ਪੜਚੋਲ ਕਰੋ

Punjabi singer Shubh: ਭਾਰਤ-ਕੈਨੇਡਾ ਵਿਚਾਲੇ ਖੜਕਣ ਮਗਰੋਂ ਬੋਟ-ਸਪੀਕਰ ਕੰਪਨੀ ਦਾ ਐਕਸ਼ਨ, ਗਾਇਕ ਸ਼ੁਭ ਦੀ ਸਪਾਂਸਰਸ਼ਿਪ ਰੱਦ

ਆਪਣੇ ਗੀਤਾਂ 'ਚੈਕਸ' ਤੇ 'ਐਲੀਵੇਟਿਡ' ਨਾਲ ਮਸ਼ਹੂਰ ਹੋਏ ਕੈਨੇਡੀਅਨ ਪੰਜਾਬੀ ਗਾਇਕ ਸ਼ੁਬਨੀਤ ਉਰਫ਼ ਸ਼ੁਭ ਦੀ ਸਪਾਂਸਰਸ਼ਿਪ ਬੋਟ-ਸਪੀਕਰ ਕੰਪਨੀ ਮੁੰਬਈ ਨੇ ਰੱਦ ਕਰ ਦਿੱਤੀ ਹੈ। ਗਾਇਕ ਸ਼ੁਭ ਨੇ 23 ਤੋਂ 25 ਸਤੰਬਰ ਤੱਕ ਮੁੰਬਈ ਵਿੱਚ ਸ਼ੋਅ ਕਰਨਾ ਸੀ।

Punjabi singer Shubh: ਖਾਲਿਸਤਾਨ ਦੇ ਮੁੱਦੇ 'ਤੇ ਕੈਨੇਡਾ ਨਾਲ ਭਾਰਤ ਦੇ ਚੱਲ ਰਹੇ ਵਿਵਾਦ ਕਰਕੇ ਹਲਚਲ ਸ਼ੁਰੂ ਹੋ ਗਈ ਹੈ। ਆਪਣੇ ਗੀਤਾਂ 'ਚੈਕਸ' ਤੇ 'ਐਲੀਵੇਟਿਡ' ਨਾਲ ਮਸ਼ਹੂਰ ਹੋਏ ਕੈਨੇਡੀਅਨ ਪੰਜਾਬੀ ਗਾਇਕ ਸ਼ੁਬਨੀਤ ਉਰਫ਼ ਸ਼ੁਭ ਦੀ ਸਪਾਂਸਰਸ਼ਿਪ ਬੋਟ-ਸਪੀਕਰ ਕੰਪਨੀ ਮੁੰਬਈ ਨੇ ਰੱਦ ਕਰ ਦਿੱਤੀ ਹੈ। ਗਾਇਕ ਸ਼ੁਭ ਨੇ 23 ਤੋਂ 25 ਸਤੰਬਰ ਤੱਕ ਮੁੰਬਈ ਵਿੱਚ ਸ਼ੋਅ ਕਰਨਾ ਸੀ।

ਬੋਟ-ਸਪੀਕਰ ਕੰਪਨੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਗਾਇਕ ਸ਼ੁਭ ਦੀ ਸਪਾਂਸਰਸ਼ਿਪ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਲਿਖਿਆ ਹੈ ਕਿ ਮਿਊਜ਼ਿਕ ਕਮਿਊਨਿਟੀ ਪ੍ਰਤੀ ਸਾਡੀ ਡੂੰਘੀ ਵਚਨਬੱਧਤਾ ਹੈ। ਅਸੀਂ ਸਭ ਤੋਂ ਪਹਿਲਾਂ ਇੱਕ ਸੱਚੇ ਭਾਰਤੀ ਬ੍ਰਾਂਡ ਹਾਂ। ਜਦੋਂ ਇਸ ਸਾਲ ਦੇ ਸ਼ੁਰੂ ਵਿੱਚ ਗਾਇਕ ਸ਼ੁਭ ਦੁਆਰਾ ਕੀਤੀਆਂ ਟਿੱਪਣੀਆਂ ਬਾਰੇ ਪਤਾ ਲੱਗਾ ਤਾਂ ਕੰਪਨੀ ਨੇ ਆਪਣੀ ਸਪਾਂਸਰਸ਼ਿਪ ਵਾਪਸ ਲੈਣ ਦਾ ਫੈਸਲਾ ਕੀਤਾ।


ਬੋਟ-ਸਪੀਕਰ ਕੰਪਨੀ ਨੇ ਇਹ ਵੀ ਲਿਖਿਆ ਕਿ ਉਹ ਭਾਰਤ ਵਿੱਚ ਇੱਕ ਜੀਵੰਤ ਸੰਗੀਤ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਤੇ ਪਲੇਟਫਾਰਮ ਤਿਆਰ ਕਰੇਗੀ ਜਿੱਥੇ ਉੱਭਰਦੇ ਕਲਾਕਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਦੱਸ ਦੇਈਏ ਕਿ ਬੋਟ ਕੰਪਨੀ ਦੀ ਸਪਾਂਸਰਸ਼ਿਪ ਹੇਠ ਪੰਜਾਬੀ ਗਾਇਕ ਸ਼ੁਬਨੀਤ ਉਰਫ਼ ਸ਼ੁਭ ਦੇ ਕੰਸਰਟ ਸਿਰਫ਼ ਮੁੰਬਈ ਵਿੱਚ ਹੀ ਨਹੀਂ, ਸਗੋਂ ਹੈਦਰਾਬਾਦ, ਦਿੱਲੀ ਤੇ ਬੈਂਗਲੁਰੂ ਵਿੱਚ ਵੀ ਸਨ।


ਯਾਦ ਰਹੇ ਸ਼ੁਬਨੀਤ ਉਰਫ਼ ਸ਼ੁਭ ਉਦੋਂ ਵਿਵਾਦਾਂ ਵਿੱਚ ਆਇਆ ਜਦੋਂ ਉਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਨਕਸ਼ਾ ਪੋਸਟ ਕੀਤਾ। ਇਸ ਨਕਸ਼ੇ ਵਿੱਚੋਂ ਪੰਜਾਬ ਤੇ ਜੰਮੂ ਕਸ਼ਮੀਰ ਨੂੰ ਭਾਰਤ ਦੇ ਨਕਸ਼ੇ ਤੋਂ ਵੱਖ ਦਿਖਾਇਆ ਸੀ। ਇਹ ਪੋਸਟ ਉਸ ਸਮੇਂ 'ਤੇ ਪੋਸਟ ਕੀਤੀ ਗਈ ਸੀ ਜਦੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਭਖਿਆ ਹੋਇਆ ਸੀ। ਇਸ ਤੋਂ ਬਾਅਦ ਉਸ ਦਾ ਨਾਂ ਖਾਲਿਸਤਾਨੀਆਂ ਨਾਲ ਜੋੜਿਆ ਜਾਣ ਲੱਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget