ਪੜਚੋਲ ਕਰੋ

ਕੋਰੋਨਾ ਦੀ ਚੌਥੀ ਲਹਿਰ ਦਾ ਕਹਿਰ! ਡੈਲਟਾ ਵੇਰੀਐਂਟ ਭਾਰਤ ਮਗਰੋਂ ਹੁਣ ਮੱਧ ਪੂਰਬੀ ਦੇਸ਼ਾਂ ’ਚ ਮਚਾ ਰਿਹਾ ਤਬਾਹੀ

ਮੱਧ ਪੂਰਬ ਦੇ ਦੇਸ਼ਾਂ ਵਿਚ ਤਬਾਹੀ ਮਚਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ WHO) ਨੇ ਕਿਹਾ ਹੈ ਕਿ ਮੱਧ ਪੂਰਬ ਦੇ ਬਹੁਤੇ ਦੇਸ਼ ਡੈਲਟਾ ਵੇਰੀਐਂਟ ਕਾਰਨ ਚੌਥੀ ਲਹਿਰ ਦਾ ਸਾਹਮਣਾ ਕਰ ਰਹੇ ਹਨ।

ਨਵੀਂ ਦਿੱਲੀ: ਕੋਰੋਨਾ ਦਾ ਡੈਲਟਾ ਵੇਰੀਐਂਟ, ਭਾਰਤ ਵਿੱਚ ਖਤਰਨਾਕ ਦੂਜੀ ਲਹਿਰ ਦੌਰਾਨ ਡਾਢਾ ਨੁਕਸਾਨ ਕਰਨ ਤੋਂ ਬਾਅਦ, ਹੁਣ ਮੱਧ ਪੂਰਬ ਦੇ ਦੇਸ਼ਾਂ ਵਿਚ ਤਬਾਹੀ ਮਚਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ WHO) ਨੇ ਕਿਹਾ ਹੈ ਕਿ ਮੱਧ ਪੂਰਬ ਦੇ ਬਹੁਤੇ ਦੇਸ਼ ਡੈਲਟਾ ਵੇਰੀਐਂਟ ਕਾਰਨ ਚੌਥੀ ਲਹਿਰ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ, ਜੇ ਅਸੀਂ ਛੂਗ੍ਰਸਤਤ ਅਤੇ ਮੌਤ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ, ਤਾਂ ਉਨ੍ਹਾਂ ਵਿਚੋਂ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਟੀਕੇ ਦੀ ਇਕ ਵੀ ਖੁਰਾਕ ਪ੍ਰਾਪਤ ਨਹੀਂ ਕਰ ਸਕੇ।

ਮੱਧ ਪੂਰਬੀ ਦੇਸ਼ਾਂ ਵਿਚ ਡੈਲਟਾ ਵੇਰੀਐਂਟ ਦੀ ਚੌਥੀ ਲਹਿਰ

ਡਬਲਯੂਐਚਓ ਦੇ ਖੇਤਰੀ ਨਿਰਦੇਸ਼ਕ, ਡਾ. ਅਹਿਮ ਅਲ ਮੰਧਾਰੀ ਨੇ ਦੱਸਿਆ ਕਿ ਇਨ੍ਹਾਂ ਦੇਸ਼ਾਂ ਵਿੱਚ ਟੀਕਾਕਰਣ ਦੀ ਘੱਟ ਦਰ ਵੀ ਕੋਰੋਨਾ ਸੰਕਰਮਣ ਦੇ ਫੈਲਣ ਦਾ ਇੱਕ ਵੱਡਾ ਕਾਰਨ ਹੈ। ਦੋ ਮਹੀਨੇ ਪਹਿਲਾਂ ਦੇ ਮੁਕਾਬਲੇ ਪਿਛਲੇ ਮਹੀਨੇ ਇੱਥੇ ਕੋਰੋਨਾ ਦੇ ਕੇਸਾਂ ਵਿੱਚ 55% ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ, ਜਦੋਂ ਮੌਤਾਂ ਦੀ ਗੱਲ ਆਉਂਦੀ ਹੈ, ਇਸ ਵਿੱਚ ਵੀ 15% ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਿੱਚ ਹਰ ਹਫਤੇ 3.10 ਲੱਖ ਮਾਮਲੇ ਤੇ 3,500 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਆਈਸੀਯੂ (ICU) ਤੇ ਆਕਸੀਜਨ ਲਈ ਮਾਰੋ-ਮਾਰ

ਡਬਲਯੂਐਚਓ ਦੇ ਬਿਆਨ ਅਨੁਸਾਰ, ਇਨ੍ਹੀਂ ਦਿਨੀਂ ਕੋਰੋਨਾਵਾਇਰਸ ਈਰਾਨ, ਇਰਾਕ, ਟਿਊਨੀਸ਼ੀਆ ਅਤੇ ਲਿਬੀਆ ਵਿੱਚ ਤਬਾਹੀ ਮਚਾ ਰਿਹਾ ਹੈ। ਪਿਛਲੇ ਕੁਝ ਹਫਤਿਆਂ ਵਿੱਚ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਬਹੁਤ ਸਾਰੇ ਹਸਪਤਾਲ ਲਗਪਗ ਭਰੇ ਹੋਏ ਹਨ। ਇੱਥੇ ਆਈਸੀਯੂ ਤੇ ਆਕਸੀਜਨ ਸਪਲਾਈ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਤੱਕ ਸਿਰਫ 5.5% ਲੋਕਾਂ ਦਾ ਟੀਕਾਕਰਣ ਹੋ ਸਕਿਆ

ਗ਼ੌਰਤਲਬ ਹੈ ਕਿ ਹੁਣ ਤੱਕ ਮੱਧ ਪੂਰਬੀ ਦੇਸ਼ਾਂ ਦੇ 4.1 ਕਰੋੜ ਲੋਕਾਂ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਇਸ ਖੇਤਰ ਦੀ ਕੁੱਲ ਆਬਾਦੀ ਦਾ ਸਿਰਫ 5.5% ਹੈ। ਇਥੋਂ ਤਕ ਕਿ ਟੀਕੇ ਦੀਆਂ ਇਨ੍ਹਾਂ ਖੁਰਾਕਾਂ ਵਿੱਚ ਵੀ, 40% ਟੀਕਾ ਅਮੀਰ ਦੇਸ਼ਾਂ ਵਿੱਚ ਲਗਾਇਆ ਗਿਆ ਹੈ। ਇਸ ਖਿੱਤੇ ਵਿੱਚ ਇਨ੍ਹਾਂ ਦੇਸ਼ਾਂ ਦੀ ਆਬਾਦੀ ਸਿਰਫ 8% ਹੈ।

ਟਾਪ ਹੈਡਲਾਈਨ

ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget