Earthquake In Afghanistan: ਅਫਗਾਨਿਸਤਾਨ 'ਚ ਇਕ ਵਾਰ ਫਿਰ ਕੰਬੀ ਧਰਤੀ, 4.7 ਤੀਬਰਤਾ ਦੇ ਭੂਚਾਲ ਦੇ ਝਟਕੇ
ਅਫਗਾਨਿਸਤਾਨ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ।
Earthquake in Afghanistan: ਅਫਗਾਨਿਸਤਾਨ 'ਚ ਇਕ ਵਾਰ ਫਿਰ ਭੂਚਾਲ ਆਇਆ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.7 ਮਾਪੀ ਗਈ ਹੈ। ਇਹ ਭੂਚਾਲ ਅਫਗਾਨਿਸਤਾਨ ਦੇ ਫੈਜ਼ਾਬਾਦ ਜ਼ਿਲ੍ਹੇ ਵਿੱਚ ਵੀਰਵਾਰ (9 ਮਾਰਚ) ਸਵੇਰੇ 07:06 ਵਜੇ ਆਇਆ। ਅਸੀਂ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।
An earthquake with a magnitude of 4.7 on the Richter Scale hit 285km ENE of Fayzabad, Afghanistan today at 07:06 am IST: National Center for Seismology pic.twitter.com/KcAyVOTjlv
— ANI (@ANI) March 9, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