ਪੜਚੋਲ ਕਰੋ

USA ਤੋਂ ਬਾਅਦ ਹੁਣ UK 'ਚ ਸ਼ਰਣ ਲੈਣ ਵਾਲੇ ਭਾਰਤੀਆਂ ਨੇ ਤੋੜੇ ਰਿਕਾਰਡ, ਇੰਗਲੈਂਡ ਦੀ ਸਰਕਾਰ ਵੀ ਪਈ ਸੋਚਾਂ 'ਚ

Asylum in Britain: 2022 ਵਿੱਚ, 748 ਭਾਰਤੀਆਂ ਨੇ ਇੰਗਲਿਸ਼ ਚੈਨਲ ਨੂੰ ਪਾਰ ਕਰਨ ਲਈ ਆਪਣੀ ਜਾਨ ਜੋਖਮ ਵਿੱਚ ਪਾ ਦਿੱਤੀ, ਜਦੋਂ ਕਿ 2023 ਵਿੱਚ ਇਹ ਗਿਣਤੀ ਵਧ ਕੇ 1192 ਦਰਜ ਕੀਤੀ ਗਈ। 2023 'ਚ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ

Asylum in Britain: ਬਰਤਾਨੀਆ ਵਿੱਚ ਸ਼ਰਣ ਮੰਗਣ ਵਾਲੇ ਭਾਰਤੀਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਬ੍ਰਿਟਿਸ਼ ਸਰਕਾਰ ਦੀ ਰਿਪੋਰਟ ਮੁਤਾਬਕ 2023 ਵਿੱਚ ਸ਼ਰਣ ਮੰਗਣ ਵਾਲੇ ਭਾਰਤੀਆਂ ਦੀ ਗਿਣਤੀ ਵਧ ਕੇ 5,253 ਹੋ ਗਈ ਹੈ। 2022 ਵਿੱਚ ਇਹ 2,612 ਸੀ।

ਇਸੇ ਤਰ੍ਹਾਂ ਇੰਗਲਿਸ਼ ਚੈਨਲ ਨੂੰ ਪਾਰ ਕਰਕੇ ਗੈਰ-ਕਾਨੂੰਨੀ ਢੰਗ  (ਡਿੰਕੀ ਰੂਟ)  ਨਾਲ ਬਰਤਾਨੀਆ ਵਿਚ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵੀ ਪਿਛਲੇ ਇਕ ਸਾਲ ਦੌਰਾਨ ਵਾਧਾ ਹੋਇਆ ਹੈ।

2022 ਵਿੱਚ, 748 ਭਾਰਤੀਆਂ ਨੇ ਇੰਗਲਿਸ਼ ਚੈਨਲ ਨੂੰ ਪਾਰ ਕਰਨ ਲਈ ਆਪਣੀ ਜਾਨ ਜੋਖਮ ਵਿੱਚ ਪਾ ਦਿੱਤੀ, ਜਦੋਂ ਕਿ 2023 ਵਿੱਚ ਇਹ ਗਿਣਤੀ ਵਧ ਕੇ 1192 ਦਰਜ ਕੀਤੀ ਗਈ। 

2023 'ਚ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵੀ ਇਕ ਲੱਖ ਨੂੰ ਪਾਰ ਕਰ ਗਈ ਸੀ, ਜਦਕਿ 2022 'ਚ ਸਿਰਫ 65 ਹਜ਼ਾਰ ਭਾਰਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਏ ਸਨ।


2023 ਵਿੱਚ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਵਿੱਚ ਦਾਖਲ ਹੋਣ ਵਾਲੇ 1192 ਭਾਰਤੀਆਂ 'ਚੋ 60% ਨੌਜਵਾਨ ਹਨ। ਇਨ੍ਹਾਂ ਦੀ ਉਮਰ 18-29 ਸਾਲ ਹੈ। ਇਹ ਨੌਜਵਾਨ ਡਵਾਰ, ਪਲਾਈਮਾਊਥ ਤੋਂ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ।

ਸਭ ਤੋਂ ਵੱਧ 5,545 ਅਫਗਾਨ ਲੋਕਾਂ ਨੇ ਘੁਸਪੈਠ ਕੀਤੀ। ਇਸ ਸਾਲ ਫਰਵਰੀ ਤੱਕ ਕਈ ਦੇਸ਼ਾਂ ਦੇ ਕਰੀਬ 2000 ਲੋਕ ਘੁਸਪੈਠ ਦੀ ਕੋਸ਼ਿਸ਼ ਕਰ ਚੁੱਕੇ ਹਨ।


2023 ਵਿੱਚ ਬ੍ਰਿਟੇਨ ਵਿੱਚ ਸ਼ਰਣ ਮੰਗਣ ਵਾਲੇ 5,253 ਭਾਰਤੀਆਂ ਵਿੱਚੋਂ, ਸ਼ੁਰੂਆਤੀ ਪੜਾਅ 'ਤੇ ਸਿਰਫ਼ 140 ਦੀਆਂ ਅਰਜ਼ੀਆਂ 'ਤੇ ਵਿਚਾਰ ਕੀਤਾ ਗਿਆ। ਬ੍ਰਿਟੇਨ ਵਿੱਚ ਸ਼ਰਣ ਲਈ ਅਰਜ਼ੀਆਂ 5 ਸਾਲਾਂ ਵਿੱਚ ਤਿੰਨ ਵਾਰ ਦਿੱਤੀਆਂ ਜਾ ਸਕਦੀਆਂ ਹਨ।

 

 

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 

ਟਾਪ ਹੈਡਲਾਈਨ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget