ਪੜਚੋਲ ਕਰੋ

ਬਾਲਾਕੋਟ ਏਅਰਟ੍ਰਾਈਕ ’ਤੇ ਵੱਡਾ ਖੁਲਾਸਾ, ਅੱਤਵਾਦੀਆਂ ਦੀਆਂ ਲਾਸ਼ਾਂ ਹਾਲੇ ਵੀ ਮੌਜੂਦ

ਚੰਡੀਗੜ੍ਹ: ਪਾਕਿਸਤਾਨ ਦੇ ਬਾਲਾਕੋਟ ਵਿੱਚ ਭਾਰਤੀ ਹਵਾਈ ਫ਼ੌਜ ਵੱਲੋਂ ਕੀਤੀ ਏਅਰ ਸਟ੍ਰਾਈਕ ਸਬੰਧੀ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਨੇ ਹਮਲੇ ਵਾਲੀ ਥਾਂ ਮੀਡੀਆ ਦੀ ਪਹੁੰਚ ’ਤੇ ਪਾਬੰਧੀ ਇਸ ਲਈ ਲਾਈ ਹੋਈ ਹੈ ਕਿਉਂਕਿ ਉੱਥੇ ਹਾਲੇ ਵੀ ਅੱਤਵਾਦੀਆਂ ਦੀਆਂ ਲਾਸ਼ਾਂ ਪਈਆਂ ਹੋਈਆਂ ਹਨ। ਪਾਕਿਸਤਾਨ ਹਾਲੇ ਲਾਸ਼ਾਂ ਨੂੰ ਉੱਥੋਂ ਹਟਾ ਰਿਹਾ ਹੈ। ਪਾਕਿਸਤਾਨ ਨੇ ਕੌਮਾਂਤਰੀ ਮੀਡੀਆ ਨੂੰ ਪਿਛਲੇ 9 ਦਿਨਾਂ ਤੋਂ 3 ਵਾਰ ਬਾਲਾਕੋਟ ਜਾਣ ਤੋਂ ਇਨਕਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਮੀਡੀਆ ਨੂੰ ਹਮਲੇ ਵਾਲੀ ਥਾਂ ਤੋਂ 100 ਮੀਟਰ ਦੀ ਦੂਰੀ ’ਤੇ ਰੱਖਿਆ ਗਿਆ ਹੈ। ਇੰਨੀ ਦੂਰ ਤੋਂ ਤਾਂ ਕੁਝ ਵੀ ਸਾਫ-ਸਾਫ ਦਿਖਾਈ ਨਹੀਂ ਦੇ ਰਿਹਾ। ਇਸ ਵੇਲੇ ਵੀ ਬਾਲਾਕੋਟ ਵਿੱਚ ਅੱਤਵਾਦੀਆਂ ਦੀਆਂ ਕਈ ਲਾਸ਼ਾਂ ਪਈਆਂ ਹੋਈਆਂ ਹਨ। ਪਾਕਿਸਤਾਨ ਨੂੰ ਲੱਗਦਾ ਹੈ ਕਿ ਜੇ ਕੌਮਾਂਤਰੀ ਮੀਡੀਆ ਉੱਥੇ ਪਹੁੰਚ ਗਿਆ ਤਾਂ ਉਸ ਦਾ ਝੂਠ ਦੁਨੀਆ ਦੇ ਸਾਹਮਣੇ ਆ ਜਾਏਗਾ। ਪੁਲਵਾਮਾ ਅੱਤਵਾਦੀ ਹਮਲੇ ਦੇ ਕਰੀਬ ਇੱਕ ਮਹੀਨੇ ਬੀਤ ਜਾਣ ਬਾਅਦ ਵੀ ਪਾਕਿਸਤਾਨ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਲਗਾਤਾਰ ਝੂਠ ਬੋਲ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨ ਹਾਲੇ ਵੀ ਪੁਲਵਾਮਾ ਹਮਲੇ ਨੂੰ ਜੈਸ਼ ਵੱਲੋਂ ਕਰਵਾਏ ਜਾਣ ਦੀ ਗੱਲ ਨਕਾਰ ਰਿਹਾ ਹੈ ਜਦਕਿ ਜਦਕਿ ਜੈਸ਼ ਨੇ ਖ਼ੁਦ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖੇਗਾ। ਭਾਰਤੀ ਫੌਜ ਵੀ ਚੌਕੰਨੀ ਰਹੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਜੇ ਪਾਕਿਸਤਾਨ ਨਵੀਂ ਸੋਚ ਨਾਲ ਨਵਾਂ ਪਾਕਿਸਤਾਨ ਹੋਣ ਦੇ ਦਾਅਵੇ ਕਰਦਾ ਹੈ ਤਾਂ ਉਸ ਨੂੰ ਅੱਤਵਾਦੀ ਸੰਗਠਨਾਂ ਤੇ ਸਰਹੱਦ ’ਤੇ ਡਟੇ ਅੱਤਵਾਦ ਖਿਲਾਫ ਵੀ ਨਵਾਂ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਜੈਸ਼ ਦੇ ਟਿਕਾਣਿਆਂ ’ਤੇ ਭਾਰਤੀ ਹਵਾਈ ਫੌਜ ਦੀ ਕਾਰਵਾਈ ਸਫ਼ਲ ਰਹੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ

ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ

ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ

ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

Embed widget