ਪੜਚੋਲ ਕਰੋ

ਅੰਡੇ ਦੀ ਤਸਵੀਰ ਨੂੰ ਮਿਲੇ ਸਭ ਤੋਂ ਜ਼ਿਆਦਾ ਵਿਊਜ਼, ਸੈਲੇਬ੍ਰਿਟੀਜ਼ ਨੂੰ ਦਿੱਤੀ ਮਾਤ

ਨਵੀਂ ਦਿੱਲੀ: ਹਾਲੀਵੁੱਡ ਐਕਟਰਸ ਅਤੇ ਸਭ ਤੋਂ ਅਮੀਰ ਸੈਲੀਬ੍ਰਿਟੀ ‘ਚ ਸ਼ਾਮਲ ਸਟਾਰ ਕਾਈਲੀ ਜੇਨਰ ਨੂੰ ਸੋਸ਼ਲ ਮੀਡੀਆ ‘ਤੇ ਕਿਸੇ ਨੇ ਹਰਾ ਦਿੱਤਾ ਹੈ। ਜੀ ਹਾਂ, ਉਸ ਨੂੰ ਸੋਸ਼ਲ ਮੀਡੀਆ ‘ਤੇ ਇੱਕ ਅੰਡੇ ਨੇ ਮਾਤ ਦਿੱਤੀ ਹੈ। ਵਰਲਡ ਰਿਕਾਰਡ ਨਾਂਅ ਦੇ ਇੰਸਟਾਗ੍ਰਾਮ ਪੇਜ਼ ‘ਤੇ ਇੱਕ ਅੰਡੇ ਦੀ ਫੋਟੋ ਪੋਸਟ ਕੀਤੀ ਗਈ ਜਿਸ ਨੂੰ ਹੁਣ ਤਕ 2.5 ਕਰੋੜ ਲਾਈਕ ਮਿਲ ਚੁੱਕੇ ਹਨ।
View this post on Instagram
 
stormi webster 👼🏽

A post shared by Kylie (@kyliejenner) on

ਜਦਕਿ ਪਿਛਲੇ ਸਾਲ ਕਾਈਲੀ ਨੇ ਉਸ ਦੀ ਧੀ ਦੀ ਇੱਕ ਫੋਟੋ ਪੋਸਟ ਕੀਤੀ ਸੀ ਜਿਸ ਨੂੰ 1.80 ਕਰੋੜ ਲਾਈਕ ਮਿਲੇ ਸੀ। 21 ਸਾਲਾਂ ਦੀ ਕਾਈਲੀ 6,300 ਕਰੋੜ ਰੁਪਏ ਦੀ ਜਾਈਦਾਦ ਦੀ ਮਾਲਕਣ ਹੈ ਅਤੇ ਦੁਨੀਆ ਦੀ ਸਭ ਤੋਂ ਅਮੀਰ 5ਵੀਂ ਸੈਲੀਬ੍ਰਿਟੀ ਹੈ।
2.5 ਕਰੋੜ ਲਾਈਕ ਹਾਸਲ ਕਰਨ ਕਰਨ ਵਾਲੀ ਇੱਕ ਅੰਡੇ ਦੀ ਫੋਟੋ ਨੂੰ @world_record_egg ਤੋਂ ਪੋਸਟ ਕੀਤਾ ਗਿਆ ਹੈ। ਇਸ ਅਕਾਉਂਟ ‘ਤੇੇ ਹੋਰ ਕੋਈ ਪੋਸਟ ਨਹੀ ਹੈ। ਪਹਿਲੀ ਹੀ ਫੋਟੋ ਨੂੰ ਇੰਨੇ ਲਾਈਕ ਮਿਲ ਚੁੱਕੇ ਹਨ ਅਤੇ ਅਕਾਉਂਟ ਦੇ ਫੋਲੋਅਰ ਵੀ 30 ਲੱਖ ਤੋਂ ਜ਼ਿਆਦਾ ਹਨ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਅਕਾਉਂਟ ਹੋਲਡਰ ਨੇ ਬਜਫੀਡ, ਡੇਲੀਮੇਲ, ਸੀਐਨਐਨ, ਪਿਯੂਡਾਈਪਾਈ, ਦ ਸਨ, ਦ ਏਲਨ ਸ਼ੋਅ ਜਿਹੀਆਂ ਵੱਡੀਆਂ ਸਾਈਟਸ ਨੂੰ ਟੈਗ ਕੀਤਾ ਸੀ। ਇਸ ਦੇ ਨਾਲ ਹੀ ਹੋਲਡਰ ਨੇ ਕਾਈਲੀ ਨੂੰ ਚੈਲੇਂਜ ਦਿੰਦੇ ਹੋਏ ਲਿਿਖਆ ਸੀ, “ਨਵਾਂ ਵਰਲਡ ਰਿਕਾਰਡ ਬਣਾਉਂਦੇ ਹਾਂ ਅਤੇ ਇਸ ਨੂੰ ਇੰਸਟਾਗ੍ਰਾਮ ‘ਤੇ ਸਭ ਤੋਂ ਜ਼ਿਆਦਾ ਲਾਈਕ ਮਿਲਣ ਵਾਲੀ ਫੋਟੋ ਬਣਾਉਂਦੇ ਹਾਂ। ਮੌਜੂਦਾ ਰਿਕਾਰਡ ਜੋ ਕਾਈਲੀ ਦੇ ਨਾਂਅ ਹੈ ਉਸ ਨੂੰ ਤੋੜ ਕੇ ਦਿਖਾਉਂਦੇ ਹਾਂ”।
View this post on Instagram
 
Take that little egg

A post shared by Kylie (@kyliejenner) on

ਆਪਣਾ ਰਿਕਾਰਡ ਟੁਟਣ ‘ਤੇ ਕਾਈਲੀ ਨੇ ਜਵਾਬ ਦਿੱਤਾ ਹੈ ਅਤੇ ਉਸ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਸੇ ਤਰ੍ਹਾਂ ਦਾ ਅੰਡਾ ਭੰਨਦੀ ਨਜ਼ਰ ਆ ਰਹੀ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget