ਪੜਚੋਲ ਕਰੋ

Earthquake: ਅਫ਼ਗ਼ਾਨਿਸਤਾਨ ਇੱਕ ਵਾਰ ਫਿਰ ਭੂਚਾਲ ਨਾਲ ਹਿੱਲਿਆ, ਪਿਛਲੀ ਵਾਰ ਹੋਈਆਂ ਸੀ 2500 ਮੌਤਾਂ

Herat Earthquake: ਅਫ਼ਗ਼ਾਨਿਸਤਾਨ ਦੇ ਹੇਰਾਤ ਸੂਬੇ ਵਿੱਚ ਇੱਕ ਵਾਰ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਿਛਲੇ ਭੂਚਾਲ ਕਾਰਨ ਲਗਭਗ 2500 ਲੋਕਾਂ ਦੀ ਮੌਤ ਹੋ ਗਈ ਸੀ।

Afghanistan Earthquake:  ਅਫਗਾਨਿਸਤਾਨ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫਗਾਨ ਨਿਊਜ਼ ਚੈਨਲ ਟੋਲੋ ਨਿਊਜ਼ ਦੀ ਖ਼ਬਰ ਮੁਤਾਬਕ, ਹੇਰਾਤ 'ਚ 6.3 ਤੀਬਰਤਾ ਦਾ ਭੂਚਾਲ ਮਾਪਿਆ ਗਿਆ ਹੈ। ਪਿਛਲੇ ਹਫ਼ਤੇ ਵੀ ਹੇਰਾਤ ਸੂਬੇ ਵਿੱਚ 6.3 ਤੀਬਰਤਾ ਦਾ ਭੂਚਾਲ ਆਇਆ ਸੀ ਜਿਸ ਵਿੱਚ 2500 ਲੋਕਾਂ ਦੀ ਜਾਨ ਚਲੀ ਗਈ ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਕਿਹਾ ਕਿ ਹੇਰਾਤ ਸ਼ਹਿਰ ਦੇ ਨੇੜੇ 6.3 ਤੀਬਰਤਾ ਦਾ ਭੂਚਾਲ ਆਇਆ।

ਭੂਚਾਲ ਦਾ ਕੇਂਦਰ 6.3 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਯੂਐਸਜੀਐਸ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਤਾਜ਼ਾ ਭੂਚਾਲ ਦਾ ਕੇਂਦਰ ਇਰਾਨ ਦੀ ਸਰਹੱਦ ਦੇ ਨੇੜੇ ਅਫਗਾਨਿਸਤਾਨ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਹੇਰਾਤ ਤੋਂ 30 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ।

ਅਫਗਾਨਿਸਤਾਨ ਵਿੱਚ ਵਾਰ-ਵਾਰ ਕਿਉਂ ਆਉਂਦੇ ਹਨ ਭੂਚਾਲ ?

ਅਫਗਾਨਿਸਤਾਨ ਅਕਸਰ ਭੂਚਾਲਾਂ ਨਾਲ ਪ੍ਰਭਾਵਿਤ ਹੁੰਦਾ ਹੈ, ਮੁੱਖ ਤੌਰ 'ਤੇ ਹਿੰਦੂ ਕੁਸ਼ ਪਹਾੜੀ ਖੇਤਰ ਵਿੱਚ। ਇਹ ਖੇਤਰ ਯੂਰੇਸ਼ੀਅਨ ਅਤੇ ਭਾਰਤੀ ਟੈਕਟੋਨਿਕ ਪਲੇਟਾਂ ਦੇ ਜੰਕਸ਼ਨ (ਇੰਟਰਸੈਕਸ਼ਨ) ਦੇ ਨੇੜੇ ਮੌਜੂਦ ਹੈ। ਯੂਨੀਸੇਫ ਨੇ ਕਿਹਾ ਹੈ ਕਿ ਪਿਛਲੇ ਭੂਚਾਲਾਂ ਵਿੱਚ ਮਰਨ ਵਾਲਿਆਂ ਵਿੱਚ 90 ਫੀਸਦੀ ਤੋਂ ਵੱਧ ਔਰਤਾਂ ਅਤੇ ਬੱਚੇ ਸਨ।

ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget