ਪੜਚੋਲ ਕਰੋ

ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ

Earthquake in Afghanistan: ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ ਬੁੱਧਵਾਰ ਦੇਰ ਰਾਤ ਆਏ ਤੇਜ਼ ਭੂਚਾਲ ਦੇ ਝਟਕੇ ਜੰਮੂ-ਕਸ਼ਮੀਰ ਤੱਕ ਮਹਿਸੂਸ ਕੀਤੇ ਗਏ।

Earthquake in Afghanistan: ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ ਬੁੱਧਵਾਰ ਦੇਰ ਰਾਤ ਆਏ ਤੇਜ਼ ਭੂਚਾਲ ਦੇ ਝਟਕੇ ਜੰਮੂ-ਕਸ਼ਮੀਰ ਤੱਕ ਮਹਿਸੂਸ ਕੀਤੇ ਗਏ। ਅਚਾਨਕ ਆਏ ਭੂਚਾਲ ਕਾਰਨ ਕਈ ਇਲਾਕਿਆਂ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਭੂਚਾਲ ਦੀ ਖ਼ਬਰ ਸੁਣਦਿਆਂ ਹੀ ਲੋਕਾਂ ਵਿੱਚ ਹੜਕੰਪ ਮੱਚ ਗਿਆ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗ ਪਏ।

ਦੱਸ ਦਈਏ ਕਿ ਭੂਚਾਲ ਰਾਤ 11:27 ਵਜੇ ਆਇਆ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 5.3 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ 36.53° ਉੱਤਰੀ ਅਕਸ਼ਾਂਸ਼ ਅਤੇ 70.47° ਪੂਰਬੀ ਦੇਸ਼ਾਂਤਰ 'ਤੇ ਸਥਿਤ ਸੀ, ਜਿਸ ਦੀ ਡੂੰਘਾਈ 185 ਕਿਲੋਮੀਟਰ ਸੀ।

ਮਾਹਿਰਾਂ ਅਨੁਸਾਰ, ਭੂਚਾਲ ਦੀ ਡੂੰਘਾਈ ਕਾਰਨ ਪ੍ਰਭਾਵ ਸੀਮਤ ਸੀ। ਇਸ ਦੇ ਬਾਵਜੂਦ, ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਥੋੜ੍ਹੀ ਦੇਰ ਲਈ ਦਹਿਸ਼ਤ ਫੈਲ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ
ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਪਾਕਿਸਤਾਨ ਦੇ ਲਾਹੌਰ 'ਚ ਦਰਦਨਾਕ ਹਾਦਸਾ, ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
Advertisement

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget