ਪੜਚੋਲ ਕਰੋ

Qatar Airways: ਡਬਲਿਨ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ ਫਸੀ ਟਰਬੂਲੈਂਸ 'ਚ, 12 ਜ਼ਖਮੀ

Turbulence: ਦੋਹਾ ਤੋਂ ਆਇਰਲੈਂਡ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ 'ਚ ਟਰਬੂਲੈਂਸ ਕਾਰਨ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਚਾਲਕ ਦਲ ਦੇ ਛੇ ਮੈਂਬਰ ਵੀ ਸ਼ਾਮਲ ਹਨ।

Turbulence: ਦੋਹਾ ਤੋਂ ਆਇਰਲੈਂਡ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ 'ਚ ਟਰਬੂਲੈਂਸ ਕਾਰਨ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਚਾਲਕ ਦਲ ਦੇ ਛੇ ਮੈਂਬਰ ਵੀ ਸ਼ਾਮਲ ਹਨ। ਰਾਇਟਰਜ਼ ਨੇ ਡਬਲਿਨ ਏਅਰਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।

ਕਤਰ ਏਅਰਵੇਜ਼ ਦੀ ਉਡਾਣ QR017, ਇੱਕ ਬੋਇੰਗ 787 ਡ੍ਰੀਮਲਾਈਨਰ, ਦੁਪਹਿਰ 1 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਹਵਾਈ ਅੱਡੇ 'ਤੇ ਉਤਰੀ। ਡਬਲਿਨ ਹਵਾਈ ਅੱਡੇ ਦੇ ਹਵਾਲੇ ਤੋਂ ਇਕ ਬਿਆਨ ਵਿਚ ਕਿਹਾ ਗਿਆ ਹੈ, "ਲੈਂਡਿੰਗ 'ਤੇ, ਹਵਾਈ ਜਹਾਜ਼ ਨੂੰ ਹਵਾਈ ਅੱਡਾ ਪੁਲਿਸ ਅਤੇ ਸਾਡੇ ਫਾਇਰ ਅਤੇ ਬਚਾਅ ਵਿਭਾਗ ਸਮੇਤ ਐਮਰਜੈਂਸੀ ਸੇਵਾਵਾਂ ਨੇ ਹਾਜ਼ਰ ਕੀਤਾ। ਛੇ ਯਾਤਰੀ ਅਤੇ ਛੇ ਚਾਲਕ ਦਲ ਕੁੱਲ ਮਿਲਾਕੇ 12 ਜਣੇ ਜ਼ਖਮੀ ਹੋਣ ਦੀ ਖਬਰ ਹੈ । ਜਦੋਂ ਜਹਾਜ਼ ਨੂੰ ਤੁਰਕੀ ਦੇ ਉੱਪਰ ਉਡਾਣ ਭਰਨ ਦੌਰਾਨ ਟਰਬੂਲੈਂਸ ਦਾ ਸਾਹਮਣਾ ਕਰਨਾ ਪਿਆ ਸੀ। 

ਲੰਡਨ ਤੋਂ ਸਿੰਗਾਪੁਰ ਜਾਣ ਵਾਲੀ ਫਲਾਈਟ ਵੀ ਫਸ ਗਈ

ਇਹ ਘਟਨਾ ਲੰਡਨ ਤੋਂ ਸਿੰਗਾਪੁਰ ਜਾ ਰਹੀ ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ਨੂੰ ਭਾਰੀ ਟਰਬੂਲੈਂਸ ਕਾਰਨ ਬੈਂਕਾਕ 'ਚ ਉਤਰਨ ਲਈ ਮਜਬੂਰ ਕਰਨ ਤੋਂ ਪੰਜ ਦਿਨ ਬਾਅਦ ਵਾਪਰੀ। ਜਿਸ ਕਾਰਨ ਜਹਾਜ਼ ਸਿਰਫ ਪੰਜ ਮਿੰਟਾਂ 'ਚ 6000 ਫੁੱਟ ਦੀ ਉਚਾਈ 'ਤੇ ਨਿੱਚੇ ਆ ਗਿਆ ਸੀ। ਇਸ ਘਟਨਾ 'ਚ ਇਕ 73 ਸਾਲਾ ਬ੍ਰਿਟਿਸ਼ ਵਿਅਕਤੀ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

ਕਈ ਯਾਤਰੀਆਂ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਅਤੇ ਕਈਆਂ ਦੇ ਸਿਰ 'ਤੇ ਸੱਟ ਲੱਗੀ

ਏਪੀ ਦੀ ਰਿਪੋਰਟ ਦੇ ਅਨੁਸਾਰ, ਫਲਾਈਟ ਵਿੱਚ ਘੱਟੋ-ਘੱਟ 22 ਯਾਤਰੀਆਂ ਨੂੰ ਰੀੜ੍ਹ ਦੀ ਹੱਡੀ ਵਿੱਚ ਸੱਟਾਂ ਲੱਗੀਆਂ, ਜਦੋਂ ਕਿ ਇੱਕ ਦੋ ਸਾਲ ਦੇ ਬੱਚੇ ਸਮੇਤ ਛੇ ਹੋਰਾਂ ਦੇ ਸਿਰ ਵਿੱਚ ਸੱਟ ਲੱਗੀ। ਸ਼ਨੀਵਾਰ ਨੂੰ, ਬੈਂਕਾਕ ਦੇ ਇੱਕ ਹਸਪਤਾਲ ਨੇ ਕਿਹਾ ਕਿ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਵਿੱਚ ਸਵਾਰ 43 ਲੋਕ ਹਸਪਤਾਲ ਵਿੱਚ ਭਰਤੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget