ਪੜਚੋਲ ਕਰੋ

ਦੁਬਈ 'ਚ ਫੈਕਟਰੀ ਜਾ ਰਹੀ ਬੱਸ ਦੀ ਟਰੱਕ ਦੀ ਟੱਕਰ, ਕਈ ਭਾਰਤੀ ਜ਼ਖ਼ਮੀ

ਦੁਬਈ ਵਿਚ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿਚ ਜ਼ਖਮੀ ਹੋਏ ਵਿਅਕਤੀਆਂ ਦਾ ਐਨਐਮਸੀ ਰਾਇਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਦੁਬਈ ਦੇ ਜੇਬਲ ਅਲੀ ਉਦਯੋਗਿਕ ਖੇਤਰ ਵਿੱਚ ਉਨ੍ਹਾਂ ਦੀ ਫੈਕਟਰੀ ਜਾ ਰਹੀ ਮਜ਼ਦੂਰਾਂ ਦੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਬੁੱਧਵਾਰ ਨੂੰ ਇਸ ਘਟਨਾ ਵਿੱਚ 27 ਮਜ਼ਦੂਰ ਜ਼ਖਮੀ ਹੋਏ ਸੀ। ਉਨ੍ਹਾਂ ਚੋਂ ਜ਼ਿਆਦਾਤਰ ਭਾਰਤੀ ਨਾਗਰਿਕ ਹਨ। ਗਲਫ ਨਿਊਜ਼ ਨੇ ਦੱਸਿਆ ਕਿ ਬੱਸ ਅੱਜ ਸਵੇਰੇ ਜੈਬਲ ਅਲੀ ਟੈਕਨਾਲੋਜੀ ਪਾਰਕ ਵਿੱਚ ਇੱਕ ਪਰਫਿਊਮ ਫੈਕਟਰੀ ਦੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਫੈਕਟਰੀ ਵਿੱਚ ਲੈ ਜਾ ਰਹੀ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।
ਗਲਫ ਨਿਊਜ਼ ਮੁਤਾਬਕ, ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਦਾ ਦੁਬਈ ਇਨਵੈਸਟਮੈਂਟ ਪਾਰਕ (DIP) ਦੇ NMC ਰਾਇਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੁਬਈ ਪੁਲਿਸ ਦੇ ਟ੍ਰੈਫਿਕ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸੈਫ ਮੁਹਰ ਅਲ ਮਜਰੋਈ ਨੇ ਦੱਸਿਆ ਕਿ 27 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੇ ਪਿੱਛੇ ਦਾ ਕਾਰਨ ਟਰੱਕ ਅਤੇ ਬੱਸ ਵਿਚਕਾਰ ਸੁਰੱਖਿਅਤ ਦੂਰੀ ਨਾ ਛੱਡਣਾ ਸੀ। ਇਹ ਵੀ ਪੜ੍ਹੋ: Trump Impeachment: ਅਮਰੀਕੀ ਪ੍ਰਤੀਨਿਧ ਸਦਨ ਵਿੱਚ ਡੋਨਾਲਡ ਟਰੰਪ ਦੇ ਵਿਰੁੱਧ ਮਹਾਦੋਸ਼ ਸੈਸ਼ਨ ਦੀ ਸ਼ੁਰੂਆਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget