ਪੜਚੋਲ ਕਰੋ

Dubai Princess Divorces: ਇਸ ਰਾਜਕੁਮਾਰੀ ਨੇ ਇੰਸਟਾ 'ਤੇ ਦਿੱਤਾ ਆਪਣੇ ਪਤੀ ਨੂੰ ਤਲਾਕ, ਸੋਸ਼ਲ ਮੀਡੀਆ 'ਤੇ ਮੱਚੀ ਹਲਚਲ

Princess Divorces: ਦੁਬਈ ਦੇ ਸ਼ਾਸਕ ਦੀ ਧੀ ਸ਼ੇਖਾ ਮਾਹਰਾ ਬਿੰਤ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਇੰਸਟਾਗ੍ਰਾਮ 'ਤੇ ਆਪਣੇ ਪਤੀ ਸ਼ੇਖ ਮਾਨਾ ਬਿਨ ਮੁਹੰਮਦ ਬਿਨ ਰਾਸ਼ਿਦ ਬਿਨ ਮਨਾ ਅਲ ਮਕਤੂਮ ਤੋਂ ਤਲਾਕ ਲੈਣ ਦਾ ਜਨਤਕ ਤੌਰ 'ਤੇ ਐਲਾਨ ਕੀਤਾ ਹੈ

Dubai Princess Divorces: ਦੁਬਈ ਦੇ ਪ੍ਰਧਾਨ ਮੰਤਰੀ ਦੀ ਧੀ ਸ਼ੇਖ ਮਾਹਰਾ ਬਿੰਤ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਜਨਤਕ ਤੌਰ 'ਤੇ ਇੰਸਟਾਗ੍ਰਾਮ 'ਤੇ ਆਪਣੇ ਪਤੀ ਸ਼ੇਖ ਮਾਨਾ ਬਿਨ ਮੁਹੰਮਦ ਬਿਨ ਰਾਸ਼ਿਦ ਬਿਨ ਮਨਾ ਅਲ ਮਕਤੂਮ ਤੋਂ ਤਲਾਕ ਲੈਣ ਦਾ ਐਲਾਨ ਕੀਤਾ ਹੈ। ਸ਼ੇਖ ਮਹਾਰਾ ਨੇ ਬੱਚੀ ਨੂੰ ਜਨਮ ਦੇਣ ਤੋਂ ਦੋ ਮਹੀਨੇ ਬਾਅਦ ਇਹ ਤਲਾਕ ਦਿੱਤਾ ਹੈ। ਸ਼ੇਖ ਮਹਾਰਾ ਦੁਆਰਾ ਕੀਤੀ ਗਈ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਕਈ ਲੋਕ ਰਾਜਕੁਮਾਰੀ ਦੀ ਤਾਰੀਫ ਕਰ ਰਹੇ ਹਨ।

ਸ਼ੇਖ ਮਾਹਰਾ ਨੇ ਆਪਣੇ ਇੰਸਟਾਗ੍ਰਾਮ ਪੋਸਟ 'ਚ ਲਿਖਿਆ, 'ਪਿਆਰੇ ਪਤੀ, ਕਿਉਂਕਿ ਤੁਸੀਂ ਦੂਜੇ ਸਾਥੀਆਂ ਨਾਲ ਰੁੱਝੇ ਹੋਏ ਹੋ, ਮੈਂ ਤਲਾਕ ਦਾ ਐਲਾਨ ਕਰਦੀ ਹਾਂ, ਮੈਂ ਤੁਹਾਨੂੰ ਤਲਾਕ ਦਿੰਦੀ ਹਾਂ, ਮੈਂ ਤੁਹਾਨੂੰ ਤਲਾਕ ਦਿੰਦੀ ਹਾਂ, ਅਤੇ ਮੈਂ ਤੁਹਾਨੂੰ ਤਲਾਕ ਦਿੰਦੀ ਹਾਂ। ਆਪਣਾ ਖਿਆਲ ਰੱਖਣਾ, ਤੁਹਾਡੀ ਸਾਬਕਾ ਪਤਨੀ।' ਇਸ ਪੋਸਟ ਨੇ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਹੈ।

ਕੁਝ ਲੋਕਾਂ ਨੂੰ ਅਕਾਊਂਟ ਹੈਕ ਹੋਣ ਦੀ ਉਮੀਦ ਸੀ

ਕਈ ਲੋਕਾਂ ਨੇ ਦੇਖਿਆ ਕਿ ਜੋੜੇ ਨੇ ਇੰਸਟਾਗ੍ਰਾਮ 'ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ ਅਤੇ ਇਕ-ਦੂਜੇ ਦੀਆਂ ਸਾਰੀਆਂ ਤਸਵੀਰਾਂ ਆਪਣੇ ਪ੍ਰੋਫਾਈਲ ਤੋਂ ਹਟਾ ਦਿੱਤੀਆਂ ਹਨ। ਕੁਝ ਲੋਕਾਂ ਨੇ ਅੰਦਾਜ਼ਾ ਲਗਾਇਆ ਕਿ ਜੋੜੇ ਨੇ ਇਕ ਦੂਜੇ ਨੂੰ ਬਲਾਕ ਕਰ ਦਿੱਤਾ ਸੀ। ਕੁਝ ਲੋਕਾਂ ਨੂੰ ਲੱਗਾ ਕਿ ਸ਼ਾਇਦ ਸ਼ੇਖ ਮਹਾਰਾ ਦਾ ਅਕਾਊਂਟ ਹੈਕ ਹੋ ਗਿਆ ਹੈ।

View this post on Instagram
 
A post shared by Shaikha Mahra Mohammed Rashed Al Maktoum (@hhshmahra)

ਮਹਾਰਾ ਨੇ 2 ਮਹੀਨੇ ਪਹਿਲਾਂ ਇਕ ਬੱਚੀ ਨੂੰ ਜਨਮ ਦਿੱਤਾ ਸੀ

ਦਰਅਸਲ, ਜੋੜੇ ਨੇ ਪਿਛਲੇ ਸਾਲ ਮਈ ਮਹੀਨੇ ਵਿੱਚ ਵਿਆਹ ਕੀਤਾ ਸੀ। 12 ਮਹੀਨਿਆਂ ਬਾਅਦ ਸ਼ੇਖ ਮਹਾਰਾ (Shaikha Mahra ) ਨੇ ਬੇਟੀ ਨੂੰ ਜਨਮ ਦਿੱਤਾ। ਇਸ ਦੌਰਾਨ ਸ਼ੇਖ ਮਹਾਰਾ ਨੇ ਬੱਚੇ ਨੂੰ ਜਨਮ ਦੇਣ ਦੇ ਆਪਣੇ 'ਸਭ ਤੋਂ ਯਾਦਗਾਰ ਅਨੁਭਵ' ਬਾਰੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਸੀ। ਉਸ ਨੇ ਆਪਣੀ ਦੇਖਭਾਲ ਕਰਨ ਲਈ ਆਪਣੇ ਡਾਕਟਰ ਅਤੇ ਹਸਪਤਾਲ ਦੇ ਸਟਾਫ ਦਾ ਧੰਨਵਾਦ ਕੀਤਾ। ਤਸਵੀਰਾਂ 'ਚ ਉਨ੍ਹਾਂ ਦੇ ਪਤੀ ਸ਼ੇਖ ਮਾਨਾ ਆਪਣੀ ਬੇਟੀ ਨੂੰ ਗੋਦ 'ਚ ਫੜੀ ਨਜ਼ਰ ਆ ਆਏ ਸਨ।

View this post on Instagram
 
A post shared by Shaikha Mahra Mohammed Rashed Al Maktoum (@hhshmahra)

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget