ਪੜਚੋਲ ਕਰੋ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕ ਚੀਕਾਂ ਮਾਰੇ ਦੇ ਘਰਾਂ ਤੋਂ ਬਾਹਰ ਭੱਜੇ, ਜਾਣੋ ਤਾਜ਼ਾ ਅਪਡੇਟ

ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਤੋਂ ਬਾਅਦ ਲੋਕ ਖੌਫ ਦੇ ਵਿੱਚ ਆ ਗਏ ਅਤੇ ਭੱਜ ਕੇ ਆਪਣੋ-ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਵਰਤਾ 4.6 ਦਰਜ ਕੀਤੀ ਗਈ। ਹਾਲਾਂਕਿ ਸਭ ਤੋਂ ਵੱਡੀ ਗੱਲ..

ਅਫਗਾਨਿਸਤਾਨ ਵਿੱਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕ ਦਹਿਸ਼ਤ ਵਿੱਚ ਆ ਗਏ। ਰਿਕਟਰ ਸਕੇਲ (Richter scale) 'ਤੇ ਭੂਚਾਲ ਦੀ ਤੀਬਰਤਾ 4.6 ਦਰਜ ਕੀਤੀ ਗਈ। ਹਾਲਾਂਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਕਿਸੇ ਵੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਅਨੁਸਾਰ ਇਹ ਭੂਚਾਲ ਅਫਗਾਨਿਸਤਾਨ ਦੇ ਉੱਤਰ-ਪੱਛਮੀ ਖੇਤਰ ਵਿੱਚ ਆਇਆ ਸੀ।

ਭੂਚਾਲ ਸਵੇਰੇ ਲਗਭਗ 6:20 ਵਜੇ ਆਇਆ, ਜਿਸ ਦਾ ਕੇਂਦਰ ਉੱਤਰ-ਪੱਛਮੀ ਅਫਗਾਨਿਸਤਾਨ ਵਿੱਚ 10 ਕਿਲੋਮੀਟਰ ਦੀ ਗਹਿਰਾਈ 'ਤੇ ਸੀ। ਇਹ ਭੂਚਾਲ ਹਿੰਦੂਕੁਸ਼ ਪਹਾੜੀ ਲੜੀ ਦੇ ਨੇੜੇ ਆਇਆ, ਪਰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ। ਇਸ ਖੇਤਰ ਵਿੱਚ ਪਹਿਲਾਂ ਵੀ ਕਈ ਵਾਰੀ ਅਜਿਹੇ ਭੂਚਾਲ ਆ ਚੁੱਕੇ ਹਨ। ਭਾਰਤੀ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਦੇ ਟਕਰਾਅ ਕਾਰਨ ਇਹ ਖੇਤਰ ਭੂਚਾਲ ਦੀ ਦ੍ਰਿਸ਼ਟੀ ਨਾਲ ਕਾਫੀ ਸਰਗਰਮ ਮੰਨਿਆ ਜਾਂਦਾ ਹੈ।

ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੀ ਆ ਚੁੱਕਾ ਹੈ ਭੂਚਾਲ

ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਜੂਨ ਮਹੀਨੇ ਦੇ ਪਹਿਲੇ ਹੀ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਸਮੇਂ ਅਨੁਸਾਰ ਇਹ ਭੂਚਾਲ ਸਵੇਰੇ 8 ਵਜੇ 44 ਮਿੰਟ 'ਤੇ ਆਇਆ ਸੀ ਅਤੇ ਰਿਕਟਰ ਸਕੇਲ 'ਤੇ ਇਸ ਦੀ ਤੀਵਰਤਾ 2.7 ਮਾਪੀ ਗਈ ਸੀ। ਨੇਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਅਨੁਸਾਰ ਭੂਚਾਲ ਦਾ ਕੇਂਦਰ ਮੇਰਠ ਜ਼ਿਲ੍ਹੇ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਸੀ। ਇਹ ਕੇਂਦਰ 28.87 ਉੱਤਰੀ ਅਕਸ਼ਾਂਸ ਅਤੇ 77.96 ਪੂਰਵੀ ਦੇਸ਼ਾਂਤਰ 'ਤੇ ਸੀ, ਜਿਸ ਦੀ ਗਹਿਰਾਈ 5 ਕਿਲੋਮੀਟਰ ਸੀ।

ਇੱਕ ਹੀ ਮਹੀਨੇ ਵਿੱਚ ਕਈ ਥਾਵਾਂ 'ਤੇ ਆਇਆ ਭੂਚਾਲ

ਇਸ ਮਹੀਨੇ ਅਤੇ ਪਿਛਲੇ ਮਹੀਨੇ ਦੌਰਾਨ ਕਈ ਥਾਵਾਂ 'ਤੇ ਭੂਚਾਲ ਆ ਚੁੱਕੇ ਹਨ। ਭਾਰਤ ਦੇ ਨਾਲ-ਨਾਲ ਚੀਨ, ਨੇਪਾਲ ਅਤੇ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਗਰੀਸ ਵਿੱਚ 6.0 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਜਰਮਨ ਰਿਸਰਚ ਸੈਂਟਰ ਫਾਰ ਜਿਓਸਾਇੰਸਿਜ਼ ਨੇ ਦੱਸਿਆ ਕਿ ਗਰੀਸ ਦੇ ਕਰੀਟੇ ਟਾਪੂ ਦੇ ਤਟ ਦੇ ਨੇੜੇ ਵੀਰਵਾਰ ਨੂੰ 6.0 ਤੀਬਰਤਾ ਦਾ ਭੂਚਾਲ ਆਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget