ਪੜਚੋਲ ਕਰੋ

ਤੁਰਕੀ 'ਚ ਫਿਰ ਆਇਆ ਭੂਚਾਲ, 6.4 ਮਾਪੀ ਗਈ ਤੀਬਰਤਾ, ​​ਕਈ ਇਮਾਰਤਾਂ ਹੋਈਆਂ ਢਹਿ-ਢੇਰੀ

Turkiye Earthquake News: ਤੁਰਕੀ 'ਚ ਸੋਮਵਾਰ ਨੂੰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ ਹੈ।

Turkiye Earthquake: ਤੁਰਕੀ 'ਚ ਸੋਮਵਾਰ (20 ਫਰਵਰੀ) ਨੂੰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (ਈਐਮਐਸਸੀ) ਨੇ ਕਿਹਾ ਕਿ ਤੁਰਕੀ-ਸੀਰੀਆ ਸਰਹੱਦੀ ਖੇਤਰ ਵਿੱਚ ਦੋ ਕਿਲੋਮੀਟਰ (1.2 ਮੀਲ) ਦੀ ਡੂੰਘਾਈ ਵਿੱਚ 6.4 ਤੀਬਰਤਾ ਦਾ ਭੂਚਾਲ ਆਇਆ। ਨਵੇਂ ਭੂਚਾਲ ਕਾਰਨ ਦੱਖਣੀ ਤੁਰਕੀ ਵਿੱਚ ਹੋਰ ਤਬਾਹੀ ਹੋਣ ਦੀ ਸੰਭਾਵਨਾ ਹੈ। ਲਤਾਕੀਆ 'ਚ ਕਰੀਬ 10 ਸੈਕਿੰਡ ਤੱਕ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਹੋਟਲ ਤੋਂ ਬਾਹਰ ਆ ਗਏ।

ਕੇਂਦਰੀ ਅੰਤਾਕੀ ਵਿੱਚ ਭੂਚਾਲ ਤੋਂ ਬਾਅਦ ਹੋਰ ਇਮਾਰਤਾਂ ਢਹਿ ਗਈਆਂ ਹਨ। ਅੰਤਾਕਿਆ ਦੋ ਹਫ਼ਤੇ ਪਹਿਲਾਂ ਭੂਚਾਲ ਦੀ ਮਾਰ ਹੇਠ ਆਇਆ ਸੀ, ਜਿਸ ਨਾਲ ਹਜ਼ਾਰਾਂ ਲੋਕ ਮਾਰੇ ਗਏ ਸਨ ਅਤੇ ਕਈ ਇਮਾਰਤਾਂ ਤਬਾਹ ਹੋ ਗਈਆਂ ਸਨ। ਰਾਇਟਰਜ਼ ਦੇ ਗਵਾਹਾਂ ਦੇ ਅਨੁਸਾਰ, ਭੂਚਾਲ ਤੋਂ ਬਾਅਦ ਤੁਰਕੀ ਦੀਆਂ ਬਚਾਅ ਟੀਮਾਂ ਨੂੰ ਖੇਤਰ ਵੱਲ ਵਧਦੇ ਦੇਖਿਆ ਗਿਆ।

ਇੱਕ ਨਿਵਾਸੀ, ਮੁਨਾ ਅਲ ਓਮਰ, ਨੇ ਦਾਅਵਾ ਕੀਤਾ ਕਿ ਜਦੋਂ ਭੂਚਾਲ ਆਇਆ ਤਾਂ ਉਹ ਅੰਤਾਕਿਆ ਸ਼ਹਿਰ ਦੇ ਇੱਕ ਪਾਰਕ ਵਿੱਚ ਇੱਕ ਤੰਬੂ ਦੇ ਹੇਠਾਂ ਸੀ। 6 ਫਰਵਰੀ ਨੂੰ ਤੁਰਕੀ ਦੇ ਦੱਖਣ-ਪੂਰਬ ਅਤੇ ਗੁਆਂਢੀ ਸੀਰੀਆ ਵਿੱਚ 7.8 ਤੀਬਰਤਾ ਦਾ ਭੂਚਾਲ ਆਇਆ। ਜਿਸ ਵਿੱਚ 45,000 ਤੋਂ ਵੱਧ ਲੋਕ ਮਾਰੇ ਗਏ ਅਤੇ 10 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ। ਇਸ ਤੋਂ ਬਾਅਦ ਤੁਰਕੀ 'ਚ ਕਈ ਆਫਟਰ ਸ਼ੌਕ ਵੀ ਆਏ।

ਅੱਜ ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਭੂਚਾਲ ਪ੍ਰਭਾਵਿਤ ਤੁਰਕੀ ਵਿੱਚ ਤਾਇਨਾਤ ਸਹਾਇਤਾ ਅਤੇ NDRF ਟੀਮਾਂ ਦੇ ਕੰਮ ਦੀ ਸ਼ਲਾਘਾ ਕੀਤੀ ਸੀ। ਤੁਰਕੀ ਅਤੇ ਸੀਰੀਆ 'ਚ 'ਆਪਰੇਸ਼ਨ ਦੋਸਤ' 'ਚ ਸ਼ਾਮਲ ਸੈਨਿਕਾਂ ਨਾਲ ਗੱਲਬਾਤ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਭਾਰਤ ਨੇ ਨਾ ਸਿਰਫ ਆਤਮ ਨਿਰਭਰ ਸਗੋਂ ਨਿਰਸਵਾਰਥ ਦੇਸ਼ ਵਜੋਂ ਆਪਣੀ ਪਛਾਣ ਮਜ਼ਬੂਤ ​​ਕੀਤੀ ਹੈ।

ਇਹ ਵੀ ਪੜ੍ਹੋ: Joe Biden Visit To Kyiv: ਰੂਸ-ਯੂਕਰੇਨ ਯੁੱਧ ਵਿਚਾਲੇ ਬਾਇਡੇਨ ਅਚਾਨਕ ਪਹੁੰਚੇ ਕੀਵ, ਕੀ ਹੈ ਕਾਰਨ

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget