ਪੜਚੋਲ ਕਰੋ

ਹੁਣ ਵੀਡੀਓ ਸ਼ੇਅਰਿੰਗ ਐਪ ਨਾਲ ਜੁੜੇ ਦੁਬਈ ਦੇ ਸ਼ਾਸਕ, ਇਸ ਕੰਮ ਲਈ ਨੌਜਵਾਨਾਂ ਨੂੰ ਕਰਨਗੇ ਟਾਰਗੇਟ

ਮੋਬਾਈਲ ਵੀਡੀਓ ਪਲੇਟਫਾਰਮ ਦੇ ਫੈਨਸ ਦੀ ਵੱਡੀ ਆਬਾਦੀ ਨੌਜਵਾਨ ਹਨ। ਹੁਣ ਦੁਬਈ ਦਾ ਸ਼ਾਸਕ ਜਨਤਕ ਜੀਵਨ ਵਿੱਚ ਆਪਣੀ 50 ਸਾਲਾਂ ਦੀ ਯਾਤਰਾ ਦੀਆਂ ਛੋਟੀਆਂ ਵੀਡੀਓਜ਼ ਸ਼ੇਅਰ ਕਰਨਗੇ।

"ਅਸੀਂ ਜਿੱਥੇ ਜਾਣਾ ਚਾਹੁੰਦੇ ਹਾਂ...ਲੋਕ ਅਰਬੀ ਕੰਟੈਂਟ ਨੂੰ ਸਕਾਰਾਤਮਕ ਬਣਾਉਣਾ ਚਾਹੁੰਦੇ ਹਨ...ਅਸੀਂ ਨੌਜਵਾਨਾਂ ਦੀ ਆਵਾਜ਼ ਸੁਣਨਾ ਚਾਹੁੰਦੇ ਹਾਂ ਤੇ ਉਨ੍ਹਾਂ ਨਾਲ ਆਪਣੀ ਕਹਾਣੀ ਸ਼ੇਅਰ ਕਰਨਾ ਚਾਹੁੰਦੇ ਹਾਂ।" ਇਹ ਸੰਦੇਸ਼ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦਾ ਹੈ। ਆਪਣੇ ਟਵਿੱਟਰ ਪੇਜ 'ਤੇ ਐਲਾਨ ਕਰਦਿਆਂ ਸ਼ੇਖ ਮੁਹੰਮਦ ਨੇ ਕਿਹਾ, "ਅੱਜ ਮੈਂ ਟਿੱਕਟੌਕ ਪਲੇਟਫਾਰਮ 'ਤੇ ਆਪਣਾ ਅਧਿਕਾਰਤ ਅਕਾਊਂਟ ਲਾਂਚ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਾਸਕ ਦੀ ਪਹਿਲੀ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਫੇਮਸ ਹੋ ਰਹੀ ਹੈ। ਵੀਡੀਓ ਨੂੰ 88.2 ਹਜ਼ਾਰ ਤੋਂ ਵੱਧ 'ਲਾਈਕਸ' ਤੇ 17 ਹਜ਼ਾਰ ਤੋਂ ਵੱਧ ਕੁਮੈਂਟ ਮਿਲੇ ਹਨ। ਉਨ੍ਹਾਂ ਨੂੰ ਬੈਕਗ੍ਰਾਉਂਡ 'ਚ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਵਿੱਚ, ਦੁਬਈ ਦੇ ਸ਼ਾਸਕ ਲੋਕਾਂ ਨੂੰ ਸਖ਼ਤ ਮਿਹਨਤ ਕਰਨ ਤੇ ਸੁਸਤ ਨਾ ਰਹਿਣ ਦੀ ਅਪੀਲ ਕਰ ਰਹੇ ਹਨ। ਦੱਸ ਦਈਏ ਕਿ ਇਸ ਦੇ ਜ਼ਰੀਏ ਸ਼ੇਖ ਮੁਹੰਮਦ ਬਿਨ ਦੀ ਉਮੀਦ ਤੇ ਸਕਾਰਾਤਮਕਤਾ ਦਾ ਸੰਦੇਸ਼ ਪੂਰੀ ਦੁਨੀਆ ਵਿੱਚ ਪੁਹੰਚੇਗਾ। ਦੁਬਈ ਦੇ ਸ਼ਾਸਕ ਦੀ ਤਰਜੀਹ ਲੰਬੇ ਸਮੇਂ ਤੋਂ ਨੌਜਵਾਨਾਂ ਨੂੰ ਸ਼ਕਤੀਕਰਨ ਤੇ ਪ੍ਰੇਰਿਤ ਕਰਨਾ ਹੈ, ਤਾਂ ਜੋ ਤੁਸੀਂ ਆਪਣੇ ਸਮਾਜ ਦੀਆਂ ਚੁਣੌਤੀਆਂ ਨੂੰ ਪਾਰ ਕਰਨ ਤੇ ਆਪਣੇ ਭਾਈਚਾਰੇ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਵਿਲੱਖਣ ਕੋਸ਼ਿਸ਼ਾਂ ਕੀਤੀਆਂ ਜਾ ਸਕਣ। ਸ਼ੇਖ ਮੁਹੰਮਦ ਪੂਰੀ ਦੁਨੀਆ ਦੇ ਪ੍ਰਸ਼ੰਸਕਾਂ ਅਤੇ ਨੇਤਾਵਾਂ ਨਾਲ ਸਿੱਧਾ ਜੁੜਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ। ਤਾਜ਼ਾ ਅੰਕੜਿਆਂ ਮੁਤਾਬਕ, ਟਵਿੱਟਰ 'ਤੇ ਉਸ ਦੇ 10.4 ਮਿਲੀਅਨ, ਇੰਸਟਾਗ੍ਰਾਮ 'ਤੇ 5.4 ਮਿਲੀਅਨ, ਫੇਸਬੁੱਕ 'ਤੇ 3.8 ਮਿਲੀਅਨ ਅਤੇ ਲਿੰਕਡਇਨ 'ਤੇ 2.4 ਮਿਲੀਅਨ ਹਨ। ਸ਼ੇਖ ਮੁਹੰਮਦ ਦੇ ਅਧਿਕਾਰਤ ਖਾਤੇ ਦੇ ਬਣਨ ਨਾਲ 80 ਹਜ਼ਾਰ ਤੋਂ ਵੱਧ ਫੌਲੋਅਰ ਬਣ ਗਏ ਤੇ ਉਸ ਦੇ ਅਕਾਉਂਟ ਨੂੰ 92.2 ਹਜ਼ਾਰ ਤੋਂ ਵੱਧ ਲਾਈਕ ਮਿਲੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget