ਪੜਚੋਲ ਕਰੋ

EID 2023: ਮੱਕਾ ਅਤੇ ਭਾਰਤ ‘ਚ ਇਸ ਦਿਨ ਮਨਾਈ ਜਾਵੇਗੀ ਈਦ, ਬਣ ਰਿਹਾ ਹੈ ਇਸ ਵਾਰ ਖਾਸ...

EID 2023: ਸੰਭਾਵਨਾ ਹੈ ਕਿ ਇਸ ਵਾਰ ਸਾਊਦੀ ਅਰਬ ਸਮੇਤ ਮੱਧ ਪੂਰਬ ਦੇ ਹੋਰ ਦੇਸ਼ਾਂ ਵਿੱਚ ਈਦ-ਉਲ-ਫਿਤਰ ਸ਼ਨੀਵਾਰ, 22 ਅਪ੍ਰੈਲ, 2023 ਨੂੰ ਮਨਾਇਆ ਜਾਵੇਗਾ।

Saudi Arabia:  ਈਦ ਦਾ ਕ੍ਰੇਜ਼ ਬਾਜ਼ਾਰਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਦੁਨੀਆ ਭਰ 'ਚ ਈਦ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਪਰ ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਈਦ ਦਾ ਤਿਉਹਾਰ ਭਾਰਤ ਅਤੇ ਸਾਊਦੀ 'ਚ ਇੱਕੋ ਦਿਨ ਮਨਾਇਆ ਜਾਵੇਗਾ। ਖਾਸ ਗੱਲ ਇਹ ਹੈ ਕਿ ਈਦ ਦਾ ਫੈਸਲਾ ਚੰਦ ਨੂੰ ਦੇਖ ਕੇ ਕੀਤਾ ਜਾਂਦਾ ਹੈ। ਅਜਿਹੇ 'ਚ ਵੀਰਵਾਰ ਨੂੰ ਮੱਧ ਪੂਰਬ 'ਚ ਚੰਦਰਮਾ ਦੇ ਨਜ਼ਰ ਆਉਣ ਦੀ ਬਹੁਤ ਘੱਟ ਸੰਭਾਵਨਾ ਹੈ। ਨਤੀਜੇ ਵਜੋਂ ਭਾਰਤ ਅਤੇ ਸਾਊਦੀ ਅਰਬ ਵਿੱਚ ਈਦ ਦਾ ਤਿਉਹਾਰ ਇੱਕੋ ਦਿਨ ਦੇਖਿਆ ਜਾ ਸਕਦਾ ਹੈ।

ਇੰਟਰਨੈਸ਼ਨਲ ਐਸਟ੍ਰਾਨੋਮੀ ਸੈਂਟਰ ਨੇ ਦਾਅਵਾ ਕੀਤਾ ਹੈ ਕਿ ਮੱਧ ਪੂਰਬ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਵੀਰਵਾਰ ਨੂੰ ਅੱਧੇ ਚੰਦ ਨੂੰ ਨੰਗੀ ਅੱਖ ਜਾਂ ਦੂਰਬੀਨ ਨਾਲ ਦੇਖਣਾ ਲਗਭਗ ਅਸੰਭਵ ਹੈ। ਇਸ ਰਿਪੋਰਟ ਦੇ ਆਧਾਰ 'ਤੇ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਈਦ-ਉਲ-ਫਿਤਰ ਸ਼ਨੀਵਾਰ 22 ਅਪ੍ਰੈਲ, 2023 ਨੂੰ ਸਾਊਦੀ ਅਰਬ ਸਮੇਤ ਮੱਧ ਪੂਰਬ ਦੇ ਹੋਰ ਦੇਸ਼ਾਂ 'ਚ ਮਨਾਈ ਜਾਵੇਗੀ।

ਇਹ ਵੀ ਪੜ੍ਹੋ: Fiji Earthquake: ਫਿਜੀ ਵਿੱਚ 6.3 ਤੀਬਰਤਾ ਦਾ ਭੂਚਾਲ, ਜਾਣੋ ਕਿਵੇਂ ਹੈ ਸਥਿਤੀ

ਭਾਰਤ ਅਤੇ ਸਾਊਦੀ ‘ਚ ਇਸ ਦਿਨ ਮਨਾਈ ਜਾਵੇਗੀ ਈਦ

ਤੁਹਾਨੂੰ ਦੱਸ ਦੇਈਏ ਕਿ ਸਾਊਦੀ 'ਚ ਈਦ ਦੀਆਂ ਛੁੱਟੀਆਂ 13 ਅਪ੍ਰੈਲ ਤੋਂ ਸ਼ੁਰੂ ਹੋ ਗਈਆਂ ਹਨ, ਜੋ ਹੁਣ ਈਦ ਤੋਂ ਬਾਅਦ ਹੀ ਖਤਮ ਹੋਣਗੀਆਂ। ਸਾਊਦੀ ਸੁਪਰੀਮ ਕੋਰਟ ਨੇ ਖਾੜੀ ਦੇਸ਼ ਦੇ ਸਾਰੇ ਮੁਸਲਮਾਨਾਂ ਨੂੰ ਵੀਰਵਾਰ ਸ਼ਾਮ ਨੂੰ ਸ਼ਵਾਲ ਮਹੀਨੇ ਦਾ ਅੱਧਾ ਚੰਦ ਦੇਖਣ ਦੀ ਅਪੀਲ ਕੀਤੀ ਹੈ। ਹਾਲਾਂਕਿ ਚੰਦਰਮਾ ਦੇਖਣ ਦੀ ਸੰਭਾਵਨਾ ਬਹੁਤ ਘੱਟ ਹੈ। ਅਜਿਹੇ 'ਚ ਸੰਭਾਵਨਾਵਾਂ ਦੇ ਆਧਾਰ 'ਤੇ ਇਹ ਕਿਹਾ ਜਾ ਸਕਦਾ ਹੈ ਕਿ ਭਾਰਤ ਅਤੇ ਸਾਊਦੀ 'ਚ ਈਦ ਇਕ ਹੀ ਦਿਨ ਮਨਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਈਦ ਦਾ ਤਿਉਹਾਰ ਇਕ ਮਹੀਨੇ ਦੇ ਰੋਜੇ ਦੀ ਸਮਾਪਤੀ ਤੋਂ ਬਾਅਦ ਮਨਾਇਆ ਜਾਂਦਾ ਹੈ। ਰਮਜ਼ਾਨ ਦਾ ਪਵਿੱਤਰ ਮਹੀਨਾ 24 ਮਾਰਚ ਤੋਂ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ 29 ਤੋਂ 30 ਰੋਜ਼ੇ ਰੱਖਣ ਤੋਂ ਬਾਅਦ ਚੰਦ ਨੂੰ ਦੇਖ ਕੇ ਈਦ ਦਾ ਐਲਾਨ ਕੀਤਾ ਜਾਂਦਾ ਹੈ। ਅਜਿਹੇ 'ਚ ਇਸ ਸਾਲ ਭਾਰਤ 'ਚ ਈਦ 22 ਅਪ੍ਰੈਲ 2023 ਨੂੰ ਮਨਾਈ ਜਾ ਸਕਦੀ ਹੈ।

ਭਾਰਤ ਸਾਊਦੀ ਸਬੰਧ

ਦੱਸ ਦਈਏ ਕਿ ਸਾਊਦੀ ਅਰਬ ਨਾਲ ਭਾਰਤ ਦੇ ਸਬੰਧ ਹਾਲ ਹੀ ਦੇ ਸਮੇਂ ਵਿੱਚ ਸੁਧਰੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਅਤੇ ਸਾਊਦੀ ਅਰਬ ਦੇ ਸਬੰਧਾਂ 'ਚ ਖਟਾਸ ਆ ਗਈ ਹੈ। ਸਾਊਦੀ ਨੇ ਅਜੋਕੇ ਸਮੇਂ ਵਿੱਚ ਭਾਰਤ ਨਾਲ ਆਪਣੇ ਸਬੰਧਾਂ ਨੂੰ ਪਹਿਲ ਦਿੱਤੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਤੋਂ ਦੂਰੀ ਬਣਾਉਣ ਦਾ ਕੰਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Russia Putin News: ਵਲਾਦੀਮੀਰ ਪੁਤਿਨ ਦਾ ਵਿਰੋਧ ਕਰਨਾ ਪਿਆ ਭਾਰੀ, ਵਿਰੋਧੀ ਨੇਤਾ ਨੂੰ 25 ਸਾਲ ਦੀ ਸਜ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget