ਪੜਚੋਲ ਕਰੋ
Advertisement
ਕੈਨੇਡਾ 'ਚ ਭੂਚਾਲ, ਤੇਜ਼ ਝਟਕਿਆਂ ਨਾਲ ਹਿੱਲਿਆ ਵੈਨਕੂਵਰ
ਬ੍ਰਿਟਿਸ਼ ਕੋਲੰਬੀਆ ਦੇ ਬੇਲਾ ਬੇਲਾ ਤੋਂ 204 ਕਿਲੋਮੀਟਰ ਦੂਰ ਤੇ ਸਮੁੰਦਰ ਵਿੱਚ 10 ਕਿਲੋਮੀਟਰ ਹੇਠਾਂ ਇਹ ਭੂਗੋਲਿਕ ਗਤੀਵਿਧੀ ਵਾਪਰੀ। ਕੈਨੇਡਾ ਭੂਚਾਲ ਮੁਤਾਬਕ ਇਸ ਭੂਚਾਲ ਦੀ ਤੀਬਰਤਾ 5.8 ਨਾਪੀ ਗਈ। ਵਿਭਾਗ ਨੇ ਕਿਸੇ ਕਿਸਮ ਦੀ ਸੁਨਾਮੀ ਦੇ ਖ਼ਤਰੇ ਤੋਂ ਵੀ ਇਨਕਾਰ ਕੀਤਾ ਹੈ।
ਓਟਾਵਾ: ਕੈਨੇਡਾ ਨਾਲ ਲੱਗਦੇ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਾਨਕ ਸਮੇਂ ਮੁਤਾਬਕ ਬੁੱਧਵਾਰ ਰਾਤ ਸਾਢੇ ਕੁ ਨੌਂ ਵਜੇ ਭੂਚਾਲ ਆਉਣ ਦੀ ਖ਼ਬਰ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੈਨਕੂਵਰ ਟਾਪੂ ਦੇ ਉੱਤਰੀ-ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਬ੍ਰਿਟਿਸ਼ ਕੋਲੰਬੀਆ ਦੇ ਬੇਲਾ ਬੇਲਾ ਤੋਂ 204 ਕਿਲੋਮੀਟਰ ਦੂਰ ਤੇ ਸਮੁੰਦਰ ਵਿੱਚ 10 ਕਿਲੋਮੀਟਰ ਹੇਠਾਂ ਇਹ ਭੂਗੋਲਿਕ ਗਤੀਵਿਧੀ ਵਾਪਰੀ। ਕੈਨੇਡਾ ਭੂਚਾਲ ਮੁਤਾਬਕ ਇਸ ਭੂਚਾਲ ਦੀ ਤੀਬਰਤਾ 5.8 ਨਾਪੀ ਗਈ। ਵਿਭਾਗ ਨੇ ਕਿਸੇ ਕਿਸਮ ਦੀ ਸੁਨਾਮੀ ਦੇ ਖ਼ਤਰੇ ਤੋਂ ਵੀ ਇਨਕਾਰ ਕੀਤਾ ਹੈ।EARTHQUAKE Mag=5.6 on 03 Jul at 21:30 PDT. Details : https://t.co/8A7exHP4gW 204 km WSW of Bella Bella, BC
— Earthquakes Canada (@CANADAquakes) July 4, 2019
ਹਾਲਾਂਕਿ, ਸੰਯੁਕਤ ਰਾਜ ਦੇ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਅਨੁਸਾਰ ਭੂਚਾਲ ਦੀ ਤੀਬਰਤਾ 6.5 ਦਰਜ ਕੀਤੀ ਗਈ ਹੈ। ਇਸ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ।UPDATE: earthquake Mag=5.8 on 03 Jul at 21:30 PDT. Details : https://t.co/8A7exHP4gW Felt N Van Isl / adjacent mainland
— Earthquakes Canada (@CANADAquakes) July 4, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement