Eiffel Tower Bomb Threat: ਫਰਾਂਸ ਦੀ ਰਾਜਧਾਨੀ ਪੈਰਿਸ ਦੇ ਆਈਫਲ ਟਾਵਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸ਼ਨੀਵਾਰ ਨੂੰ ਆਈਫਲ ਟਾਵਰ ਦੀਆਂ ਤਿੰਨ ਮੰਜ਼ਿਲਾਂ ਨੂੰ ਖਾਲੀ ਕਰਵਾ ਲਿਆ ਗਿਆ।


ਸਾਈਟ ਨੂੰ ਚਲਾਉਣ ਵਾਲੀ ਸੰਸਥਾ SETE ਨੇ ਕਿਹਾ ਕਿ ਬੰਬ ਨਿਰੋਧਕ ਮਾਹਰਾਂ ਦੇ ਨਾਲ-ਨਾਲ ਪੁਲਿਸ ਇੱਕ ਮੰਜ਼ਿਲ 'ਤੇ ਸਥਿਤ ਇੱਕ ਰੈਸਟੋਰੈਂਟ ਸਮੇਤ ਪੂਰੇ ਇਲਾਕੇ ਦੀ ਤਲਾਸ਼ੀ ਲੈ ਰਹੀ ਹੈ।