ਪੜਚੋਲ ਕਰੋ

ਟਰੰਪ ਦੇ ਅਤੀਤ ਦਾ ਪਰਛਾਵਾਂ ਵਰਤਮਾਨ 'ਤੇ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਕਿਨ ਉਮੀਦਵਾਰ ਡੋਨਲਡ ਟਰੰਪ ਦੇ ਅਤੀਤ ਦਾ ਪਰਛਾਵਾ ਉਹਨਾਂ ਦੇ ਵਰਤਮਾਨ ਉਤੇ ਪੈਣ ਲੱਗਾ ਹੈ। ਰਾਸ਼ਟਰਪਤੀ ਅਹੁਦੇ ਲਈ ਚੋਣ ਪ੍ਰਚਾਰ ਕਰ ਰਹੇ ਟਰੰਪ ਦੀ 2005 ਦੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਔਰਤਾਂ ਬਾਰੇ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਕਾਰਨ ਅਮਰੀਕਾ ਵਿੱਚ ਵਿਵਾਦ ਪੈਦਾ ਹੋ ਗਿਆ ਹੈ। ਸਥਿਤੀ ਖਰਾਬ ਹੁੰਦੀ ਦੇਖ ਟਰੰਪ ਨੇ ਤੁਰੰਤ ਲੋਕਾਂ ਕੋਲੋਂ ਮੁਆਫ਼ੀ ਮੰਗ ਲਈ। ‘ਵਾਸ਼ਿੰਗਟਨ ਪੋਸਟ’ ਕੋਲ ਮੌਜੂਦ ਵੀਡੀਓ ਵਿੱਚ ਟਰੰਪ ਰੇਡੀਓ ਤੇ ਟੀ ਵੀ ਪੇਸ਼ਕਾਰ ਬਿਲੀ ਬੁਸ਼ ਨਾਲ ਗੱਲਬਾਤ ਦੌਰਾਨ ਔਰਤਾਂ ਨੂੰ ਚੁੰਮਣ, ਛੂਹਣ ਅਤੇ ਸਰੀਰਕ ਸਬੰਧ ਬਣਾਉਣ ਬਾਰੇ ਅਸ਼ਲੀਲ ਟਿੱਪਣੀਆਂ ਕਰਦਾ ਦਿਖਾਈ ਦੇ ਰਿਹਾ ਹੈ। ਟਰੰਪ ਨੇ ਕਿਹਾ, ‘ਇਹ ਲਾਕਰ ਰੂਮ ਵਿੱਚ ਕੀਤਾ ਗਿਆ ਮਜ਼ਾਕ ਸੀ। ਇਹ ਇਕ ਨਿੱਜੀ ਗੱਲਬਾਤ ਸੀ, ਜੋ ਕਈ ਵਰ੍ਹੇ ਪਹਿਲਾਂ ਹੋਈ ਸੀ। ਬਿੱਲ ਕਲਿੰਟਨ ਨੇ ਗੋਲਫ ਕੋਰਸ ਵਿੱਚ ਮੇਰੀਆਂ ਇਨ੍ਹਾਂ ਗੱਲਾਂ ਤੋਂ ਵੀ ਕਿਤੇ ਵੱਧ ਭੱਦੀਆਂ ਗੱਲਾਂ ਕਹੀਆਂ ਸਨ।’ ਇਸ ਵੀਡੀਓ ਟੇਪ ਕਾਰਨ ਟਰੰਪ ਨੇ ਮੁਆਫੀ ਮੰਗਦਿਆਂ ਕਿਹਾ, ‘ਜੇਕਰ ਇਸ ਨਾਲ ਕਿਸੇ ਦਾ ਅਪਮਾਨ ਹੋਇਆ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।’ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਨੇ ਇਨ੍ਹਾਂ ਟਿੱਪਣੀਆਂ ਬਾਰੇ ਕਿਹਾ, ‘ਇਹ ਸ਼ਰਮਨਾਕ ਹੈ। ਅਸੀਂ ਅਜਿਹੇ ਵਿਅਕਤੀ ਨੂੰ ਰਾਸ਼ਟਰਪਤੀ ਨਹੀਂ ਬਣਨ ਦੇ ਸਕਦੇ।’ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੈਟਿਕ ਉਮੀਦਵਾਰ ਟਿਮ ਕੇਨ ਨੇ ਕਿਹਾ, ‘ਇਸ ਤਰ੍ਹਾਂ ਦਾ ਵਿਹਾਰ ਬੇਹੱਦ ਘਿਨਾਉਣਾ ਹੈ।’

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget