ਪੜਚੋਲ ਕਰੋ

ਕੋਰੋਨਾ ਸੰਕਟ 'ਚ ਦੁਬਈ ਦੇ ਹਸਪਤਾਲ ਨੇ ਪੇਸ਼ ਕੀਤੀ ਵੱਡੀ ਮਿਸਾਲ, ਭਾਰਤੀ ਦਾ ਡੇਢ ਕਰੋੜ ਰੁਪਏ ਦਾ ਬਿੱਲ ਕੀਤਾ ਮਾਫ

ਤੇਲੰਗਾਨਾ ਦੇ ਰਹਿਣ ਵਾਲੇ 42 ਸਾਲਾ ਓਡਨਾਲਾ ਰਾਜੇਸ਼ ਦੀ ਦੁਬਈ 'ਚ 23 ਅਪ੍ਰੈਲ ਨੂੰ ਸਿਹਤ ਖ਼ਰਾਬ ਹੋਣ ਮਗਰੋਂ ਕੋਰੋਨਾ ਟੈਸਟ ਕਰਵਾਇਆ ਗਿਆ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਕਰੀਬ 80 ਦਿਨ ਇਲਾਜ ਚੱਲਿਆ। ਇਸ ਦੌਰਾਨ ਉਨ੍ਹਾਂ ਦਾ ਬਿੱਲ ਇੱਕ ਕਰੋੜ 52 ਲੱਖ ਰੁਪਏ ਬਣਿਆ।

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਜਦੋਂ ਆਪਣਿਆਂ ਵੱਲੋਂ ਮੂੰਹ ਫੇਰਨ ਦੇ ਕਈ ਮਾਮਲੇ ਸਾਹਮਣੇ ਆਏ, ਉੱਥੇ ਹੀ ਦੁਬਈ ਦੇ ਹਸਪਤਾਲ ਨੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਦੁਬਈ ਦੇ ਹਸਪਤਾਲ 'ਚ ਕੋਰੋਨਾ ਪੀੜਤ ਭਾਰਤੀ ਦਾ ਇਲਾਜ ਚੱਲਿਆ। ਮਰੀਜ਼ ਦੇ ਠੀਕ ਹੋਣ ਮਗਰੋਂ ਹਸਪਤਾਲ ਨੇ ਉਸ ਦਾ ਇੱਕ ਕਰੋੜ 52 ਲੱਖ ਰੁਪਏ ਦਾ ਬਿੱਲ ਮਾਫ ਕਰ ਦਿੱਤਾ।

ਤੇਲੰਗਾਨਾ ਦੇ ਰਹਿਣ ਵਾਲੇ 42 ਸਾਲਾ ਓਡਨਾਲਾ ਰਾਜੇਸ਼ ਦੀ ਦੁਬਈ 'ਚ 23 ਅਪ੍ਰੈਲ ਨੂੰ ਸਿਹਤ ਖ਼ਰਾਬ ਹੋਣ ਮਗਰੋਂ ਕੋਰੋਨਾ ਟੈਸਟ ਕਰਵਾਇਆ ਗਿਆ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਕਰੀਬ 80 ਦਿਨ ਇਲਾਜ ਚੱਲਿਆ। ਇਸ ਦੌਰਾਨ ਉਨ੍ਹਾਂ ਦਾ ਬਿੱਲ ਇੱਕ ਕਰੋੜ 52 ਲੱਖ ਰੁਪਏ ਬਣਿਆ।

