ਪੜਚੋਲ ਕਰੋ

ਤਜਾਕਿਸਤਾਨ ’ਚ ਭੂਚਾਲ; ਪੰਜਾਬ, ਕਸ਼ਮੀਰ ਤੇ ਦਿੱਲੀ ਵੀ ਕੰਬੇ

ਨਵੀਂ ਦਿੱਲੀ: ਅਫ਼ਗ਼ਾਨ ਸਰਹੱਦ ਨੇੜੇ ਤਜਾਕਿਸਤਾਨ ਵਿੱਚ ਭੂਚਾਲ ਆਇਆ, ਜਿਸ ਦਾ ਪ੍ਰਭਾਵ ਪੰਜਾਬ, ਹਰਿਆਣਾ, ਦਿੱਲੀ ਤੇ ਕਸ਼ਮੀਰ ਤਕ ਵੇਖਿਆ ਗਿਆ। ਸੰਯੁਕਤ ਰਾਜ ਦੇ ਭੂ-ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 6.4 ਮਾਪੀ ਗਈ।   ਇਸ ਭੂਚਾਲ ਵਿੱਚ ਹਾਲ਼ੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ। ਅਫ਼ਗ਼ਾਨਿਸਤਾਨ ਦੇ ਕਾਬੁਲ, ਭਾਰਤ ਦੇ ਕਸ਼ਮੀਰ ਘਾਟੀ, ਐਨਸੀਆਰ ਤੇ ਪੰਜਾਬ ਦੇ ਕੁਝ ਹਿੱਸਿਆਂ, ਬਠਿੰਡਾ ਤੇ ਮੁਕਤਸਰ ਵਿੱਚ ਵੀ ਮਾਮੂਲੀ ਝਟਕਿਆਂ ਦੀ ਰਿਪੋਰਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਵਿੱਚ ਸੀ, ਪਰ ਇਸ ਦਾ ਅਸਰ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤਾ ਗਿਆ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਅੱਜ ਦੁਪਹਿਰ 4:15 ਵਜੇ ਮਹਿਸੂਸ ਕੀਤਾ ਗਿਆ। ਯੂਨਾਈਟਿਡ ਸਟੇਟਸ ਜ਼ੀਓਲੌਜੀਕਲ ਸਰਵੇਖਣ ਮੁਤਾਬਕ ਅੱਜ ਸਵੇਰੇ ਪਾਕਿਸਤਾਨ ਵਿੱਚ ਵੀ 5.1 ਤੀਬਰਤਾ ਤੇ 40.9 ਡੂੰਗਾਈ ਵਾਲਾ ਭੂਚਾਲ ਆਇਆ, ਜਿਸ ਦਾ ਕੇਂਦਰ ਬੰਨੂ ਤੋਂ 29 ਕਿਲੋਮੀਟਰ ਦੱਖਣ-ਪੱਛਮ ’ਤੇ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ

Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

ABP Premium

ਵੀਡੀਓਜ਼

Attacked On Sukhbir Badal| ਸੁਖਬੀਰ ਬਾਦਲ ਨੂੰ ਜਾਨੋਂ ਮਾਰਨ ਲਈ ਆਇਆ ਵਿਅਕਤੀ ਗ੍ਰਿਫਤਾਰਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲਾSUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHAAttacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?

Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 

Embed widget