ਪੜਚੋਲ ਕਰੋ

ਸਰਕਾਰ ਛੱਡਦੇ ਹੀ ਐਲਨ ਮਸਕ ਦੇ ਬਦਲੇ ਤੇਵਰ! ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਦੇ ਫੈਸਲੇ ਨੂੰ ਘਿਨੌਣਾ ਅਤੇ ਸ਼ਰਮਨਾਕ ਦੱਸਿਆ

ਐਲਨ ਮਸਕ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਿਸ਼ਤੇ ਦੇ ਵਿੱਚ ਘਟਾਸ ਆ ਗਈ ਹੈ। ਜਿਸ ਕਰਕੇ ਐਲਨ ਮਸਕ ਨੇ ਟਰੰਪ ਸਰਕਾਰ ਦਾ ਸਾਥ ਛੱਡ ਦਿੱਤਾ ਹੈ। ਟਰੰਪ ਦੇ ਨੇੜੇ ਮੰਨੇ ਜਾਂਦੇ ਮਸਕ ਹੁਣ ਉਨ੍ਹਾਂ ਦੀਆਂ ਨੀਤੀਆਂ ਦੀ ਖੁੱਲ੍ਹ ਕੇ ਆਲੋਚਨਾ..

Elon Musk Criticizes Trump’s Decisions: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮਸ਼ਹੂਰ ਉਦਯੋਗਪਤੀ ਐਲਨ ਮਸਕ ਦੇ ਰਿਸ਼ਤਿਆਂ ਵਿੱਚ ਹੁਣ ਪਹਿਲਾਂ ਵਾਲੀ ਗਰਮੀ ਨਹੀਂ ਰਹੀ। ਟਰੰਪ ਦੇ ਨੇੜੇ ਮੰਨੇ ਜਾਂਦੇ ਮਸਕ ਹੁਣ ਉਨ੍ਹਾਂ ਦੀਆਂ ਨੀਤੀਆਂ ਦੀ ਖੁੱਲ੍ਹ ਕੇ ਆਲੋਚਨਾ ਕਰ ਰਹੇ ਹਨ। ਦਰਅਸਲ, ਐਲਨ ਮਸਕ ਨੇ ਇੱਕ ਮਹੱਤਵਪੂਰਨ ਟੈਕਸ ਅਤੇ ਖ਼ਰਚ ਬਿੱਲ ਨੂੰ ਲੈ ਕੇ ਟਰੰਪ ਦੀ ਸਖ਼ਤ ਨਿੰਦਾ ਕੀਤੀ ਹੈ। ਐਕਸ (ਪਹਿਲਾਂ ਟਵਿੱਟਰ) 'ਤੇ ਇਕ ਪੋਸਟ ਵਿਚ ਉਨ੍ਹਾਂ ਨੇ ਇਸ ਬਿਲ ਨੂੰ "ਘਿਨੌਣਾ ਅਤੇ ਸ਼ਰਮਨਾਕ" ਕਰਾਰ ਦਿੱਤਾ, ਹਾਲਾਂਕਿ ਇਸ ਬਿਲ ਨੂੰ ਟਰੰਪ ਦਾ ਸਮਰਥਨ ਮਿਲ ਚੁੱਕਾ ਹੈ।

ਐਲਨ ਮਸਕ ਵੱਲੋਂ ਆਈ ਵੱਡੀ ਟਿੱਪਣੀ

ਐਲਨ ਮਸਕ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਡੋਨਾਲਡ ਟਰੰਪ ਨੇ ਸੀਨੇਟ ਵਿਚ ਰਿਪਬਲਿਕਨ ਨੇਤਾਵਾਂ ਨੂੰ ਇਸ ਬਿਲ ਨੂੰ ਪਾਸ ਕਰਨ ਦੀ ਅਪੀਲ ਕੀਤੀ ਹੈ, ਜਿਸਨੂੰ ਉਨ੍ਹਾਂ ਨੇ "ਸ਼ਾਨਦਾਰ ਬਿੱਲ" ਕਰਾਰ ਦਿੱਤਾ ਸੀ। ਇਹ ਬਿੱਲ ਪਹਿਲਾਂ ਹੀ ਸੰਸਦ ਦੇ ਹੇਠਲੇ ਸਦਨ, ਯਾਨੀ ਪ੍ਰਤਿਨਿਧੀ ਸਭਾ ਤੋਂ ਪਾਸ ਹੋ ਚੁੱਕਾ ਹੈ। ਮੰਗਲਵਾਰ (3 ਜੂਨ, 2025) ਨੂੰ ਐਲਨ ਮਸਕ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਲਿਖਿਆ, "ਮਾਫ ਕਰਨਾ, ਪਰ ਹੁਣ ਇਹ ਬਰਦਾਸ਼ਤ ਨਹੀਂ ਹੋ ਸਕਦਾ। ਇਹ ਬਿੱਲ ਬੇਇੱਜ਼ਤੀ ਭਰਿਆ ਹੈ। ਜਿਹੜੇ ਲੋਕ ਇਸ ਦੇ ਹੱਕ ’ਚ ਵੋਟ ਕਰ ਰਹੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਤੁਸੀਂ ਜਾਣਦੇ ਹੋ ਕਿ ਤੁਸੀਂ ਗਲਤ ਕੀਤਾ ਹੈ ਅਤੇ ਇਹ ਗੱਲ ਤੁਹਾਨੂੰ ਚੰਗੀ ਤਰ੍ਹਾਂ ਪਤਾ ਹੈ।"

31 ਮਈ ਨੂੰ ਖਤਮ ਹੋਇਆ ਸੀ ਐਲਨ ਮਸਕ ਦਾ ਕਾਰਜਕਾਲ

ਐਲਨ ਮਸਕ ਨੇ ਪਿਛਲੇ ਹਫ਼ਤੇ ਸਰਕਾਰ ਵਿੱਚ 129 ਦਿਨ ਕੰਮ ਕਰਨ ਤੋਂ ਬਾਅਦ ਵ੍ਹਾਈਟ ਹਾਉਸ ਅਤੇ ਆਪਣੇ ਬਣਾਏ ਵਿਭਾਗ "Department of Government Efficiency" (DOGE) ਤੋਂ ਅਚਾਨਕ ਅਸਤੀਫਾ ਦੇ ਦਿੱਤਾ। ਮਸਕ ਨੇ ਇਹ ਫੈਸਲਾ ਆਪਣੇ ਕਾਰੋਬਾਰ 'ਤੇ ਧਿਆਨ ਕੇਂਦਰਤ ਕਰਨ ਲਈ ਲਿਆ। ਸਰਕਾਰ ਤੋਂ ਵੱਖ ਹੋਣ ਤੋਂ ਬਾਅਦ ਇਹ ਟਰੰਪ ਨਾਲ ਉਨ੍ਹਾਂ ਦੀ ਪਹਿਲੀ ਸਰਵਜਨਕ ਅਸਹਿਮਤੀ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇੱਕ ਯੋਜਨਾ ਨੂੰ ‘ਨਿਰਾਸ਼ਾਜਨਕ’ ਕਰਾਰ ਦਿੱਤਾ ਸੀ। ਮਸਕ ਦਾ ਟਰੰਪ ਸਰਕਾਰ ਵਿੱਚ ਕਾਰਜਕਾਲ 31 ਮਈ ਨੂੰ ਖਤਮ ਹੋ ਗਿਆ ਸੀ। ਹਾਲਾਂਕਿ, ਟਰੰਪ ਨੇ ਕਿਹਾ ਕਿ ਮਸਕ ਹਮੇਸ਼ਾ ਸਾਡੇ ਨਾਲ ਰਹੇਗਾ ਅਤੇ ਹਰ ਤਰ੍ਹਾਂ ਦੀ ਮਦਦ ਕਰੇਗਾ।

ਵ੍ਹਾਈਟ ਹਾਉਸ ਵੱਲੋਂ ਆਇਆ ਜਵਾਬ

ਵ੍ਹਾਈਟ ਹਾਊਸ ਦੇ ਬੁਲਾਰੇ ਨੇ ਐਲਨ ਮਸਕ ਦੀ ਨਿੰਦਾਂ ਨੂੰ ਸਿਆਸਤ ਨਾਲ ਜੁੜਿਆ ਅਤੇ ਬੇਬੁਨਿਆਦ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਬਿੱਲ ਆਮ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਢਾਂਚਾ, ਰੱਖਿਆ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਮਹੱਤਵਪੂਰਣ ਪ੍ਰਾਵਧਾਨ ਸ਼ਾਮਿਲ ਹਨ। ਇਸ ਲਈ ਕਿਸੇ ਅਮੀਰ ਵਪਾਰੀ ਵੱਲੋਂ ਇਸਨੂੰ ਸਿਰਫ ਆਪਣੀ ਨਜ਼ਰ ਨਾਲ ‘ਘਿਣਾਉਣਾ’ ਕਹਿਣਾ ਬਹੁਤ ਅਫ਼ਸੋਸਨਾਕ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget