀਕਾ ਦੇ ਮਾਲ 'ਚ ਹੋਈ ਗੋਲੀਬਾਰੀ ਵਿਚ 8 ਜ਼ਖ਼ਮੀ, ਪੁਲਿਸ ਵਲੋਂ ਸ਼ੂਟਰ ਦੀ ਭਾਲ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Embed widget