ਰਾਜੇਸ਼ ਨੂੰ ਹਸਪਤਾਲ 'ਚ ਗਲਫ ਵਰਕਰ ਪ੍ਰੋਟੈਕਸ਼ਨ ਸੁਸਾਇਟੀ ਦੇ ਮੁਖੀ ਗੁੰਢੇਲੀ ਨਰਸਿਮ੍ਹਾ ਨੇ ਦਾਖਲ ਕਰਵਾਇਆ ਸੀ। ਉਹ ਲਗਾਤਾਰ ਉਨ੍ਹਾਂ ਦਾ ਹਾਲ-ਚਾਲ ਪੁੱਛਣ ਹਸਪਤਾਲ ਵੀ ਜਾਂਦੇ ਸਨ। ਉਨ੍ਹਾਂ ਨੇ ਹੀ ਰਾਜੇਸ਼ ਦੀ ਮਦਦ ਕਰਨ ਲਈ ਪੂਰੇ ਮਾਮਲੇ ਦੀ ਜਾਣਕਾਰੀ ਦੁਬਈ 'ਚ ਭਾਰਤੀ ਦੂਤਾਵਾਸ ਦੇ ਵਾਲੰਟੀਅਰ ਸੋਮਨਾਥ ਰੈਡੀ ਨੂੰ ਦਿੱਤੀ।

ਸੋਮਨਾਥ ਰੈਡੀ ਨੇ ਦੁਬਈ 'ਚ ਮਜਦੂਰ ਮਾਮਲਿਆਂ ਦੇ ਭਾਰਤੀ ਰਾਜਦੂਤ ਹਰਜੀਤ ਸਿੰਘ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਹਰਜੀਤ ਸਿੰਘ ਨੂੰ ਅਪੀਲ ਕੀਤੀ ਕਿ ਰਾਜੇਸ਼ ਇੰਨਾ ਪੈਸਾ ਦੇਣ ਦੇ ਅਸਮਰੱਥ ਹੈ ਤੇ ਉਨ੍ਹਾਂ ਦੀ ਮਦਦ ਕੀਤੀ ਜਾਵੇ। ਇਸ ਤੋਂ ਬਾਅਦ ਰਾਜਦੂਤ ਹਰਜੀਤ ਸਿੰਘ ਨੇ ਦੁਬਈ ਹਸਪਤਾਲ ਦੇ ਪ੍ਰਸ਼ਾਸਨ ਨੂੰ ਖਤ ਲਿਖਿਆ ਜਿਸ 'ਚ ਮਨੁੱਖੀ ਆਧਾਰ 'ਤੇ ਬਿੱਲ ਮਾਫ ਕਰਨ ਦੀ ਮੰਗ ਕੀਤੀ।

ਪੁਲਿਸ ਪੁਲਿਸ 'ਚ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਤੇ ਕਾਂਸਟੇਬਲ ਦੀਆਂ 4,849 ਪੋਸਟਾਂ ਖਤਮ

ਹਸਪਤਾਲ ਪ੍ਰਸ਼ਾਸਨ ਨੇ ਇਸ 'ਤੇ ਸਾਕਾਰਾਤਮਕ ਜਵਾਬ ਦਿੱਤਾ ਤੇ ਰਾਜੇਸ਼ ਦਾ ਬਿੱਲ ਮਾਫ ਕਰਦਿਆ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਲਈ ਦੁਬਈ ਤੋਂ ਭਾਰਤ ਦੀ ਮੁਫ਼ਤ ਟਿਕਟ ਦਾ ਇੰਤਜ਼ਾਮ ਕੀਤਾ ਗਿਆ। ਰਾਜੇਸ਼ ਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ 10 ਹਜ਼ਾਰ ਰੁਪਏ ਨਾਲ ਮਦਦ ਵੀ ਕੀਤੀ ਗਈ।

ਅਮਰੀਕਾ 'ਚ ਪਲੇਗ ਦਾ ਖਤਰਾ! ਗਲਹਿਰੀ ਦੀ ਮੌਤ

ਭਾਰਤ-ਚੀਨ ਤਣਾਅ ਬਰਕਰਾਰ! ਲੱਦਾਖ 'ਚ ਪਿੱਛੇ ਨਹੀਂ ਹਟ ਰਿਹਾ ਚੀਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget